Saturday, December 21, 2024

Daily Archives: November 22, 2023

ਡਿਪਟੀ ਕਮਿਸ਼ਨਰ ਵਲੋਂ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ।ਇਹ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਕ ਨਵੀਂ ਇਕਾਈ ਨੂੰ ਪ੍ਰਵਾਨਗੀ ਸਰਟੀਫਿਕੇਟ ਜਾਰੀ ਕੀਤਾ।ਉਨਾਂ ਨੇ …

Read More »

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੀਤਾ ਖੂਨਦਾਨ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਵਲੋਂ ਐਚ.ਡੀ.ਐਫ.ਸੀ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਵਿਦਿਆਰਥੀਆਂ ਨੇ ਵੱਧ ਚੜ ਕੇ ਯੋਗਦਾਨ ਪਾਇਆ, ਉਥੇ ਵੱਡੀ ਗਿਣਤੀ ‘ਚ …

Read More »

ਅਫ਼ਸਰ ਕਲੋਨੀ ਦੇ ਪਾਰਕ ਵਿਖੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ‘ਚ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਤੇ ਵਿੱਤ ਸਕੱਤਰ ਕ੍ਰਿਸ਼ਨ ਸਿੰਘ ਦੀ ਨਿਗਰਾਨੀ ਵਿੱਚ ਅਫ਼ਸਰ ਕਲੋਨੀ ਦੇ ਬੱਚਿਆਂ ਦਾ ਖੇਡ ਮੁਕਾਬਲਾ ਕਰਵਾਇਆ ਗਿਆ।ਮੁੱਖ ਮਹਿਮਾਨ ਨਾਜ਼ਰ ਸਿੰਘ ਲਹਿਰਾ ਸਨ।ਹਰਨੂਰ ਅਕੈਡਮੀ ਦੇ ਸੰਚਾਲਕ ਕੁਲਵੰਤ ਸਿੰਘ ਰਿਟਾਇਰਡ ਡੀ.ਐਸ.ਪੀ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਸੀ।ਮਾਸਟਰ ਪਰਮਵੇਦ ਨੇ ਦੱਸਿਆ ਕਿ ਖੇਡਾਂ ਕਰਵਾਉਣ …

Read More »

ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਖਜ਼ਾਨਚੀ ਦੇਸਰਾਜ ਸਿੰਘ ਰੱਖਰਾਓ, ਰਾਜਿੰਦਰ ਸਿੰਘ ਚੰਗਾਲ ਅਤੇ ਹੋਰ ਮੈਂਬਰਾਂ …

Read More »

ਖਾਲਸਾ ਕਾਲਜ ਵਿਖੇ ਕਰਵਾਇਆ ਵਿਗਿਆਨ ਮੇਲਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ ਵਿਗਿਆਨ ਮੇਲਾ ਕਰਵਾਇਆ ਗਿਆ।ਸਾਇੰਸ ਵਿਭਾਗ ਵਲੋਂ ਉਲੀਕ ਗਏ ਪ੍ਰੋਗਰਾਮ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਸੁਸ਼ੀਲ ਕੁਮਾਰ ਤੁਲੀ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਸੁਸ਼ੀਲ ਤੁਲੀ ਅਤੇ ਬਲਰਾਜ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੀ …

Read More »

Free Physiotherapy Remedial camp at KCA

Amritsar, November 22 (Punjab Post Bureau) – The Amritsar District IAP Women Cell in collaboration with Khalsa College Amritsar (KCA) organized “Free Physiotherapy Remedial camp” for post chikungunya symptoms at Department of Physiotherapy KCA. The camp was inaugurated by Dr. Mehal Singh, Principal KCA. The aim of camp to conduct a remedial teaching session for patients suffering from post chikungunya …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।ਮੁਕਾਬਲੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਸਰਚ ਐਂਡ ਡਿਵਲਪਮੈਂਟ ਕਾਊਂਸਲ ਦੇ ਡੀਨ ਡਾ. ਰੇਨੂੰ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁਕਾਬਲਿਆਂ ’ਚ ਜ਼ਿਲ੍ਹੇ ਦੇ ਲਗਭਗ 15 ਸਕੂਲਾਂ ਦੇ 150 ਵਿਦਿਆਰਥਣਾਂ ਨੇ ਭਾਗ ਲਿਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਡਾ. ਸੁਰਿੰਦਰ ਕੌਰ ਵਲੋਂ …

Read More »

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਲਈ ਭਾਕਿਯੂ (ਕਾਦੀਆਂ) ਸਹਿਯੋਗ ਲਈ ਤਿਆਰ – ਗਿਆਸਪੁਰਾ

ਸਮਰਾਲਾ 22 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਦੀ ਚੋਣਾਂ ਲਈ ਵੋਟਾਂ ਬਣਾਈਆਂ ਜਾ ਰਹੀਆਂ ‘ਚ ਸਹਿਯੋਗ ਲਈ ਭਾਕਿਯੂ (ਕਾਦੀਆਂ) ਤਿਆਰ ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੁਆਰਾ ਇੱਕ ਮੀਟਿੰਗ ਦੌਰਾਨ ਕੀਤਾ ਗਿਆ।ਉਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਇਨ੍ਹਾਂ ਚੋਣਾਂ ਸਬੰਧੀ …

Read More »

ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਜੋਂ ਸੰਭਾਲਿਆ ਕਾਰਜ਼ਭਾਰ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਨਵ-ਨਿਯੁੱਕਤ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜ਼ਜਭਾਰ ਸੰਭਾਲ ਲਿਆ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੌਕਾ ਮਿਲਦਾ ਹੈ। ਆਈ.ਪੀ.ਐਸ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਉਨਾਂ ਦੀ ਮੁੱਖ ਤਰਜ਼ੀਹ ਹੋਵੇਗੀ।ਉਨਾਂ …

Read More »

ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦਾ ਦੌਰਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ‘ਤੇ ਜਾ ਕੇ ਨਾਕਾ ਪਾਰਟੀਆਂ ਨਾਲ ਡਿਊਟੀ ਸਬੰਧੀ ਗੱਲਬਾਤ ਕੀਤੀ ਗਈ ।ਉਨਾਂ ਨੇ ਰਾਹਗੀਰਾਂ ਅਤੇ ਦੁਕਾਨਦਾਰਾਂ ਨਾਲ ਉਹਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ।

Read More »