ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਭਾਸ਼ਾ ਵਿਭਾਗ ਪੰਜਾਬ ਦੀ ਵੈਬਸਾਈਟ ਤੋਂ ਪਤਾ ਲੱਗਦਾ ਹੈ ਕਿ ਵਿਭਾਗ ਵੱਲੋਂ ਹੁਣ ਤੀਕ ਪੰਜਾਬੀ, ਹਿੰਦੀ ਅੰਗਰੇਜ਼ੀ ਤੇ ਉਰਦੂ ਵਿੱਚ 1262 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।ਪਰ ਇਸ ਸਮੇਂ ਪਟਿਆਲੇ ਦੇ ਸਟੋਰ ਵਿੱਚ ਕੇਵਲ 232 ਕਿਤਾਬਾਂ ਹਨ।ਪਿੱਛਲੇ ਲੰਮੇ ਸਮੇਂ ਕਿਸੇ ਵੀ ਮੁੱਖ ਮੰਤਰੀ ਨੇ ਇਸ ਵਿਭਾਗ ਦੀ ਸਾਰ ਨਹੀਂ ਲਈ।ਪ੍ਰਕਾਸ਼ਿਤ ਪੁਸਤਕਾਂ ਨਾ ਕੇਵਲ ਆਮ …
Read More »Monthly Archives: November 2023
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ
ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ – ਵਿਦਵਾਨ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ‘ਰਾਸ਼ਟਰੀ ਸਿੱਖਿਆ ਦਿਵਸ’ ਪ੍ਰੋ. (ਡਾ.) ਅਮਿਤ ਕੌਟਸ, ਮੁਖੀ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ, ਡੀਨ ਫੈਕਲਟੀ, ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »11 ਨਵੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਲਈ 14 ਮੰਡੀਆਂ ਹੋਣਗੀਆਂ ਬੰਦ – ਡੀ.ਸੀ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਊਣੀ ਸੀਜ਼ਨ 2023 ਦੌਰਾਨ ਝੋਨੇ ਦੀ ਖਰੀਦ/ਵੇਚ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਅਧਿਕਾਰ ਖੇਤਰ ਅਧੀਨ ਮੁੱਖ ਯਾਰਡਾਂ, ਸਬ ਯਾਰਡਾਂ, ਖਰੀਦ ਕੇਂਦਰਾਂ ਅਤੇ ਹੋਰ ਜਗ੍ਹਾ ਨੂੰ ਮੰਡੀ ਐਲਾਨਿਆ ਗਿਆ ਸੀ।ਪਰ ਹੁਣ ਝੋਨੇ ਦੀ ਖਰੀਦ ਕਾਫ਼ੀ ਹੱਦ ਤੱਕ ਮੁਕੰਮਲ …
Read More »ਦੀਵਾਲੀ ਮੌਕੇ ਰਾਤ ਕੇਵਲ 8.00 ਤੋਂ 10.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਕੀਤੇ ਗਏ ਹੁਕਮਾਂ ਦੇ ਮੱਦੇਨਜਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਨੂੰ ਮਨਾਉਣ ਲਈ …
Read More »20 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮ ਤੀਰਥ ਮੇਲਾ – ਵਧੀਕ ਡਿਪਟੀ ਕਮਿਸ਼ਨਰ
ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, , 10 ਨਵੰਬਰ (ਸੁਖਬੀਰ ਸਿੰਘ) – 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਮੇਲੇ ਵਿੱਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ …
Read More »ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਨਿਹੰਗ ਸਿੰਘ ਦਲ …
Read More »ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੂ ਕਰਵਾਉਣ ਹਿੱਤ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ, ਇੰਦਰਮੋਹਨ ਸਿੰਘ, ਇੰਚਾਰਜ਼, ਟ੍ਰੈਫਿਕ ਐਜ਼ੂਕੇਸ਼ਨ …
Read More »ਨਗਰ ਨਿਗਮ ਨੇ ਦਿਵਾਲੀ ਮੇਲੇ ਦੌਰਾਨ ਪ੍ਰੋਜੈਕਟ ਅਧੀਨ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਮਨਾਇਆ ਜਸ਼ਨ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ)- ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ‘ਰਾਹੀ ਪ੍ਰੋਜੈਕਟ’ ਅਧੀਨ ਚਲ ਰਹੇ ਇਲੈਕਟ੍ਰਿਕ ਆਟੋ ਦੀ ਕਾਮਯਾਬੀ ਦਾ ਜਸ਼ਨ ਧੁਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਗਰ ਨਿਗਮ ਦੇ ਸਾਰੇ ਵਿਭਾਗਾਂ ਦੇ ਮੁਖੀ, ਉਪ ਮੁਖੀ ਅਤੇ ਭਾਰੀ ਗਿਣਤੀ ‘ਚ ਕਰਮਚਾਰੀ ਸ਼ਾਮਿਲ ਹੋਏ।ਇਹ ਰੰਗਾਰੰਗ ਪ੍ਰੋਗਰਾਮ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਾਹੁਲ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਨਿਗਰਾਨੀ ਹੇਠ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਅਤੇ ਕਿੰਡਰ ਗਾਰਡਨ ਕਲਾਸ ਦੇ ਲਗਭਗ 180 ਦੇ ਕਰੀਬ ਬੱਚਿਆਂ ਤੋਂ ਇਲਾਵਾ ਮਾਪਿਆਂ ਨੇ ਵੀ ਸ਼ਿਰਕਤ ਕੀਤੀ।ਸਮਾਗਮ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਮੈਡਮ ਮਾਇਆ ਅਤੇ ਵਰਿੰਦਰ ਕੁਮਾਰ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ।ਮੁਕਾਬਲੇ ਦੇ ਜੇਤੂ …
Read More »ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੀ ਨਿੱਤਰੇ ਮੈਦਾਨ ‘ਚ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਕਮਾਨ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਅੱਜ ਖੁਦ ਵੀ ਮੈਦਾਨ ਵਿੱਚ ਨਿੱਤਰ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਪ੍ਰਸ਼ਾਸਨਿਕ ਅਤੇ …
Read More »