Monday, June 16, 2025

Daily Archives: November 25, 2023

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ।ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ …

Read More »