Sunday, October 13, 2024

Monthly Archives: November 2023

ਦੀਵਾਲੀ ‘ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ

ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ।ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ।ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ।ਇਸ ਦਿਨ ਮਰਿਆਦਾ ਪਰਸ਼ੋਤਮ ਭਗਵਾਨ ਸ਼੍ਰੀਰਾਮ ਚੰਦਰ ਜੀ ਆਪਣੇ ਪਿਤਾ ਅਯੋਧਿਆ ਨਰੇਸ਼ ਮਹਾਰਾਜ ਦਸ਼ਰਥ ਦੇ ਵਚਨਾਂ ਨੂੰ ਫੁੱਲ ਚੜਾ ਕੇ 14 ਸਾਲਾਂ ਦਾ …

Read More »

ਬੱਚਿਆਂ ਬਿਨ੍ਹਾਂ ਕਾਹਦੀ ਦੀਵਾਲੀ ?

ਹਰ ਸਾਲ ਦੀਵਾਲੀ ਆਉਦੀਂ ਹੈ ਅਤੇ ਲੰਘ ਜਾਂਦੀ ਹੈ।ਇਹ ਸਿਲਸਿਲਾ ਹਜਾਰਾਂ ਸਾਲਾਂ ਤੋਂ ਚੱਲਿਆ ਆ ਰਿਹਾ ਹੈ।ਜੇਕਰ ਸਾਡਾ ਸੱਜਣ ਪਿਆਰਾ, ਸਾਡੇ ਭੈਣ-ਭਰਾ, ਸਾਡੇ ਪਿਆਰ ਅਤੇ ਮੁਹੱਬਤ ਦੇ ਰਿਸ਼ਤੇ ਸਾਡੇ ਕੋਲ ਹੋਣ ਤਾਂ ਦੀਵਾਲੀ ਦੀਆਂਂ ਖੁਸ਼ੀਆਂ ਦੂਣੀਆਂ ਚੌਣੀਆਂ ਹੋ ਜਾਂਦੀਆਂ ਹਨ।ਅੱਜਕਲ ਸਾਡੇ ਜਿਆਦਾਤਰ ਬੱਚੇ ਪੜ੍ਹਾਈ ਕਰਨ ਲਈ ਜਾਂ ਜ਼ਿੰਦਗੀ ਦੀ ਸਫਲਤਾ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ।ਸਾਨੂੰ ਸਾਡੇ ਬੱਚਿਆਂ ਦੀ ਵਿਦੇਸ਼ …

Read More »

ਦੀਵਾਲੀ

ਚਾਅ, ਰੀਝਾਂ ਤੇ ਖੁਸ਼ੀਆਂ ਵੰਡਦੀ ਆਉਂਦੀ ਏ ਦੀਵਾਲੀ। ਸ਼ਾਲਾ ਸਭ ਲਈ ਖੈਰਾਂ ਮੰਗੀਏ ਬਣ ਕੇ ਆਪ ਸਵਾਲੀ। ਕੜਵਾਹਟਾਂ ਨੂੰ ਛੱਡ ਕੇ ਪਾਈਏ ਸਾਂਝਾਂ ਦੀ ਕੋਈ ਬਾਤ, ਬੇਸ਼ਕੀਮਤੀ ਇਹ ਮੌਕੇ ਕਿਤੇ ਲੰਘ ਨਾ ਜਾਵਣ ਖਾਲੀ। 1111202304 ਡਾ. ਆਤਮਾ ਸਿੰਘ ਗਿੱਲ ਮੋ – 9878883680

Read More »

ਤਨ ਮਨ ਰੁਸ਼ਨਾਏ ਦਿਵਾਲੀ

ਹਾਸੇ ਲੈ ਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣ ਕੇ ਹਾਸਾ ਇਹ ਆ ਜਾਵੇ ਦੁੱਖ ਹਰਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ ਹੱਸ ਮਨਾਏ ਦਿਵਾਲੀ। ਜਿੱਤ ਬਦੀ ਤੇ ਚੰਗੇ ਦੀ ਹੈ ਇਸਨੂੰ ਹੀ ਦਰਸਾਏ ਦਿਵਾਲੀ। ਨਾ ਪਰਦੂਸ਼ਣ ਕਰਨਾ ਆਪਾਂ ਸਾਡੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਵਿਕਾਸ ਅਤੇ ਤਰੱਕੀ

ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇ.ਸੀ.ਜੀ.ਸੀ) ਨੇ ਸਿੱਖਿਆ ਪਸਾਰ ਦੇ ਟੀਚੇ ਨੂੰ ਹਾਸਲ ਕਰਦਿਆਂ ਵਿਕਾਸ ਅਤੇ ਤਰੱਕੀ ਦਾ ਨਵਾਂ ਇਤਿਹਾਸ ਸਿਰਜਿਆ ਹੈ।ਸੁਸਾਇਟੀ 19 ਵਿੱਦਿਅਕ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ ਅਤੇ ਪਿੱਛਲੇ ਦਹਾਕੇ ’ਚ ਹੀ ਇਸ ਨੇ ਰਿਕਾਰਡ ਸਿਰਜਦਿਆਂ 11 ਕਾਲਜ ਅਤੇ ਸਕੂਲ ਖੋਲ੍ਹੇ ਹਨ।ਕੇਸੀਜੀਸੀ ਆਉਣ ਵਾਲੇ ਸਮੇਂ ’ਚ ਹੋਰ ਉਚ ਪੱਧਰੀ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਖਾਲਸਾ ਮੈਡੀਕਲ ਕਾਲਜ, ਆਈ.ਸੀ.ਐਸ.ਈ …

Read More »

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ

ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ …

Read More »

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ …

Read More »

Guru Nanak Dev Guru Nanak Dev University celebrates ‘National Education Day’

Amritsar, November 11 (Punjab Post Bureau) – The Department of Education of Guru Nanak Dev University Amritsar celebrated the “National Education Day “ to commemorate the birth anniversary of India’s first Education minister Maulana Abul Kalam Azad under the guidance of, Head, Department of Education, Prof (Dr.) Amit Kauts and Prof (Dr.) DeepaSikand kauts DeanFaculty Department of Education Guru Nanak Dev …

Read More »

ਅਕੇਡੀਆ ਵਰਲਡ ਸਕੂਲ ਵਿਖੇ ਸ਼ੋਅ ਅਤੇ ਟੈਲ ਮੁਕਾਬਲੇ ਦਾ ਆਯੋਜਨ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ ) – ਸੁਨਾਮ ਦੇ ਨਾਮਵਰ ਸਕੂਲ ਅਕੇਡੀਆ ਵਰਲ਼ਡ ਵਿਖੇ ਬੀਤੀ ਦਿਨੀਂ ਜਮਾਤ ਦੂਜੀ ਦੇ ਵਿਦਿਆਰਥੀਆਂ ਵਿਚਕਾਰ ਸ਼ੋਅ ਤੇ ਟੈਲ ਮੁਕਾਬਲਾ ਕਰਵਾਇਆ ਗਿਆ।ਇਹ ਮੁਕਾਬਲਾ ਦੋ ਗਰੁੱਪਾਂ ਐਸਟਰ ਅਤੇ ਲਾਇਲੈਕ ਵਿਚਕਾਰ ਕਰਵਾਇਆ ਗਿਆ।ਮੁਕਾਬਲੇ ਦੀ ਤਿਆਰੀ ਅੰਗਰੇਜ਼ੀ ਅਧਿਆਪਕ ਮਿਸ ਸੁਮਨ ਵਲੋਂ ਕਰਵਾਈ ਗਈ।ਇਹ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲਾਂ ਰਾਊਂਡ ਸਿਲੈਕਸ਼ਨ ਰਾਊਂਡ ਸੀ।ਜਿਸ ਵਿੱਚ 16 ਵਿਦਿਆਰਥੀਆਂ ਨੂੰ ਫਾਈਨਲ …

Read More »

ਸਤਪਾਲ ਸਿੰਘ ਪਾਲਾ ਨਮਿਤ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਏ.ਐਸ.ਆਈ ਚਤਰ ਸਿੰਘ ਚੀਮਾ ਦੇ ਭਰਾ ਤੇ ਗਗਨਦੀਪ ਸਿੰਘ ਬੇਦੀ ਤੇ ਗੁਰਜੀਤ ਸਿੰਘ ਦੇ ਪਿਤਾ ਸਤਪਾਲ ਸਿੰਘ ਪਾਲਾ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ ਨਮਿਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਵਿਖੇ ਪਾਏ ਗਏ ਤੇ ਸ਼ਰਧਾਂਜਲੀ ਸਮਾਗਮ ਹੋਇਆ।ਸਵ. ਸਤਪਾਲ ਸਿੰਘ ਪਾਲਾ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ …

Read More »