Thursday, June 20, 2024

Daily Archives: November 23, 2023

54th Foundation Day on November 24

Amritsar, November 23 (Punjab Post Bureau) – The Guru Nanak Dev University would celebrate its 54th Foundation Day on 24 November, 2023 (Friday) at the various venues in the University Campus.           Prof. Karanjeet Singh Kahlon Registrar said that committees have been constituted for the smooth conduct of celebrations of Foundation Day by the Vice-Chancellor, Prof. Jaspal Singh Sandhu. Mr. Parneet S. Sachdev …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 54ਵੇਂ ਸਥਾਪਨਾ ਦਿਵਸ `ਤੇ ਵਿਸ਼ੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ `ਤੇ 24 ਨਵੰਬਰ 1969 ਨੂੰ ਸਥਾਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ 24 ਨਵੰਬਰ 2023 ਨੂੰ ਆਪਣਾ 54ਵਾਂ ਸਥਾਪਨਾ ਦਿਵਸ ਦੂਰ-ਅੰਦੇਸ਼ੀ ਸੋਚ ਦੇ ਧਾਰਨੀ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਮਨਾ ਰਹੀ ਹੈ।ਇਸ ਸਮੇਂ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਨੇ 2023 ਵਿਚ ਦੇਸ਼ ਦੀਆਂ ਸਾਰੀਆਂ ਪਬਲਿਕ, ਪ੍ਰਾਈਵੇਟ …

Read More »

ਨਿਮਰਤਾ ਦੇ ਪੁੰਜ ਸਨ ਵੈਦ ਨੰਦ ਰਾਮ ਵਸ਼ਿਸ਼ਟ

ਲੌਂਗੋਵਾਲ ਦੀ ਨਾਮਵਰ ਸਖਸ਼ੀਅਤ ਵੈਦ ਨੰਦ ਰਾਮ ਵਸ਼ਿਸ਼ਟ ਅੱਜ ਭਾਵੇਂ ਸਾਡੇ ਦਰਮਿਆਨ ਨਹੀਂ ਰਹੇ, ਪਰ ਉਨ੍ਹਾਂ ਦੀਆਂ ਜੀਵਨ ਯਾਦਾਂ ਪਰਿਵਾਰ ਅਤੇ ਸਮਾਜ ਵਿੱਚ ਹਮੇਸ਼ਾਂ ਹੀ ਬਣੀਆਂ ਰਹਿਣਗੀਆਂ।ਨਿਮਰਤਾ ਦੇ ਪੁੰਜ ਵੈਦ ਨੰਦ ਰਾਮ ਜੀ ਦਾ ਜਨਮ 1929 ਵਿਚ ਪੰਡਤ ਕਾਸ਼ੀ ਰਾਮ (ਦਿਆਲਗੜ) ਦੇ ਘਰ ਮਾਤਾ ਸੋਧਾਂ ਦੇਵੀ ਦੀ ਕੁੱਖੋਂ ਨਾਨਕੇ ਪਿੰਡ ਅਕੋਈ ਸਾਹਿਬ ਵਿਖੇ ਹੋਇਆ।ਉਨਾ ਦਾ ਵਿਆਹ ਪਿੰਡ ਕੁੰਭੜਵਾਲ ਦੇ ਪੰਡਤ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ ਵਿਖੇ ਧਰਮ-ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤਫੇਰੀ ਦਾ ਆਯੋਜਨ ਕੀਤਾ ਗਿਆ।ਦੀਵਾਨ ਅਹੁਦੇਦਾਰਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪੰਜ ਪਿਆਰਿਆਂ ਅਤੇ ਮਾਈ ਭਾਗੋ ਦੇ …

Read More »

ਬੁੱਢਾ ਦਲ ਦੇ ਸਥਾਪਨਾ ਦਿਵਸ ਤੇ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ/ ਨੰਦੇੜ 23 ਨਵੰਬਰ (ਪੰਜਾਬ ਪੋਸਟ ਬਿਊਰ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਤੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਥੇਦਾਰ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਨਿਹੰਗ ਸਿੰਘ ਦਲਾਂ, …

Read More »

ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਕਰਾਂਗੇ ਹੱਲ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰਿਤ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜਿਲ੍ਹਾ ਪੱਧਰ ’ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਡੀ.ਸੀ …

Read More »

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ 100 ਫੀਸਦੀ ਲਾਭ ਮੁਹੱਈਆ ਕਰਵਾਅਿਾ ਜਾਵੇਗਾ -ਵਿਕਾਸ ਨਿਰਵਾਲ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ’ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਚੇਅਰਪਰਸਨ ਭਾਰਤ ਸਰਕਾਰ ਦੇ ਮੰਤਰਾਲਾ …

Read More »

ਪੰਜਾਬ ‘ਚ ਪੀ.ਐਮ.ਜੀ.ਐਸ.ਵਾਈ ਅਧੀਨ ਪੇਂਡੂ ਸੜਕਾਂ ਦਾ ਹੋਵੇਗਾ ਨਿਰਮਾਣ – ਲੋਕ ਨਿਰਮਾਣ ਮੰਤਰੀ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਮਿਸ਼ਨ ਲਾਈਫ ਦੇ ਤਹਿਤ ਵਾਤਾਵਰਨ ਦੀ ਰੱਖਿਆ ਅਤੇ ਸੰਭਾਲ ਦੇ ਆਦੇਸ਼ ਨਾਲ, ਪੰਜਾਬ ਰਾਜ ਨੇ 41 ਅਤੇ 4 ਨਵੀਂ ਦਿੱਲੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਗ੍ਰਾਮ ਸੜ੍ਹਕ ਯੋਜਨਾ ਅਧੀਨ 16 ਪੇਂਡੂ ਸੜਕਾਂ (ਲੰਬਾਈ 138.41 ਕਿਲੋਮੀਟਰ) ਦਾ ਨਿਰਮਾਣ ਸ਼ੁਰੂ ਕੀਤਾ ਹੈ।ਜਿਸ ਨੂੰ ਨੈਨੋ ਟੈਕਨਾਲੋਜੀ ਕਿਹਾ ਜਾਂਦਾ ਹੈ।ਇਸ ਨਵੀਂ ਟੈਕਨਾਲੋਜੀ ਦੀ ਵਰਤੋ ਤੇ ਲਾਭ ਬਾਰੇ ਜਾਗਰੂਕਤਾ …

Read More »

ਸਰਕਾਰੀ ਸਕੂਲ ਬਡਬਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਅਤੇ ਡੀ.ਡੀ.ਓ ਕਮ ਪ੍ਰਿੰਸੀਪਲ ਨਿਧਾ ਅਲਤਾਫ ਅਤੇ ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਦੀ ਯੋਗ ਅਗਵਾਈ ਹੇਠ ਡੀ.ਪੀ.ਈ ਪਰਮਜੀਤ ਕੌਰ ਦੇ ਮਾਰਗਦਰਸ਼ਨ ਰਾਹੀਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਦੇ ਵਿਦਿਆਰਥੀ ਅੰਡਰ-17 ‘ਚ ਜ਼ੋਨ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ ‘ਚ …

Read More »

ਲੰਬੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ

ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਕੌਮ ਦੇ ਮਹਾਨ ਸ਼ਹੀਦ ਭਾਈ ਦਿਆਲਾ ਜੀ ਨਾਮ ‘ਤੇ ਸਥਾਪਿਤ ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬੱਚਿਆਂ ਨੂੰ ਦਸਤਾਰ ਤੇ ਕੇਸਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਕੂਲ ਵਿੱਚ ਹਾਊਸ ਵਾਈਜ਼ ਲੰਬੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ 300 ਤੋਂ ਵੱਧ ਵਿਦਿਆਰਥੀਆਂ ਨੇ …

Read More »