Saturday, December 21, 2024

Daily Archives: November 28, 2023

ਹਰਮੇਸ਼ ਕੌਰ ਅਤੇ ਅਵਤਾਰ ਸਿੰਘ ਨੂੰ ਸ਼ੁੱਭ ਵਿਆਹ ਦੀਆਂ ਮੁਬਾਰਕਾਂ

ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਹਰਮੇਸ਼ ਕੌਰ ਸਪੁੱਤਰੀ ਅਵਤਾਰ ਸਿੰਘ ਫਤਿਹਗੜ੍ਹ ਛੰਨਾਂ ਦਾ ਸ਼ੁੱਭ ਵਿਆਹ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਕੱਕੜਵਾਲ ਨਾਲ ਹੋਇਆ।

Read More »

ਨੌਜਵਾਨ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕੈਂਪਸ ਰੈਲੀ ਕਰਵਾਈ ਗਈ। ੲਹ ਰੈਲੀ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ 018-ਅੰਮ੍ਰਿਤਸਰ ਪੂਰਬੀ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਵਲੋਂ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੋਜਿਤ ਪੰਜਾਬ ਸਕੂਲ ਗੇਮਜ਼ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਦੋ ਵਿਦਿਆਰਥਣਾਂ ਲਵਪ੍ਰੀਤ ਕੌਰ ਅਤੇ ਸੁਖਮਨਪ੍ਰੀਤ ਕੌਰ 24 ਤੋਂ 26 ਨਵੰਬਰ 2023 ਤੱਕ ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਹੋਏ ਪੰਜਾਬ ਸਕੂਲ ਸਟੇਟ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਵਿੱਚ ਸਟਾਰ ਕਬੱਡੀ ਖਿਡਾਰਣਾਂ ਵਜੋਂ ਉਭਰੀਆਂ। ਅਕੈਡਮੀ ਦੇ ਇਹ ਦੋਵੇਂ ਖਿਡਾਰੀ …

Read More »

ਪੈਰਾਮਾਊਂਟ ਸਕੂਲ ਵਿਖੇ ਕਰਵਾਈ ਸਪੋਰਟਸ ਮੀਟ ‘ਚ ਬਿਆਸ ਹਾਊਸ ਦੇ ਖਿਡਾਰੀਆਂ ਨੇ ਜਿੱਤੀ ਓਵਰਆਲ ਟਰਾਫੀ

ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸੈਸ਼ਨ 2023-24 ਦੀ ਸਪੋਰਟਸ ਮੀਟ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੇ ਵੱਖ-ਵੱਖ ਹਾਊਸ (ਬਿਆਸ, ਰਾਵੀ, ਸਤਲੁਜ਼, ਯਮੁਨਾ) ਦੇ ਖਿਡਾਰੀਆਂ ਨੇ ਭਾਗ ਲਿਆ।ਅੰਡਰ-11,14,17 ਅਤੇ 19 ਦੇ ਮੁੰਡੇ-ਕੁੜੀਆਂ ਨੇ ਲੰਬੀ ਛਾਲ, ਸ਼ਾਟਪੁੱਟ, 100 ਮੀ. 200 ਮੀ.400 ਮੀ. 600 ਮੀ. 800 ਮੀ. 4100 ਮੀ. ਦੀਆਂ ਦੌੜਾਂ ਵਿੱਚ ਬਿਆਸ ਹਾਊਸ ਦੀ ਅਵਨੀਤ ਕੌਰ, ਅਰਸ਼ਦੀਪ …

Read More »

ਬੁਲਗੇਰੀਅਨ ਕਲਾਕਾਰਾਂ ਨੇ ‘11ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫੈਸਟੀਵਲ’ ਦੌਰਾਨ ਬਿਖੇਰੇ ਰੰਗ

ਖਾਲਸਾ ਕਾਲਜ ਆਫ ਵੈਟਰਨਰੀ ਵਿਖੇ ਬੁਲਗਾਰੀਆ ਅਤੇ ਪੰਜਾਬ ਲੋਕ ਗੀਤਾਂ ਦੇ ਸੁਮੇਲ ਨੇ ਬੰਨ੍ਹਿਆ ਰੰਗ ਅੰਮ੍ਰਿਤਸਰ, 28 ਨਵੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ 11ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫੈਸਟੀਵਲ’ ਦੌਰਾਨ ਬੁਲਗਾਰੀਆ ਤੋਂ ਆਏ ਕਲਾਕਾਰਾਂ ਨੇ ਆਪਣੇ ਸੰਗੀਤ ਅਤੇ ਡਾਂਸ ਨਾਲ ਅੱਜ ਖੂਬ ਰੰਗ ਬੰਨ੍ਹਿਆ।ਉਨ੍ਹਾਂ ਨੇ ਆਪਣੇ ਸੱਭਿਅਚਾਰ ਦੇ ਪ੍ਰਦਰਸ਼ਨ ਉਪਰੰਤ ਵਿਦਿਆਰਥੀਆਂ ਨਾਲ …

Read More »

ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ (ਮੋਰਿੰਡਾ), 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਰੁਪਿੰਦਰ ਸਿੰਘ ਵਲੋਂ ਭੇਜੀ ਈਮੇਲ ਅਨੁਸਾਰ ਸਵੇਰ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ।ਸ਼ਾਮ ਵੇਲੇ ਭਾਈ ਸੋਹਣ ਸਿੰਘ ਜਵੰਦਾ (ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਮੋਰਿੰਡਾ) ਦੇ ਜਥੇ ਨੇ ਸ਼ਬਦ …

Read More »

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ …

Read More »

ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ ਐਵਾਰਡ ਜੇਤੂ ਦਲਜੀਤ ਸਿੰਘ ਸੰਧੂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਅਮਰੀਕਾ ਅੰਦਰ ਸਾਲ 2014 ’ਚ ‘ਕੈਲੀਫੋਰਨੀਆ ਸਟੇਟ ਸਮਾਲ ਬਿਜ਼ਨਸਮੈਨ’ ਐਵਾਰਡ ਪ੍ਰਾਪਤ ਕਰਨ ਵਾਲੇ ਸਿੱਖ ਦਲਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿਸ ਮਗਰੋਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ।ਦਲਜੀਤ ਸਿੰਘ ਸੰਧੂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਹਨ ਅਤੇ ਕੈਲੀਫੋਰਨੀਆ ਸਟੇਟ ਰੀਪਬਲਿਕ ਫਲੈਗ ਨਾਲ 2015 …

Read More »

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਬਲਵੰਤ ਸਿੰਘ ਖੇੜਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰ੍ਰਗਟਾਵਾ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਨਾਮਵਰ ਸਮਾਜ ਸੇਵੀ ਤੇ ਉਘੇ ਅਧਿਆਪਕ ਆਗੂ ਤੇ ਸੋਸ਼ਿਲਿਸਟ ਪਾਰਟੀ (ਇੰਡੀਆ) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੰਚ ਦੇ ਪ੍ਰਧਾਨ ਇੰਜ. ਹਰਜਾਪ ਸਿੰਘ, ਸਰਪ੍ਰਸਤ ਪ੍ਰੋ. ਮੋਹਣ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਨ ਸਿੰਘ ਬਰਾੜ , ਸੀਨੀਅਰ …

Read More »