ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ …
Read More »Daily Archives: November 26, 2023
ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ-ਪਾਲਣ ਸਬੰਧੀ ਸਿਖਲਾਈ ਕੋਰਸ ਸਮਾਪਤ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਲਗਾਇਆ ਗਿਆ ਸਿਖਲਾਈ ਕੋਰਸ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ 17 ਨਵੰਬਰ ਤੋਂ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਆਰੰਭ ਕੀਤੇ ਇਸ ਕੋਰਸ ’ਚ ਕਿਸਾਨ ਅਤੇ ਸ.ਸ.ਸ ਸਕੂਲ ਜਬੋਵਾਲ ਅਤੇ ਕਿਆਮਪੁਰ ਦੇ ਵਿਦਿਆਰਥੀਆਂ ਨੇ …
Read More »ਖ਼ਾਲਸਾ ਕਾਲਜ ਵਿਖੇ ‘ਚਾਨਣੀ ਦੇ ਦੇਸ਼ ’ਚ’ ਪ੍ਰਗੀਤਕ ਪੁਸਤਕ ’ਤੇ ਵਿਚਾਰ-ਚਰਚਾ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਸ਼ਾਇਰਾ ਅਤੇ ਏਕਮ ਰਸਾਲੇ ਦੀ ਸੰਪਾਦਕ ਅਰਤਿੰਦਰ ਸੰਧੂ ਦੀਆਂ ਚੋਣਵੀਆਂ ਰਚਨਾਵਾਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਮੋਹਨ ਤਿਆਗੀ ਵਲੋਂ ਸੰਪਾਦਿਤ ਕੀਤੀ ਪੁਸਤਕ ‘ਚਾਨਣੀ ਦੇ ਦੇਸ ਵਿੱਚ’ ਬਾਰੇ ਕਰਵਾਈ ਗਈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਪੰਜਾਬੀ ਸਾਹਿਤ ਸਬੰਧੀ ਸਰਗਰਮੀਆਂ ਦਾ ਕੇਂਦਰ …
Read More »ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈ.ਈ.ਸੀ ਵੈਨ ਅੰਮ੍ਰਿਤਸਰ ਪੁੱਜੀ
ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਖੁਰਦ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ।ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਭਾਰਤ ਸਰਕਾਰ …
Read More »ਪੈਰਾਮਾਉਂਟ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਦਾ ਆਯੋਜਨ
ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀ ਨਾਮਵਰ ਵਿਦਿਅਕ ਸੰਸਥਾ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਅਥਲੈਟਿਕਸ ਮੀਟ ਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਸੰਜੇ ਕੁਮਾਰ ਦੀ ਅਗਵਾਈ ਹੇਠ ਹੋਈ।ਇਸ ਐਥਲੈਟਿਕ ਮੀਟ ਦੌਰਾਨ ਸਕੂਲ ਦੇ ਐਮ.ਡੀ ਜਸਵੀਰ ਸਿੰਘ ਅਤੇ ਮੈਡਮ ਕਿਰਨਪਾਲ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਤੋਂ ਬਾਅਦ ਸਕੂਲ ਦੇ ਚਾਰੇ ਸਦਨਾ ਰਾਵੀ,ਸਤਲੁਜ,ਬਿਆਸ …
Read More »ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ ਯੁਵਕ ਸੇਵਾਵਾਂ ਪੰਜਾਬ – ਧਾਲੀਵਾਲ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 4 ਰੋਜ਼ਾ ਅੰਤਰ-ਵਰਸਿਟੀ ਯੁਵਕ ਮੇਲੇ ਦੇ ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ ਦੀ ਮੁੱਖ ਸਟੇਜ਼ ‘ਤੇ ਭੰਗੜਾ, ਰਵਾਇਤੀ ਪਹਿਰਾਵਾ, ਮਾਈਮ, ਸਕਿੱਟ ਦੇ ਮੁਕਾਬਲਿਆਂ ਨੇ ਖੂਬ ਰੰਗ ਬੰਨਿਆ।ਗੋਲਡਨ ਜੁਬਲੀ ਕੰਨਵੈਨਸ਼ਨ ਸੈਂਟਰ ਵਿਖੇ ਭੰਡ, ਮਾਈਮ, ਸਮੂਹ ਸ਼ਬਦ ਗਾਈਨ, ਕਲਾਸੀਕਲ ਵੋਕਲ ਸੋਲੋ ਅਤੇ ਸਮੂਹ ਗੀਤ ਦੇ …
Read More »ਧਾਲੀਵਾਲ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤ ਲਈ ਸੜਕਾਂ ਦੇ ਕੀਤੇ ਉਦਘਾਟਨ ਤੇ ਰੱਖੇ ਨੀਂਹ ਪੱਥਰ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪਿੱਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ੱ ਕਰੀਬ 1 ਕਰੋੜ ਰੁਪਏ ਦੀ …
Read More »ਟੈਕਸਟਾਈਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਲਗਾਇਆ ਗਿਆ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਉਦਯੋਗ ਕੇਂਦਰ ਅੰਮਿਤਸਰ ਜਨਰਲ ਮੈਨੇਜਰ ਵਲੋਂ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਟੈਕਸਟਾਈਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਐਮ.ਐਮ.ਐਮ.ਈ ਲੁਧਿਆਣਾ ਤੋਂ ਅਸਿਸਟੈਂਟ ਡਾਇਰਕੈਟਰ ਦੀਪਕ ਚੇਚੀ ਅਤੇ ਪੀ.ਐਚ.ਡੀ ਚੈਂਬਰ ਤੋਂ ਕੰਨਵੀਨਰ ਸ਼੍ਰੀ ਜੈਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸੈਮੀਨਾਰ ਦੌਰਾਨ ਹਾਜ਼ਰ ਉਦਯੋਗਪਤੀਆਂ ਨੂੰ ਐਮ.ਐਮ.ਐਮ.ਈ ਮੰਤਰਾਲੇ …
Read More »ਪੂਰੀ ਸ਼ਰਧਾ ਨਾਲ ਮਨਾਇਆ ਗੁਰਪੁਰਬ ਦਾ ਤਿਉਹਾਰ
ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ) ਭੀਖੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦਰਮਿਆਨ ਸ਼ਬਦ ਗਾਇਨ, ਗੁਰਬਾਨੀ ਕੰਠ ਮੁਕਾਬਲਾ, ਲੰਬੇ ਕੇਸ, ਦਸਤਾਰ ਸਜਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਇਨ੍ਹਾਂ …
Read More »ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਇਕ ਨਿਵੇਕਲੇ ਅਧਿਆਏ ਦਾ ਆਰੰਭ ਹੋਇਆ।ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ …
Read More »