Thursday, July 25, 2024

Daily Archives: November 20, 2023

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਨਮਾਨ

ਅੰਮ੍ਰਿਤਸਰ/ ਸ੍ਰੀ ਹਜ਼ੂਰ ਸਾਹਿਬ, 20 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖਤ ਚੱਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜ਼ੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ।ਬਾਬਾ ਬਲਬੀਰ ਸਿੰਘ ਅਕਾਲੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ …

Read More »

ਯੋਗ ਹੀ ਜੀਵਨ ਹੈ- ਸਵਾਮੀ ਸੰਕਲਪ ਦੇਵ

ਭੀਖੀ, 20 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿੱਚ ਸੰਸਕ੍ਰਿਤੀ ਵਰਕਸ਼ਾਪ ਦੌਰਾਨ ਯੋਗ ਦੀ ਕਲਾਸ ਲਗਾਈ ਗਈ।ਇਹ ਕਲਾਸ ਸਵੇਰ ਵੇਲੇ ਸਕੂਲ ਦੀ ਪ੍ਰਾਥਨਾ ਸਭਾ ਵਿੱਚ ਲਗਾਈ ਗਈ। ਇਸ ਵਿੱਚ ਸਵਾਮੀ ਸੰਕਲਪ ਦੇਵ ਜੀ (ਪਤੰਜ਼ਲੀ) ਵਲੋਂ ਬੱਚਿਆਂ ਨੂੰ ਯੋਗ ਦੀ ਮਹੱਤਤਾ ਦੱਸੀ।ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਕਿਵੇ ਯੋਗ ਕਰਨ ਨਾਲ ਸਰੀਰ ਨੂੰ ਬਿਮਾਰੀਆਂ ਮੁਕਤ ਕੀਤਾ …

Read More »

ਮਿਸ਼ਨ ਇੰਦਰ-ਧਨੁਸ਼ ਦੇ ਤੀਜ਼ੇ ਰਾਊਂਡ ਦੀ ਸ਼ੁਰੂਆਤ

ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਅੱਜ ਤੋਂ ਮਿਸ਼ਨ ਇੰਦਰ-ਧਨੁਸ਼ ਦੇ ਤੀਜ਼ੇ ਰਾਊਂਡ ਦੀ ਸ਼ੁਰੂਆਤ ਇੰਦਰਾ ਕਲੌਨੀ ਝਬਾਲ ਰੋਡ ਤੋਂ ਕੀਤੀ ਗਈ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਮਿਸ਼ਨ ਦੌਰਾਣ ਜਿਲੇ੍ਹ ਭਰ ਦੀਆਂ ਸਾਰੀਆਂ ਗਰਭਵਤੀ ਮਾਵਾਂ ਅਤੇ ਪੰਜ਼ ਸਾਲਾਂ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਣ ਕਰਵਾਉਣਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 54ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 54ਵਾਂ ਸਥਾਪਨਾ ਦਿਵਸ 24 ਨਵੰਬਰ 2023 (ਸ਼ੁੱਕਰਵਾਰ) ਨੂੰ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਕਮੇਟੀਆਂ ਵਲੋ ਕਾਰਜ਼ ਆਰੰਭੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ 24 ਨਵੰਬਰ 2023 ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ …

Read More »

GNDU would celebrate its 54th Foundation Day on November 24

Amritsar, November 20 (Punjab Post Bureau) – The Guru Nanak Dev University would celebrate its 54th Foundation Day on 24 November, 2023 (Friday) at the various venues in the University Campus. Prof. Karanjeet Singh Kahlon Registrar said that committees have been constituted for the smooth conduct of celebrations of Foundation Day by the Vice-Chancellor Prof. Jaspal Singh Sandhu. Mr. Parneet S. …

Read More »

ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਮੈਗਾ ਰੈਲੀ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – 017-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਇਕ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ।ਵੱਡੀ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 22 ਨਵੰਬਰ ਨੂੰ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਹਰ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ …

Read More »

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਓਵਰਆਲ ਟਰਾਫੀ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਸਤਿਨਾਮ ਸਰਬ ਕਲਿਆਣ ਟੱਰਸਟ (ਰਜਿ:) ਚੰਡੀਗੜ੍ਹ ਵਲੋਂ ਜ਼ੋਨ ਸੁਨਾਮ ਦੇ ਪਿੰਡ ਜਖੇਪਲ ਵਿਖੇ ਸਲਾਨਾ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 29 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਗੁਰਮਤਿ ਮੁਕਾਬਲੇ ਜਿਵੇਂ ਕਿ ਕਵਿਤਾ, ਭਾਸ਼ਣ, ਕਵਿੱਜ਼, ਵਾਰਤਾਲਾਪ, ਦਸਤਾਰ, ਕਵੀਸ਼ਰੀ, ਗੁਰਬਾਣੀ ਕੰਠ, ਦਸਤਾਰ ਦੁਮਾਲਾ, ਸ਼ਬਦ ਗਾਇਨ, ਗੱਤਕਾ ਆਦਿ ਮੁਕਾਬਲੇ ਕਰਵਾਏ ਗਏ।ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਬਿਜਨਸ ਬਲਾਸਟ ਪ੍ਰੋਗਰਾਮ ਆਯੋਜਿਤ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋਂ ਵਿਖੇ ਜਰਨੈਲ ਸਿੰਘ ਸਕੂਲ ਅਤੇ ਬਲਾਕ ਇੰਚਾਰਜ਼ ਯਾਦਵਿੰਦਰ ਸਿੰਘ ਨੋਡਲ ਅਫ਼ਸਰ ਚੀਮਾ ਅਤੇ ਸੁਨਾਮ ਦੀ ਅਗਵਾਈ ਹੇਠ ਨਰੇਸ਼ ਸੰਗਲਾ ਨੋਡਲ ਅਫ਼ਸਰ ਅਧੀਨ ਬਿਜਨਸ ਬਲਾਸਟ ਪ੍ਰੋਗਰਾਮ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ।ਇਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਖਾਣ ਵਾਲੀਆਂ ਵਸਤੂਆਂ ਪੈਟੀ, ਸਮੋਸੇ, ਕੇਕ ਆਦਿ ਬਣਾਏ …

Read More »

ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਉਪ ਮੰਡਲ ਅਫਸਰ ਇੰਜ. ਪ੍ਰੀਤ ਸਿੰਘ ਪੀ.ਐਸ.ਪੀ.ਐਲ ਸਿਟੀ ਸਮਰਾਲਾ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ 21 ਨਵੰਬਰ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4.00 ਵਜੇ ਤੱਕ 132 ਕੇ.ਵੀ ਸਬ ਸਟੇਸ਼ਨ ਸਮਸ਼ਪੁਰ ਤੋਂ ਚੱਲਣ ਵਾਲੇ ਫੀਡਰ 11 ਕੇ.ਵੀ ਉਟਾਲਾਂ (ਏ.ਪੀ), 11 ਕੇ.ਵੀ ਅਜਲੌਦ, 11 ਕੇ.ਵੀ ਢੀਂਡਸਾ (ਯੂ.ਪੀ.ਏਸ), 11 ਕੇ.ਵੀ ਕੁੱਲੇਵਾਲ ਏ.ਪੀ, …

Read More »