Monday, January 6, 2025
Breaking News

Daily Archives: November 30, 2023

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ

ਜਿਲ੍ਹੇ ਦੇ 60 ਆਮ ਆਦਮੀ ਕਲੀਨਿਕਾਂ ‘ਚ 133423 ਟੈਸਟ ਹੋਏ ਮੁਫ਼ਤ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਅਕਤੂਬਰ 2023 ਤੱਕ 771350 ਲੋੜਵੰਦ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 133423 ਵਿਅਕਤੀਆਂ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ

ਭੀਖੀ, 30 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਕਾਲਜ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਾਲਜ ਕਮੇਟੀ ਸਰਪ੍ਰਸਤ ਬਾਬਾ ਪੂਰਨ ਨਾਥ, ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਰਬਤ ਦੇ ਭਲੇ ਅਤੇ ਕਾਲਜ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਕੀਰਤਨੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਕੈਰੀਅਰ ਕੌਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਫਿਜ਼ੀਕਲ ਅਤੇ ਇਲੈਕਟਰਾਨਿਕਸ ਵਿਭਾਗ ਮੁਖੀ ਅਤੇ ਸਹਿਯੋਗੀ ਅਧਿਆਪਕ ਡਾ. ਸਮੀਰ ਕਾਲੀਆ ਅਤੇ ਜੁਆਲੋਜੀ ਵਿਸ਼ੇ ਦੇ ਸਹਿਯੋਗੀ ਅਧਿਆਪਕ ਡਾ. ਨੀਰਜ਼ ਗੁਪਤਾ ਮੁੱਖ ਬੁਲਾਰੇ ਸਨ।ਪ੍ਰਿੰਸੀਪਲ ਡਾ. ਅੰਜ਼ਨਾ …

Read More »

ਏ.ਜੀ.ਏ ਅਤੇ ਹੈਰੀਟੇਜ਼ ਕਲੱਬ ਦੀਆਂ ਚੋਣਾਂ ਲਈ 5 ਜਨਵਰੀ ਤੱਕ ਮੁਕੰਮਲ ਕੀਤੀ ਜਾਵੇ ਵੋਟਰ ਸੂਚੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਅੰਮ੍ਰਿਤਸਰ ਗੇਮਜ ਐਸੋਸੀਏਸ਼ਨ ਅਤੇ ਹੈਰੀਟੇਜ਼ ਕਲੱਬ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਹੈਰੀਟੇਜ ਕਲੱਬ ਨੂੰ ਹੋਰ ਬਿਹਤਰ ਬਨਾਉਣ ਦੀ ਲੋੜ ਹੈ।ਕਲੱਬ ਦੀਆਂ ਚੋਣਾਂ ਬਾਰੇ ਕੀਤੀ ਗੱਲ ਉਪਰੰਤ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਅਤੇ ਹੈਰੀਟੇਜ਼ ਕਲੱਬ ਦੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ …

Read More »

ਸਲਾਇਟ ਵਿਖੇ ਸਿਲਵਰ ਜੁਬਲੀ ਸਮਾਗਮ ਅੱਜ ਤੋਂ

ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) 1 ਦਸੰਬਰ ਨੂੰ ਆਪਣੀ ਸਿਲਵਰ ਜੁਬਲੀ ਅਤੇ 2 ਦਸੰਬਰ ਨੂੰ ਸਲਾਨਾ ਅਲੂਮਨੀ ਮੀਟਿੰਗ ਦੇ ਯਾਦਗਾਰੀ ਜਸ਼ਨ ਲਈ ਤਿਆਰ ਹੈ।ਕਾਲਜ ਦੇ ਬੁਲਾਰੇ ਨੇ ਦੱਸਿਆ ਕਿ 1989 ਵਿੱਚ ਸਥਾਪਿਤ ਸਲਾਇਟ ਸਿੱਖਿਆ ਦਾ ਇੱਕ ਅਧਾਰ ਰਿਹਾ ਹੈ।ਸੰਸਥਾ, ਸਿੱਖਿਆ ਪ੍ਰਦਾਨ ਕਰਨ ਦੇ ਇੱਕ ਅਮੀਰ ਇਤਿਹਾਸ ਦੇ ਨਾਲ, ਸਥਾਪਨਾ ਸਾਲ ਤੋਂ …

Read More »

ਡਸਟ ਐਂਡ ਵੇਸਟ ਮੈਨੇਜਮੈਂਟ ਬਾਰੇ ਨਗਰ ਨਿਗਮ ਵਲੋਂ ਇੱਕ ਬਹੁ-ਸਟੇਕਹੋਲਡਰ ਸੰਮੇਲਨ ਅੱਜ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਸਥਾਨਕ ਨਗਰ ਨਿਗਮ ਵਲੋਂ ਅੱਜ 1 ਦਸੰਬਰ 2023 ਨੂੰ ਅੰਮ੍ਰਿਤਸਰ ਦੇ ਐਮ.ਕੇ ਹੋਟਲ ਵਿੱਚ ਉਸਾਰੀ ਅਤੇ ਢਾਹੁਣ (ਸੀ ਐਂਡ ਡੀ) ਡਸਟ ਐਂਡ ਵੇਸਟ ਮੈਨੇਜਮੈਂਟ ਬਾਰੇ ਇੱਕ ਬਹੁ-ਸਟੇਕਹੋਲਡਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸਮਾਗਮ ਦਾ ਆਯੋਜਨ ਯੂ.ਐਸ.ਏ.ਆਈ.ਡੀ-ਸਮਰਪਿਤ ਕਲੀਨਰ ਏਅਰ ਐਂਡ ਬੈਟਰ ਹੈਲਥ (ਸੀ.ਏ.ਬੀ.ਐਚ) ਪ੍ਰੋਜੈਕਟ ਅਤੇ ਕਲੀਨ ਏਅਰ ਪੰਜਾਬ ਦੇ ਤਹਿਤ ਐਮ.ਸੀ.ਏ ਦੇ ਗਿਆਨ ਭਾਗੀਦਾਰ …

Read More »

ਪਿੰਗਲਵਾੜਾ ਪਰਿਵਾਰ ਦੀ 68ਵੀਂ ਲੜਕੀ ਦਾ ਅਨੰਦ ਕਾਰਜ਼ ਕਰਵਾਇਆ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮਾਨਾਂਵਾਲਾ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਚਰਨਪ੍ਰੀਤ ਕੌਰ ਦਾ ਆਨੰਦ ਕਾਰਜ਼ ਵਿਕਰਮ ਸਿੰਘ ਸਪੁੱਤਰ ਸਵ. ਪ੍ਰਗਟ ਸਿੰਘ ਨਿਵਾਸੀ ਪੁਲਿਸ ਹੈਡ ਕੁਆਟਰ ਪਿੰਡ ਅਟਲਾਂਟਾ ਪੁਆਇੰਟ ਪੋਰਟ ਬਲੇਅਰ, ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼ ਨਾਲ ਅੱਜ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਦੀ 68ਵੀਂ …

Read More »

‘ਰਾਹੀ ਪ੍ਰੋਜੈਕਟ’ ਅਧੀਨ 1.40 ਲੱਖ ਦੀ ਸਬਸਿਡੀ ਨਾਲ ਈ-ਆਟੋ ਲੈਣ ਦਾ ਆਖਿਰੀ ਮੌਕਾ

31 ਦਸੰਬਰ 2023 ਤੱਕ ਲਿਆ ਜਾ ਸਕਦਾ ਹੈ ਸਬਸਿਡੀ ਦਾ ਲਾਭ – ਕਮਿਸ਼ਨਰ ਰਾਹੁਲ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਇਸ ਸਮੇ ਸਰਕਾਰ ਵਲੋਂ ਰਾਹੀ ਪ੍ਰੋਜੈਕਟ ਅਧੀਨ ਆਪਣੇ ਪੁਰਾਣੇ ਡੀਜ਼ਲ ਆਟੋ ਦੇ ਕੇ ਉਸ ਦੇ ਬਦਲੇ ਈ-ਆਟੋ ਲੈਣ ਵਾਲੇ ਚਾਲਕਾ ਨੂੰ 1.40 ਲੱਖ ਦੀ ਨਗਦ ਸਬਸਿਡੀ ਦੇ ਨਾਲ-ਨਾਲ …

Read More »

ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਮਾਮਲੇ ’ਤੇ ਫੈਸਲੇ ਲਈ ਪੰਥਕ ਨੁਮਾਇੰਦਿਆਂ ਦੀ ਬੈਠਕ 2 ਦਸੰਬਰ ਨੂੰ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਹੰਗਾਮੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸਬੰਧੀ ਪੰਥਕ ਧਿਰਾਂ ਦੇ ਨੁਮਾਇੰਦਿਆਂ ਦੀ ਸਲਾਹ ਲੈਣ ਵਾਸਤੇ 2 ਦਸੰਬਰ ਨੂੰ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ ਹੈ।ਅੰਤ੍ਰਿੰਗ ਕਮੇਟੀ ਦੀ ਇਹ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ …

Read More »

ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ …

Read More »