Sunday, October 13, 2024

Monthly Archives: November 2023

ਬਾਬਾ ਵਿਸ਼ਵਕਰਮਾ ਦਾ ਨਾਮ ਰਹਿੰਦੀ ਦੁਨੀਆ ਤੱਕ ਧਰੁਵ ਤਾਰੇ ਵਾਂਗ ਚਮਕਦਾ ਰਹੇਗਾ- ਈ.ਟੀ.ਓ

ਰਾਸ਼ਟਰੀ ਬਿਹਾਰ ਵਿਕਾਸ ਮੰਚ ਵਲੋਂ ਬਾਬਾ ਵਿਸ਼ਵਕਰਮਾ ਦੀ ਯਾਦ ‘ਚ ਸਲਾਨਾ ਸਮਾਗਮ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਵਿਖੇ ਬਾਬਾ ਵਿਸ਼ਵਕਰਮਾ ਦੀ ਯਾਦ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕਿਹਾ ਕਿ ਪ੍ਰਚੀਨ ਗ੍ਰੰਥਾਂ ਵਿੱਚ ਬਾਬਾ ਵਿਸ਼ਵਕਰਮਾ ਦੇ ਬਾਰੇ ਇਹ ਵਰਨਣ ਹੈ ਕਿ ਉਹਨਾਂ ਨੇ ਸ੍ਰਿਸ਼ਟੀ ਦੀ ਰਚਨਾ ਵਿੱਚ ਤਕਨੀਕ ਨੂੰ ਸ਼ਾਮਲ ਕਰਨ ਵਿਚ …

Read More »

14ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – 14ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਕਾਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰੀਤਇੰਦਰ ਘਈ, ਪ੍ਰਿੰਸੀਪਲ ਇੰਦੂ ਸਿਮਕ ਦੀ ਪ੍ਰਧਾਨਗੀ ਅਤੇ ਵਰਿੰਦਰ ਸਿੰਘ ਸਟੇਟ ਐਵਾਰਡੀ ਦੀ ਦੇਖਰੇਖ ਹੇਠ ਕਰਵਾਈਆਂ ਗਈਆਂ।ਇਸ ਟੂਰਨਾਮੈਂਟ ਵਿੱਚ ਹਰਤੇਜ ਸਿੰਘ ਸੁਨਾਮ-2, ਗੁਰਮੀਤ ਸਿੰਘ ਸੰਗਰੂਰ-1, ਗੁਰਦਰਸ਼ਨ ਸਿੰਘ ਧੂਰੀ, ਸੱਤਪਾਲ ਸਿੰਘ ਚੀਮਾ, …

Read More »

ਪ੍ਰੋ. ਰਵਿੰਦਰ ਗਾਸੋ ਦੇ ਦੇਹਾਂਤ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਦੁੱਖ ਪ੍ਰਗਟ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਹਰਿਆਣਾ ਕਾਲਜ ਟੀਚਰ ਐਸੋਸੀਏਸ਼ਨ ਦੇ ਜੁਝਾਰੂ ਅਤੇ ਅਗਾਂਹਵਧੂ ਲੀਡਰ ਅਤੇ ਬਰਨਾਲਾ ਸ਼ਹਿਰ ਦੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਓਮ ਪ੍ਰਕਾਸ਼ ਗਾਸੋ ਦੇ ਸਪੁੱਤਰ ਪ੍ਰੋਫੈਸਰ ਰਵਿੰਦਰ ਗਾਸੋ ਦਾ ਕੁਰਕਸ਼ੇਤਰ ਵਿਖੇ ਅਚਾਨਕ ਦਿਹਾਂਤ ਜਾਣ ਨਾਲ ਅਕਾਦਮਿਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪ੍ਰੋਫੈਸਰ ਰਵਿੰਦਰ ਗਾਸੋ ਦਾ ਇਸ ਤਰਾਂ ਅਚਾਨਕ ਚਲਾਣਾ ਹਰਿਆਣਾ ਦੇ ਸਾਹਿਤਕ ਜਗਤ ਅਤੇ ਪ੍ਰਗਤੀਸ਼ੀਲ …

Read More »

ਟੈਗੋਰ ਵਿਦਿਆਲਿਆ ਵਿਖੇ ਸਲਾਨਾ ਸਮਾਗਮ ਦਾ ਆਯੋਜਨ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ: ਅਰਵਿੰਦਰ ਕੌਰ ਕਾਕੜਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ਾਮਲ ਹੋਏ।ਇੰਜੀਨੀਅਰ ਰਾਕੇਸ਼ ਕੁਮਾਰ ਉਗੇ ਇਤਿਹਾਸਕਾਰ ਤੇ ਖੋਜ਼ ਕਰਤਾ ਨੇ ਪ੍ਰਧਾਨਗੀ ਕਰਦਿਆਂ ਜੋਤੀ ਜਗਾ ਕੇ ਸਭ ਤੋਂ ਪਹਿਲਾਂ ਸ਼ਬਦ ਪ੍ਰਾਰਥਨਾ ਅਤੇ ਗਣੇਸ਼਼ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਨੰਨੇ ਮੁੰਨੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ …

Read More »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਇਲਾਕੇ ‘ਚ ਸਥਿਤ ਗੁਰਦੁਆਰਾ ਰਾਮਗੜ੍ਹੀਆ ਕੋਟ ਬਾਬਾ ਦੀਪ ਸਿੰਘ ਵਿਖੇ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਅਤੇ ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਵਲੋਂ ਸਾਂਝੇ ਤੌਰ ‘ਤੇ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਸਮਾਗਮ ਦੌਰਾਨ ਮਨਜੀਤ ਸਿੰਘ …

Read More »

ਦੀਵਾਲੀ ਮੌਕੇ ਪੰਜਾਬ ਭਾਜਪਾ ਸੰਗਠਨ ਸਕੱਤਰ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਦੀਵਾਲੀ ਅਤੇ ਬੰਦੀ ਛੋੜ ਦਿਵਸ `ਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸੂਚਨਾ ਕੇਂਦਰ ਵਿਖੇ ਮੰਥਰੀ ਸ੍ਰੀਨਿਵਾਸਲੂ …

Read More »

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼

ਕਿਹਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ …

Read More »

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 15 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਸਬੰਧੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਸੀ ਅਤੇ ਕੌਮ ਦੀ ਇਸ ਨੁਮਾਇੰਦਾ ਧਾਰਮਿਕ ਜਥੇਬੰਦੀ ਨੇ ਆਪਣੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 29 ਅਕਤੂਬਰ ਤੋਂ 13 ਨਵੰਬਰ ਤੱਕ ਨਿਭਾਈ ਕਥਾ ਦੀ ਸੇਵਾ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ …

Read More »

ਬੰਦੀਛੋੜ ਦਿਵਸ, ਦੀਵਾਲੀ ਅਤੇ ਆਤਿਸ਼ਬਾਜ਼ੀ

ਦੀਵਾਲੀ ਸ਼ਬਦ ਦੀਪਾਵਲੀ ਦਾ ਸੰਖੇਪ ਰੂਪ ਹੈ।ਦੀਪਾਵਲੀ ਮਤਲਬ ਦੀਵਿਆਂ ਦੀ ਕਤਾਰ।”ਦੀਵੇ” ਸ਼ਬਦ ਨੂੰ ਅਧਿਆਤਮਕ ਜਗਤ ਵਿੱਚ ਵੀ ਮਹੱਤਵਪੂਰਨ ਰੂਪਕ ਵਜੋਂ ਵਰਤਿਆ ਜਾਂਦਾ ਹੈ।ਜਿਸ ਗੁਰਮੁੱਖ ਦੇ ਹਿਰਦੇ ਵਿੱਚ ਸਰਬ ਸ਼ਕਤੀਮਾਨ, ਸਰਬਵਿਆਪਕ, ਨਿਰਭਉ, ਨਿਰਵੈਰ ਅਤੇ ਕਾਲ ਦੀਆਂ ਬੰਦਸ਼ਾਂ ਤੋਂ ਮੁਕਤ ਪਰਮਾਤਮਾ ਦੀ ਭੈ-ਭਾਵਨੀ ਦਾ ਦੀਪਕ ਉੱਜਲਵਿਤ ਹੈ, ਉਸ ਨੂੰ ਰੂਹਾਨੀ ਮੰਡਲਾਂ ਵਿੱਚ “ਦੇਵਤਾ” ਕਹਿ ਕੇ ਵਡਿਆਇਆ ਜਾਂਦਾ ਹੈ। ਰਮਾਇਣ ਗ੍ਰੰਥ ਵਿੱਚ ਕਥਾ …

Read More »