Sunday, October 13, 2024

Monthly Archives: November 2023

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ 17 ਨਵੰਬਰ ਦੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ 17 ਨਵੰਬਰ ਨੂੰ ਮੰਡਲ ਘੁਲਾਲ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਜਿਸ ਵਿੱਚ ਇੰਜ: ਭਰਪੂਰ ਸਿੰਘ ਮਾਂਗਟ ਸਰਕਲ ਪ੍ਰਧਾਨ ਉਚੇਚੇ ਤੌਰ ਤੇ ਪਹੁੰਚੇ।ਪ੍ਰੈਸ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਸਮਰਾਲਾ ਮੰਡਲ ਦੇ ਪੈਨਸ਼ਨਰਜ਼ ਜਿਨ੍ਹਾਂ ਔਰਤਾਂ ਦੀ …

Read More »

ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਮਾਤਾ ਡਾ. ਸੁਰਿੰਦਰ ਕੌਰ ਦੇ ਅਕਾਲ ਚਲਾਣੇ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਡਾ. ਜਸਪਾਲ ਸਿੰਘ ਸੰਧੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਬੱਚਿਆਂ ਲਈ ਅਮੁੱਲ ਹੈ ਅਤੇ …

Read More »

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਨਾਇਆ ਬਾਲ ਦਿਵਸ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾਇਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਾਂ-ਬਾਤਾਂ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਚਾਕਲੇਟਾਂ ਵੀ ਵੰਡੀ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਇਮਾਨਦਾਰੀ ਨਾਲ …

Read More »

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਸ਼ਾਹਪੁਰ ਚੀਮਾ ਮੰਡੀ ਵਿਖੇ ਅੱਜ ਚਿਲਡਰਨ ਡੇ ਮਨਾਇਆ ਗਿਆ।ਵਿਦਿਆਰਥੀ ਰੰਗ ਬਿਰੰਗੇ ਕੱਪੜਿਆਂ ਵਿੱਚ ਤਿਆਰ ਹੋ ਕੇ ਆਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਹਾਊਸ ਵਾਈਜ਼ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ 14 ਨਵੰਬਰ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਮੈਡਮ …

Read More »

ਵੀ.ਸੀ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਸਦਮਾ, ਮਾਤਾ ਡਾਕਟਰ ਸੁਰਿੰਦ੍ਰ ਕੌਰ ਸੰਧੂ ਦਾ ਦਿਹਾਂਤ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੇ ਮਾਤਾ ਜੀ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਸੁਰਿੰਦ੍ਰ ਕੌਰ ਸੰਧੂ (89) ਅੱਜ ਅਕਾਲ ਚਲਾਣਾ ਕਰ ਗਏ ਹਨ।ਉਹ ਪਿੱਛਲੇ ਕੁੱਝ ਦਿਨਾਂ ਤੋਂ …

Read More »

ਈ.ਟੀ.ਓ ਨੇ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਕੰਮ ਕਰਵਾਇਆ ਸ਼ੁਰੂ

13 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਵੇਗੀ ਸੜ੍ਹਕ – ਈ.ਟੀ.ਓ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੰਬੇ ਸਮੇਂ ਤੋਂ ਮੁਰੰਮਤ ਨੂੰ ਉਡੀਕ ਰਹੀ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਨਿਰਮਾਣ ਕਾਰਜ਼ ਸ਼ੁਰੂ ਕਰਵਾਇਆ।ਉਨਾਂ ਦੱਸਿਆ ਕਿ ਉਕਤ ਸੜ੍ਹਕ ਸੰਨ 2013 ਵਿੱਚ ਬਣਾਈ ਗਈ ਸੀ, ਪਰ ਉਸ ਮਗਰੋਂ ਕਿਸੇ ਸਰਕਾਰ ਨੇ ਇਸ …

Read More »

ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰੋ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਪਰਾਲੀ ਸਾੜ੍ਹਨ ਵਾਲਿਆਂ ਨੂੰ ਕੀਤਾ 22 ਲੱਖ ਤੋਂ ਵੱਧ ਦਾ ਜ਼ੁਰਮਾਨਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਨਿਰਦੇਸ਼ਾਂ ਹੇਠ ਹੁਣ ਸਿਵਲ ਦੀਆਂ ਟੀਮਾਂ ਦੇ ਨਾਲ ਨਾਲ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਜਿਲ੍ਹੇ ਭਰ ਵਿੱਚ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਹਨ।ਹੁਣ ਹਰੇਕ ਥਾਣਾ ਮੁਖੀ …

Read More »

ਸਾਹਿਤਕਾਰ ਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ `ਤੇ ਕੇਂਦਰੀ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 14 ਨਵੰਬਰ (ਦੀਪ ਦਵਿੰਦਰ ਸਿੰਘ) – ਬੀਤੇ ਕੱਲ ਚਲਾਣਾ ਕਰ ਗਏ ਪੰਜਾਬੀ ਦੇ ਪ੍ਰਮੁੱਖ ਸਾਹਿਤਕਾਰ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਨ੍ਰਿਪਇੰਦਰ ਸਿੰਘ ਰਤਨ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਅਟਵਾਲ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ ਸਿੰਘ …

Read More »

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀ, ਨੱਚਦੇ ਘੋੜੇ, ਢੋਲ ਨਗਾਰੇ ਤੇ ਨਰਸਿੰਙੇ ਖਿੱਚ ਦਾ ਕੇਂਦਰ ਰਹੇ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਸਕੂਲਾਂ ‘ਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਵਾਲੀ ਮੌਕੇ ਸਰਕਾਰੀ ਸੀਨੀਅਰ ਸੈਕੰ: ਸਮਾਰਟ ਸਕੂਲ ਜੰਡਿਆਲਾ ਗੁਰੂ (ਜਿੱਥੇ ਉਨ੍ਹਾਂ ਆਪਣੀ ਪੜ੍ਹਾਈ ਕੀਤੀ ਅਤੇ 17 ਸਾਲ ਪੜ੍ਹਾਇਆ ਵੀ ਹੈ) ਵਿਖੇ ਦੀਵਾ ਜਗਾਇਆ ਅਤੇ ਅਰਦਾਸ ਕੀਤੀ ਕਿ ਇਹ ਵਿਦਿਆ ਦਾ ਮੰਦਿਰ ਇਸ ਤਰ੍ਹਾਂ ਹੀ ਸਭ ਦੀਆਂ ਜ਼ਿੰਦਗੀ ਵਿੱਚ ਰੌਸ਼ਨੀ ਕਰਦਾ ਰਹੇ।ਉਨ੍ਹਾਂ ਕਿਹਾ ਕਿ ਸਾਨੂੰ …

Read More »