ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਕਸਬੇ ਤੋਂ ਨਾਮਵਰ ਪੱਤਰਕਾਰ ਦਵਿੰਦਰ ਵਸ਼ਿਸ਼ਟ ਤੇ ਡਾ. ਰਮੇਸ਼ ਵਸ਼ਿਸ਼ਟ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ ਦੇ ਦਾਦਾ ਵੈਦ ਨੰਦ ਰਾਮ ਜੀ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ‘ਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਦਵਿੰਦਰ ਵਸ਼ਿਸ਼ਟ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਿਕ …
Read More »Monthly Archives: November 2023
ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਪੁਲਿਸ ਕਮਿਸ਼ਨਰ ਦਾ ਕੀਤਾ ਸਨਮਾਨ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁੱਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਰਪ੍ਰੀਤ ਸਿੰਘ ਭੁੱਲਰ ਆਈ,ਪੀ,ਐਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਨੂੰ ਸਨਮਾਨਿਤ ਕੀਤਾ …
Read More »ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁੱਖਦਾਈ ਹੈ।ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏ.ਯੂ ਸਮਾਲ ਫਾਇਨਾਂਸ ਬੈਂਕ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਏ.ਯੂ ਸਮਾਲ ਫਾਇਨਾਂਸ ਬੈਂਕ ਨੇ ਚਾਰ ਬੈਂਟਰੀ ਵਾਹਨ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੈਂਕ ਦੇ ਗਰੁੱਪ ਹੈੱਡ ਰਿਸ਼ੀ ਧਾਰੀਵਾਲ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ। ਪ੍ਰਧਾਨ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ …
Read More »ਡਿਪਟੀ ਕਮਿਸ਼ਨਰ ਵਲੋਂ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ।ਇਹ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦਿੱਤੀਆਂ ਜਾਂਦੀਆਂ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਕ ਨਵੀਂ ਇਕਾਈ ਨੂੰ ਪ੍ਰਵਾਨਗੀ ਸਰਟੀਫਿਕੇਟ ਜਾਰੀ ਕੀਤਾ।ਉਨਾਂ ਨੇ …
Read More »ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੀਤਾ ਖੂਨਦਾਨ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਵਲੋਂ ਐਚ.ਡੀ.ਐਫ.ਸੀ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਵਿਦਿਆਰਥੀਆਂ ਨੇ ਵੱਧ ਚੜ ਕੇ ਯੋਗਦਾਨ ਪਾਇਆ, ਉਥੇ ਵੱਡੀ ਗਿਣਤੀ ‘ਚ …
Read More »ਅਫ਼ਸਰ ਕਲੋਨੀ ਦੇ ਪਾਰਕ ਵਿਖੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਪਾਰਕ ‘ਚ ਪਾਰਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ ਤੇ ਵਿੱਤ ਸਕੱਤਰ ਕ੍ਰਿਸ਼ਨ ਸਿੰਘ ਦੀ ਨਿਗਰਾਨੀ ਵਿੱਚ ਅਫ਼ਸਰ ਕਲੋਨੀ ਦੇ ਬੱਚਿਆਂ ਦਾ ਖੇਡ ਮੁਕਾਬਲਾ ਕਰਵਾਇਆ ਗਿਆ।ਮੁੱਖ ਮਹਿਮਾਨ ਨਾਜ਼ਰ ਸਿੰਘ ਲਹਿਰਾ ਸਨ।ਹਰਨੂਰ ਅਕੈਡਮੀ ਦੇ ਸੰਚਾਲਕ ਕੁਲਵੰਤ ਸਿੰਘ ਰਿਟਾਇਰਡ ਡੀ.ਐਸ.ਪੀ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਸੀ।ਮਾਸਟਰ ਪਰਮਵੇਦ ਨੇ ਦੱਸਿਆ ਕਿ ਖੇਡਾਂ ਕਰਵਾਉਣ …
Read More »ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਖਜ਼ਾਨਚੀ ਦੇਸਰਾਜ ਸਿੰਘ ਰੱਖਰਾਓ, ਰਾਜਿੰਦਰ ਸਿੰਘ ਚੰਗਾਲ ਅਤੇ ਹੋਰ ਮੈਂਬਰਾਂ …
Read More »ਖਾਲਸਾ ਕਾਲਜ ਵਿਖੇ ਕਰਵਾਇਆ ਵਿਗਿਆਨ ਮੇਲਾ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ ਵਿਗਿਆਨ ਮੇਲਾ ਕਰਵਾਇਆ ਗਿਆ।ਸਾਇੰਸ ਵਿਭਾਗ ਵਲੋਂ ਉਲੀਕ ਗਏ ਪ੍ਰੋਗਰਾਮ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਸੁਸ਼ੀਲ ਕੁਮਾਰ ਤੁਲੀ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਸੁਸ਼ੀਲ ਤੁਲੀ ਅਤੇ ਬਲਰਾਜ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੀ …
Read More »