New Delhi, November 26 (Punjab Post Bureau) – Father Ashwini and mother Talvinder Kaur celebrated birthday of their daughter Mayra Singh.
Read More »Daily Archives: November 27, 2023
ਨਵੀਂ ਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ – ਚਹਿਲ
ਭੀਖੀ, 27 ਨਵੰਬਰ (ਕਮਲ ਜ਼ਿੰਦਲ) – ਨਜ਼ਦੀਕੀ ਪਿੰਡ ਸਮਾਉ ਵਿਖੇ ਅੰਡਰ 20 ਬੱਚੇ-ਬੱਚੀਆਂ ਦੇ ਕਬੱਡੀ, ਦੋੜਾਂ, ਤੇ ਜੰਪ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਵਿਚ ਨੇੜਲੇ ਪਿੰਡਾਂ ਦੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ।ਬਾਬਾ ਸ਼ਾਂਤਾ ਨੰਦ ਜੀ ਬੀਰੋ ਕੇ ਕਲਾਂ ਵਾਲੇ ਅਤੇ ਕਾਂਗਰਸੀ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਪਹੁੰਚੇ।ਉਹਨਾਂ ਕਿਹਾ …
Read More »ਪੈਰਾਮਾਊਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ।ਉਪਰੰਤ ਬੱਚਿਆਂ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ।ਸਮਾਰੋਹ ਦੌਰਾਨ ਸੰਸਥਾ ਦੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ।ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਭਾਈ ਗੁਰਧਿਆਨ ਸਿੰਘ, ਹਰਮਨਜੀਤ ਸਿੰਘ ਦੇ ਜਥੇ ਨੇ ਭਾਈ ਗੁਰਦਾਸ ਜੀ ਦੁਆਰਾ ਗੁਰੂ ਸਾਹਿਬ ਪ੍ਰਤੀ ਰਚਿਤ ਵਾਰਾਂ ਦਾ ਰਸਭਿੰਨਾ ਕੀਰਤਨ ਕੀਤਾ।ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਨੇ …
Read More »ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਕੌਸ਼ਲ ਅਤੇ ਚੇਅਰਮੈਨ ਇੰਜ: ਬਾਂਸਲ ਬਣੇ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਲੋਕ ਭਲਾਈ ਅਤੇ ਬਜੁਰਗਾਂ ਦੀ ਸਿਹਤ ਸੰਭਾਲ ਲਈ ਸੰਗਠਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪਿੱਛਲੇ ਪ੍ਰਧਾਨ ਪਾਲਾ ਮੱਲ ਸਿੰਗਲਾ ਦੇ ਅਚਾਨਕ ਚਲਾਣਾ ਕਰ ਜਾਣ ਤੇ, ਸਥਾਨਿਕ ਬਨਾਸਰ ਬਾਗ਼ ਵਿੱਚ ਸਥਿਤ ਸੰਸਥਾ ਦੇ ਮੁੱਖ ਦਫਤਰ ਵਿਖੇ ਜਨਲਲ ਇਜਲਾਸ ਕੀਤਾ ਗਿਆ।ਸੰਸਥਾ ਦੇ ਸਰਪ੍ਰਸਤ ਬਲਦੇਵ ਸਿੰਘ ਗੋਂਸਲ, ਗੁਰਪਾਲ ਸਿੰਘ ਗਿੱਲ, ਦਲਜੀਤ ਸਿੰਘ ਜ਼ਖਮੀ, ਜਗਨ ਨਾਥ ਗੋਇਲ, ਓ.ਪੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗਾਇਕ ਲਾਭ ਹੀਰਾ ਦਾ ਧਾਰਮਿਕ ਸਿੰਗਲ ਟਰੈਕ “ਬਾਬਾ ਨਾਨਕਾ” ਰਲੀਜ਼
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ)- ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਿਤ ਗਾਇਕ ਲਾਭ ਹੀਰਾ ਆਪਣੇ ਗਾਏ ਹੋਏ ਸਦਾਬਹਾਰ ਗੀਤਾਂ ਕਰਕੇ ਅੱਜ ਵੀ ਦੇਸ਼ ਵਿਦੇਸ਼ ਵਿਚ ਵੱਸਦੇ ਸਰੋਤਿਆਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ।ਗਾਇਕ ਲਾਭ ਹੀਰਾ ਦੇ ਗਾਏ ਹੋਏ ਹਰੇਕ ਗੀਤ ਨੇ ਸੰਸਾਰ ਪੱਧਰ ਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ।ਗਾਇਕ ਲਾਭ ਹੀਰਾ ਤੇ ਮਾਤਾ ਸਰਸਵਤੀ ਜੀ ਦੀ ਅਪਾਰ ਕ੍ਰਿਪਾ ਬਣੀ ਹੋਈ ਹੈ।ਗੁਰੂਆਂ …
Read More »ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’
ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲਿਜਾ ਰਹੀ ਪਹਿਲੀ ਰੇਲ ਗੱਡੀ ਰਵਾਨਾ ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ‘ਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਸ੍ਰੀ …
Read More »ਫਰੰਟ ਦੀ ਨਵੀਂ ਬਣੀ ਇਮਾਰਤ ’ਚ ਆਜ਼ਾਦੀ ਘੁਲਾਟੀਏ ਕਾਮਰੇਡ ‘ਬਾਗੀ’ ਦਾ ਬੁੱਤ ਸਥਾਪਿਤ
ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਨਵੀਂ ਬਣੀ ਇਮਾਰਤ ਦੇ ਅਹਾਤੇ ਵਿੱਚ ਪਿੰਡ ਕੋਟਲਾ ਸਮਸ਼ਪੁਰ ਦੇ ਜ਼ੰਮਪਲ ਸਮਰਾਲਾ ਇਲਾਕੇ ਦੇ ਆਜ਼ਾਦੀ ਘੁਲਾਟੀਏ, ਕਿਸਾਨਾਂ ਮਜ਼ਦੂਰਾਂ ਦੇ ਨੇਤਾ ਕਾਮਰੇਡ ਜਗਜੀਤ ਸਿੰਘ ‘ਬਾਗੀ’ ਦਾ ਬੁੱਤ ਸਥਾਪਤ ਕੀਤਾ ਗਿਆ।ਕਮਾਂਡੈਂਟ ਰਸ਼ਪਾਲ ਸਿੰਘ ਅਤੇ ਦਵਿੰਦਰ ਸਿੰਘ ਜਟਾਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਕਾਮਰੇਡ ਬੰਤ ਸਿੰਘ ਬਰਾੜ ਸਕੱਤਰ ਸੀ.ਪੀ.ਆਈ …
Read More »ਗੁਰਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ, ਇਕੱਤਰ ਕੀਤਾ 61 ਯੂਨਿਟ ਹੋਏ
ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਦਿਹਾੜ੍ਹੇ ‘ਤੇ ਰੇਨਵੋ ਗਾਰਮੈਂਟਸ (ਨੇੜੇ ਗੁਰੂ ਨਾਨਕ ਰੋਡ) ਚੰਡੀਗੜ੍ਹ ਰੋਡ ਸਮਰਾਲਾ ਵਿਖੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਕੈਂਪ ਦਾ ਆਯੋਜਨ ਕੀਤਾ ਗਿਆ।ਸਮਾਜਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਖੂਨਦਾਨ ਕੈਂਪ ਦਾ ਉਦਘਾਟਨ ਸਮਾਜਸੇਵੀ ਰੂਪਮ ਗੰਭੀਰ ਨੇ ਰਿਬਨ ਕੱਟ ਕੇ ਕੀਤਾ।ਖੂਨਦਾਨ ਕਰਨ ਲਈ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌ ਸਜਾਏ ਗਏ
ਅੰਮ੍ਰਿਤਸਰ 27 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਮਨਮੋਹਕ ਦ੍ਰਿਸ਼।
Read More »