Sunday, October 13, 2024

Monthly Archives: November 2023

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਖੇਡਾਂ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਖੇਡ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਨਾਮ ਹਾਸਲ ਕੀਤੇ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੂਨੀਅਰ ਵਰਗ ’ਚ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਨੇ ਮਨਾਇਆ 12ਵਾਂ ਖੇਡ ਦਿਵਸ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ 16 ਤੇ 17 ਨਵੰਬਰ ਨੂੰ 12ਵਾਂ ਸਲਾਨਾ ਖੇਡ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਆਰੰਭਤਾ ਕੀਤੀ।ਉਸ ਤੋਂ ਬਾਅਦ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪਰਫੋਰਮੈਂਸ ਦਿਖਾਈ ਗਈ।ਬੱਚੀਆਂ ਵਲੋਂ …

Read More »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦਾ ਸਨਮਾਨ ਸਮਾਰੋਹ ਸੰਪਨ

ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਡਲ ਦਫਤਰ ਘੁਲਾਲ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਵਿੱਚ 73 ਸਾਲਾ ਭੈਣਾਂ ਨੂੰ ਸ਼ਾਲ ਅਤੇ 75 ਸਾਲਾ ਪੁਰਸ਼ ਪੈਨਸ਼ਨਰਾਂ ਨੂੰ ਲੋਈਆਂ ਅਤੇ ਹਾਰ ਪਹਿਣਾ ਕੇ ਸਮਰਾਲਾ ਮੰਡਲ ਦੇ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ ਗਿਆ।ਪ੍ਰੈਸ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ …

Read More »

ਵਿਆਹ ਦੀ 15ਵੀਂ ਵਰੇਗੰਢ ਮੁਬਾਰਕ – ਰਾਜਵੀਰ ਸਿੰਘ ਅਤੇ ਰਣਜੀਤ ਕੌਰ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਰਾਜਵੀਰ ਸਿੰਘ ਅਤੇ ਰਣਜੀਤ ਕੌਰ ਵਾਸੀ ਪਿੰਡ ਫਤਹਿਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਦੀ 15ਵੀਂ ਵਰੇਗੰਢ ਮਨਾਈ।

Read More »

ਜਨਮ ਦਿਨ ਮੁਬਾਰਕ – ਰਾਜਵੀਰ ਸਿੰਘ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਰੁਪਿੰਦਰ ਸਿੰਘ ਪਿਤਾ ਅਤੇ ਮਾਤਾ ਰਮਨਦੀਪ ਕੌਰ ਵਾਸੀ ਪਿੰਡ ਜਵੰਦਾ ਤਹਿਸੀਲ ਬੱਸੀ ਪਠਾਣਾ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਹੋਣਹਾਰ ਬੇਟੇ ਰਾਜਵੀਰ ਸਿੰਘ ਦੇ ਤੀਸਰੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਈ.ਟੀ.ਓ ਨੇ ਧਰਦਿਉ ਵਿਖੇ ਨਵੇਂ ਪੁੱਲ ਦੀ ਉਸਾਰੀ ਸ਼ੁਰੂ ਕਰਵਾਈ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਧਰਦਿਉ ਤੋਂ ਗੁਰਦੁਆਰਾ ਬਾਗ ਸਾਹਿਬ ਨੂੰ ਜਾਂਦੀ ਸੜਕ ‘ਤੇ ਪੈਂਦੀ ਡਰੇਨ ਦੇ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਜਾਂ ਜੀ.ਟੀ ਰੋਡ ਨਾਲ ਜੋੜਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਪਹਿਲ ਦੇ ਅਧਾਰ ’ਤੇ ਬਣਾ ਰਹੀ ਹੈ ਤਾਂ …

Read More »

ਹੁਣ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ 29 ਫਰਵਰੀ ਤੱਕ ਲਏ ਜਾਣਗੇ ਫਾਰਮ -ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ …

Read More »

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ …

Read More »

ਆਈ.ਆਈ.ਐਮ ‘ਚ ਆਉਂਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਵੇਖਿਆ ਮੌਕਾ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਮਾਨਾਂਵਾਲਾ ਵਿਖੇ ਬਣ ਰਹੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਕੰਪਲੈਕਸ ਵਿੱਚ ਲੰਘਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕਾ ਵੇਖਿਆ ਗਿਆ।ਦੱਸਣਯੋਗ ਹੈ ਕਿ 61 ਏਕੜ ਦੇ ਇਸ ਕੰਪਲੈਕਸ ਵਿੱਚ ਲੰਘਦਾ ਇਕ ਪੰਚਾਇਤੀ ਰਸਤੇ ਦਾ ਫੈਸਲਾ ਅਦਾਲਤ ਨੇ ਸਬੰਧਤ ਪੰਚਾਇਤ ਦੇ ਹੱਕ ਵਿੱਚ ਕੀਤਾ ਹੈ।ਥੋਰੀ ਨੇ …

Read More »

ਗੁਰੂ ਨਗਰੀ ‘ਚ 7 ਦਸੰਬਰ ਤੋਂ ਸ਼ੁਰੂ ਹੋਵੇਗਾ 17ਵਾਂ ਪਾਈਟੈਕਸ ਮੇਲਾ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ …

Read More »