Wednesday, December 4, 2024

Daily Archives: November 27, 2023

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਸੈਣ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਲਜਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ …

Read More »

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ …

Read More »