ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 43ਵੀਂ ਵਰ੍ਹੇਗੰਢ ਮਨਾਈ।
Read More »Daily Archives: November 29, 2023
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਤੋਂ ਜੁਰਮਾਨਾ ਵਸੂਲਣ ਦੇ ਆਦੇਸ਼
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਸਾੜ ਕੇ ਜਿੰਨਾ ਕਿਸਾਨਾਂ ਨੇ ਵਾਤਾਵਰਣ ਦੂਸ਼ਿਤ ਕੀਤਾ ਹੈ, ਉਨਾਂ ਵਿਰੁੱਧ ਜੋ ਵੀ ਜੁਰਮਾਨਾ ਮੌਕੇ ਦੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਹੈ, ਉਸ ਨੂੰ ਵਸੂਲ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਇਹ ਹਦਾਇਤ ਕਰਦੇ ਦੱਸਿਆ ਕਿ ਮਾਣਯੋਗ ਸੁਪਰੀਮ …
Read More »ਜਿਲ੍ਹਾ ਰੋਜ਼ਗਾਰ ਦਫਤਰ ਨੇ ਲਗਾਇਆ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਚੀਫ ਇਲੈਕਟਰੋਲ ਅਫਸਰ ਪੰਜਾਬ ਵਲੋਂ 27 ਅਕਤੂਬਰ ਤੋਂ 9 ਦਸੰਬਰ 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ 2024 ਚਲਾਈ ਗਈ ਹੈ।ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੇਖਣ ਵਿੱਚ ਆਇਆ ਹੈ ਕਿ ਪੁਰਸ਼ਾਂ ਦੇ ਮੁਕਾਬਲੇ ਇਸਤਰੀਆਂ ਦੀ ਵੋਟਰ ਰਜਿਸਟਰੇਸ਼ਨ ਘੱਟ ਹੈ।ਮਹਿਲਾ ਵੋਟਰਾਂ ਦੀ ਰਜਿਸ਼ਟਰੇਸ਼ਨ ਵਧਾਉਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ …
Read More »ਰੀਗੋ ਬ੍ਰਿਜ ਦੀ ਉਸਾਰੀ ਤੋਂ ਪਹਿਲਾਂ ਬਦਲਵੇਂ ਰੂਟ ਤਲਾਸ਼ੇ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਰੀਗੋ ਬਿ੍ਰਜ ਦੀ ਉਸਾਰੀ ਲਈ ਭਾਰਤੀ ਰੋਲਵੇ ਵੱਲੋਂ ਮਿਲੀ ਹਰੀ ਝੰਡੀ ਦਾ ਸਵਾਗਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਪੁਰਾਣੇ ਹੋ ਚੁੱਕੇ ਇਸ ਪੁੱਲ ਨੂੰ ਨਵਾਂ ਉਸਾਰਨ ਦੀ ਲੋੜ ਹੈ, ਪਰ ਇਸ ਰਸਤੇ ਨੂੰ ਉਸਾਰੀ ਲਈ ਬੰਦ ਕਰਨ ਤੋਂ ਪਹਿਲਾਂ ਟਰੈਫਿਕ ਪੁਲਿਸ ਤੇ ਨਗਰ ਨਿਗਮ ਲੋਕਾਂ ਲਈ ਬਦਲਵੇਂ ਰਸਤੇ ਦੇਵੇ।ਅੱਜ ਰੀਗੋ …
Read More »ਭਾਈ ਵੀਰ ਸਿੰਘ ਦੀ 151 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਮੁਕਾਬਲੇ 5 ਤੋ 7 ਦਸੰਬਰ ਨੂੰ
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਪ੍ਰਦਰਸ਼ਨੀ ਅਤੇ ਰੰਗੋਲੀ ਮੁਕਾਬਲਾ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਵਾਲੇ ਦਿਨ 5 ਦਸੰਬਰ ਤੋਂ 7 ਦੰਸਬਰ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ।ਫਲਾਵਰ ਸ਼ੋਅ ਇੰਚਾਰਜ਼ ਗੁਰਵਿੰਦਰ ਸਿੰਘ ਅਤੇ ਮੈਡਮ ਸੁਨੈਨਾ ਸਹਾਇਕ ਪ੍ਰੋਫੈਸਰ ਐਗਰੀਕਲਚਰ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਵਿੱਚ ਗਮਲਿਆਂ ਵਿੱਚ ਉਗਾਈਆਂ ਵੱਖ-ਵੱਖ ਕਿਸਮਾਂ ਦੀਆਂ ਵੱਡੀਆਂ …
Read More »ਰਾਜ ਪੱਧਰੀ ਬੈਂਡ ਮੁਕਾਬਲੇ ਦਾ ਸ਼ਾਨਦਾਰ ਆਗਾਜ਼
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਰਾਜ ਪੱਧਰੀ ਸਕੂਲ ਬੈਂਡ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕਿ ਸਥਾਨਕ ਅਕਾਲ ਅਕੈਡਮੀ ਅਤੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਅਤੇ ਪ੍ਰੀਤਇੰਦਰ ਘਈ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਦੀ ਅਗਵਾਈ ਵਿੱਚ ਹੋਇਆ।ਮੁਕਾਬਲਿਆਂ ਦਾ ਉਦਘਾਟਨ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਹਰਪਾਲ ਸਿੰਘ ਚੇਅਰਮੈਨ ਬਲਾਕ …
Read More »36ਵੀਂ ਸੀਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ
ਪੰਜਾਬ ਦੀਆਂ ਕੁੜੀਆਂ ਅਤੇ ਮਹਾਰਾਸ਼ਟਰ ਦੇ ਮੁੰਡੇ ਚੈਂਪੀਅਨਸ਼ਿਪ ‘ਤੇ ਕਾਬਜ਼ ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼਼ਾ 36ਵੀਂ ਸੀਨੀਅਰ ਨੈਸ਼਼ਨਲ ਬੇਸਬਾਲ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀਆਂ ਕੁੜੀਆਂ ਨੇ ਮਹਾਰਾਸ਼ਟਰ ਨੂੰ 1-0 ਅਤੇ ਮਹਾਰਾਸ਼ਟਰ ਦੇ ਮੁੰਡਿਆਂ ਨੇ ਐਮ.ਪੀ ਨੂੰ 10-0 ਨਾਲ ਹਰਾ ਕੇ ਓਵਰਹਾਲ ਚੈਂਪੀਅਨਸ਼ਿਪ …
Read More »ਮਾਤਾ ਕਰਨੈਲ ਕੌਰ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਸ਼ੇਰ ਸਿੰਘ ਖੰਨਾ ਦੇ ਸਤਿਕਾਰਯੋਗ ਮਾਤਾ ਕਰਨੈਲ ਕੌਰ ਦਾ ਅੱਜ ਦੇਹਾਂਤ ਹੋ ਗਿਆ।ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਦਮੀ ਆਮ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ਼, …
Read More »ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਕਰਵਾਈ ਗਈ ਅਥਲੈਟਿਕ ਮੀਟ
ਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਥਲੈਟਿਕ ਮੀਟ ਦਾਸੰ ਆਯੋਜਨ ਕੀਤਾ ਗਿਆ।ਇਸ ਦੀ ਸ਼ੁਰੂਆਤ ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾਂ ਵਲੋਂ ਮਸ਼ਾਲ ਜਲਾ ਕੇ ਕੀਤੀ ਗਈ।ਸਕੂਲ ਦੇ ਬੱਚਿਆਂ ਦੁਆਰਾ ਮਾਰਚ ਪਾਸਟ ਕੀਤਾ ਗਿਆ ਤੇ ਸਕੂਲ ਮੈਨੇਜ਼ਿੰਗ ਕਮੇਟੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।ਸਕੂਲ ਦੇ ਬਿਆਸ, ਰਾਵੀ, ਸਤਲੁਜ, …
Read More »Rajesh Raina Secretary of KAUSA Trust inaugurates exhibition
Amritsar, November 29 (Punjab Post Bureau) – Committed to enhancing the art and cultural legacy of the region KAUSA Trust has been a stalwart supporter of the arts. KT: Kala Museum unveiled a diverse exhibition showcasing a range of items from its extensive collection today. This exhibition running until December 4, 2023 at KT: Kala Museum on Lawrence Road Amritsar …
Read More »