Sunday, October 13, 2024

Monthly Archives: November 2023

ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਨੇ 2 ਰੋਜ਼ਾ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ 2 ਰੋਜ਼ਾ ਪ੍ਰਦਰਸ਼ਨੀ ‘ਦ’ ਟਵਿੰਕਲਿੰਗ ਟੈਲੇਂਟਸ-2023’ ਐਗਜ਼ੀਬੀਸ਼ਨ-ਕਮ-ਸੇਲ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ’ਚ ਮੁੱਖ ਮਹਿਮਾਨ ਵਜੋਂ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਵਲੋਂ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਵਿਭਾਗ ਪ੍ਰੋ: …

Read More »

ਲੁਧਿਆਣਾ ਜਿਲ੍ਹੇ ਦੀ ਟੀਮ ‘ਚ ਖੇਡਦਿਆਂ ਮਾਨੂੰਨਗਰ ਸਕੂਲ ਨੇ ਰਾਜ ਪੱਧਰੀ ਖੇਡਾਂ ’ਚ ਜਿੱਤਿਆ ਗੋਲਡ

ਫੁੱਟਬਾਲ ਲੜਕਿਆਂ ਦੀ ਟੀਮ ਰਹੀ ਜੇਤੂ ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮਲੇਰਕੋਟਲਾ ਵਿਖੇ 15 ਤੋਂ 17 ਨਵੰਬਰ 2023 ਦੌਰਾਨ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁਖੀ ਜੈਦੀਪ ਮੈਨਰੋ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਅਵਨਦੀਪ ਨੇ ਜ਼ਿਲ੍ਹੇ ਲੁਧਿਆਣੇ ਦੀ ਨੁਮਾਇੰਦਗੀ ਕੀਤੀ ਅਤੇ …

Read More »

ਹਲਕਾ ਕੇਂਦਰੀ ‘ਚ ਨੌਜਵਾਨਾਂ ਨੂੰ ਵੋਟਰ ਹੈਲਪਲਾਈਨ-ਐਪ ਸਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ 9 ਦਸੰਬਰ 2023 ਤੱਕ ਸਪੈਸ਼ਲ ਸਰਸਰੀ ਸੁਧਾਈ ਪ੍ਰੋਗਰਾਮ ਅਧੀਨ ਦਾਅਵੇ ਅਤੇ ਇਤਰਾਜ਼ ਪ੍ਰਾਪਤ …

Read More »

ਮੈਡੀਕਲ ਸਿੱਖਿਆ ਲਈ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ- ਭਗਵੰਤ ਮਾਨ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਪਰ ਉਨ੍ਹਾਂ ਦੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਘਰਾਂ ‘ਚ ਹੀ ਮਿਲਣਗੀਆਂ 42 ਨਾਗਰਿਕ ਸੇਵਾਵਾਂ – ਮੁੱਖ ਮੰਤਰੀ

ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਐਲਾਨ ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ …

Read More »

ਦਸਵੀਂ/ਬਾਰ੍ਹਵੀਂ ਪਾਸ ਬੇਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਸਰਟੀਫਿਕੇਟ ਕੋਰਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਇਨ੍ਹਾਂ ਕੋਰਸਾਂ ਵਿੱਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); …

Read More »

ਗੁਰਮਤਿ ਰਾਗੀ ਗ੍ਰੰਥੀ ਸਭਾ ਵਲੋਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਹਰਗੋਬਿੰਦਪੁਰਾ ਸਾਹਿਬ ਸੁਨਾਮੀ ਗੇਟ ਸੰਗਰੂਰ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਧਿਆਨ ਸਿੰਘ, ਸਤਵਿੰਦਰ ਸਿੰਘ ਭੋਲਾ, ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਪਹਿਲੇ ਰਾਤਰੀ …

Read More »

ਜਿਲ੍ਹਾ ਪੱਧਰੀ ਖੇਡਾਂ ‘ਚ ਰੱਤੋਕੇ ਸਕੂਲ ਨੇ ਜਿੱਤੇ 5 ਸੋਨੇ ਤੇ 2 ਚਾਂਦੀ ਦੇ ਤਮਗੇ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਪੰੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੰਗਰੂਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਕੀਤੀਆਂ ਗਈਆਂ।ਜਿੰਨਾਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਇਹਨਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ 3 ਅਹਿਮ ਖੇਡਾਂ ਵਿੱਚ ਜਿੱਤ ਹਾਸਿਲ ਕਰਦੇ ਹੋਏ 3 ਸੋਨੇ ਦੇ …

Read More »

ਖ਼ਾਲਸਾ ਕਾਲਜ ਵਿਖੇ ‘ਸਾਮਰਾਜ, ਨਸਲਵਾਦ ਅਤੇ ਗਦਰ ਲਹਿਰ ਦਾ ਜਨਮ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਦੇ ਇਤਿਹਾਸ ਵਿਭਾਗ ਵਲੋਂ ‘ਸਾਮਰਾਜ, ਨਸਲਵਾਦ ਅਤੇ ਗ਼ਦਰ ਲਹਿਰ ਦਾ ਜਨਮ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ।ਸਮਾਗਮ ’ਚ ਮਹਿਮਾਨ ਸਪੀਕਰ ਡਾ: ਅਮਨਦੀਪ ਬੱਲ ਸਨ, ਜੋ ਕਿ ਸਾਬਕਾ ਪ੍ਰੋਫੈਸਰ (ਸੇਵਾਮੁਕਤ) ਅਤੇ ਮੌਜ਼ੂਦਾ ਸਮੇਂ ’ਚ ਜਲਿਆਂਵਾਲਾ ਬਾਗ ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੇਅਰਪਰਸਨ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਕਾਲਜ …

Read More »

ਖ਼ਾਲਸਾ ਕਾਲਜ ਵਿਖੇ ‘ਫੂਡ ਪ੍ਰੋਸੈਸਿੰਗ ’ਚ ਉਦਮ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਲੋਂ ‘ਫੂਡ ਪ੍ਰੋਸੈਸਿੰਗ ’ਚ ਉੱਦਮਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਮਕਸਦ ਵਿਦਿਆਰਥੀਆਂ ’ਚ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਫੂਡ ਪ੍ਰੋਸੈਸਿੰਗ ਉਦਯੋਗ ’ਚ ਮੌਕਿਆਂ ਦੀ ਖੋਜ਼ ਕਰਨ ਲਈ ਜਾਗਰੂਕ ਕਰਨਾ ਸੀ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਾਲਜ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਸੈਲ (ਆਈ.ਆਈ.ਸੀ) ਦੇ ਸਹਿਯੋਗ …

Read More »