Sunday, October 13, 2024

Monthly Archives: November 2023

ਸ਼ਰਧਾ ਤੇ ਉਤਸਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਚੇਅਰਮੈਨ ਮਿਸਟਰ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਸਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਅਤੇ ਸਮੂਹ ਸਟਾਫ ਵਲੋਂ ਲਕਸ਼ਮੀ ਮਾਤਾ ਜੀ ਦੀ ਪੂਜਾ ਕਰਕੇ ਕੀਤੀ ਗਈ।ਦੀਵਾਲੀ ਮੌਕੇ ਬੱਚਿਆਂ ਨੇ ਡਾਂਸ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਾਰੇ ਸਟਾਫ ਅਤੇ ਬੱਚਿਆ ਦੀ ਖੁਸ਼ਹਾਲੀ ਲਈ ਵਿਧੀ ਪੂਰਵਕ ਪੂਜਾ ਕਰਵਾਈ ਗਈ।ਨਰਸਰੀ ਤੋਂ ਤੀਸਰੀ ਕਲਾਸ ਦੇ ਬੱਚਿਆਂ ਦੇ ਮਨੋਰੰਜਕ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਰੰਗ ਬਿਰੰਗੇ ਦੀਵੇ, ਦਿਵਾਲੀ ਦੇ ਕਾਰਡ, ਸੁੰਦਰ ਡਰਾਇੰਗ ਅਤੇ ਨੱਚਦੇ ਟੱਪਦੇ ਖੁਸ਼ੀਆਂ ਮਨਾਉਂਦੇ ਹੋਏ …

Read More »

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਹੈ।ਇਤਿਹਾਸਕ ਗੁਰਦੁਆਰਾ ਸਾਹਿਬਾਨ …

Read More »

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚੱਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਸਵਾਗਤ

ਆਈਆਂ ਸਖ਼ਸ਼ੀਅਤਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜ਼ੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ।ਇਸ ਸ਼ਬਦ …

Read More »

ਦੀਵਾਲੀ ਦੇ ਤਿਉਹਾਰ ‘ਤੇ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ‘ ਆਯੋਜਿਤ ਕੀਤਾ

ਭੀਖੀ, 11 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੀਵਾਲੀ ਦੇ ਤਿਉਹਾਰ ‘ਤੇ ਇਕ ਸੱਭਿਆਚਾਰਕ ਪ੍ਰੋਗਰਾਮ ‘ਦੀਪ ਜਲਾਓ’ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾ ਦਾ ਪ੍ਰਦਰਸ਼ਨ ਕਰਕੇ ਮੰਚ ਅਤੇ ਸਰੋਤਿਆਂ ਨੂੰ ਹੈਰਾਨ ਕਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਰੰਗੋਲੀ, ਪੋਸਟਰ ਮੇਕਿੰਗ, ਕੈਂਡਲ ਮੇਕਿੰਗ ਅਤੇ ਮਹਿੰਦੀ ਦੇ ਮੁਕਾਬਲੇ ਲਗਾਉਣ ਦੇ ਮੁਕਾਬਲਿਆਂ ਹੋਈ।ਪ੍ਰੋਗਰਾਮ ਦੀ ਆਰੰਭਤਾ ਸਰਸਵਤੀ ਪੂਜਨ ਕਰਕੇ ਕੀਤੀ ਗਈ।ਵਿਦਿਆਰਥੀਆਂ …

Read More »

ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਜੇਤੂ ਰਹੇਗੀ – ਮੁਨੀਸ਼ ਅਗਰਵਾਲ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਖੁਸ਼ ਹਨ।ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਆਮ ਲੋਕਾਂ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।ਉਹ ਅਗਾਮੀ ਨਗਰ ਨਿਗਮ ਦੀਆਂ …

Read More »

ਰੱਸਾ ਖਿੱਚਣ ਦੇ ਮੁਕਾਬਲੇ ‘ਚ ਰੱਤੋਕੇ ਜਿਲ੍ਹਾ ਪੱਧਰ ‘ਤੇ ਜੇਤੂ ਕਰਾਰ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਵਿੱਚ ਸੰਗਰੂਰ ਦੇ 9 ਬਲਾਕਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।ਅੱਜ ਰੱਸਾਕਸੀ ਦੇ ਸ਼ਾਨਦਾਰ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੀ ਮਜ਼ਬੂਤ ਟੀਮ ਨੇ ਸੰਗਰੂਰ, ਸੁਨਾਮ, ਲਹਿਰਾ, ਮੂਨਕ ਆਦਿ ਟੀਮਾਂ ਨੂੰ ਹਰਾਉਂਦਿਆਂ ਹੋਇਆਂ …

Read More »

ਸੀ.ਬੀ.ਐਸ.ਈ ਨੈਸ਼ਨਲ ਸਕੂਲ ਗੇਮਜ਼ ‘ਚ ਹਰਦੀਪ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ …

Read More »

ਪੀ.ਪੀ.ਐਸ ਚੀਮਾਂ ਵਿਖੇ ਧੂਮ-ਧਾਮ ਨਾਲ ਮਨਾਈ ਦਿਵਾਲੀ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ …

Read More »

ਸਰਸਵਤੀ ਵਿੱਦਿਆ ਮੰਦਿਰ ਸਕੂਲ ਵਿਖੇ ਸ਼ਰਧਾ ਸਹਿਤ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਸਕੂਲ ਅਤੇ ਕਲਾਸ ਰੂਮਾਂ ਦੀ ਸਜਾਵਟ ਕੀਤੀ ਗਈ।ਛੋਟੇ-ਛੋਟੇ ਬੱਚਿਆਂ ਦੁਆਰਾ ਗ੍ਰੀਟਿੰਗ ਕਾਰਡ ਬਣਾਏ ਗਏ।ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ ਨੇ ਸਮੂਹ ਸਟਾਫ ਵਿਦਿਆਰਥੀ ਅਤੇ ਮਾਤਾ ਪਿਤਾ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਪ੍ਰਿੰਸੀਪਲ ਰਕੇਸ਼ …

Read More »