Sunday, October 13, 2024

Monthly Archives: November 2023

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਅਧਿਆਪਕਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਤਜਰਬੇਕਾਰ, ਮਿਹਨਤੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਦੁਆਰਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਸਿਮਰਜੀਤ ਕੌਰ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਉਪਰੋਕਤ ਐਵਾਰਡ ਲਈ ਤਜ਼ਰਬੇਕਾਰ, ਹੋਣਹਾਰ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਜੂਨੀਅਰ (ਪਹਿਲੀ ਤੋਂ ਚੌਥੀ) ਅਤੇ ਸੀਨੀਅਰ ਗਰੁੱਪ (ਪੰਜਵੀਂ ਤੋਂ ਗਿਆਰਵੀ ਜਮਾਤ) ਦੇ 500 ਦੇ ਕਰੀਬ ਬੱਚਿਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਸਕੂਲ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਬੱਚਿਆਂ ਦੀਆਂ ਟੂੱਰ ਬੱਸਾਂ ਨੂੰ ਹਰੀ ਝੰਡੀ ਦੇ ਕੇ …

Read More »

ਜੱਜ ਪੱਲਵ ਅਰੋੜਾ ਦਾ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸਨਮਾਨ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਨਾਲ ਸਬੰਧਿਤ ਅਧਿਆਪਕ ਜੋੜੀ ਪ੍ਰੋ. ਅਜਾਤ ਸਤਰੂ ਅਰੋੜਾ ਅਤੇ ਮੈਡਮ ਡਿੰਪਲ ਅਰੋੜਾ ਦੇ ਸਪੁੱਤਰ ਪੱਲਵ ਅਰੋੜਾ ਦੇ ਜੱਜ ਬਣਨ ਦੀ ਖੁਸ਼ੀ ਵਿੱਚ ਪਿੰਡ ਦੁੱਗਾਂ ਵਿਖੇ ਬਾਬਾ ਮੇਹਰ ਦਾਸ ਜੀ ਦੇ ਅਸਥਾਨ ‘ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ।ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੀਨੀਅਰ ਮੀਤ …

Read More »

ਮਾਤਾ ਸ਼੍ਰੀਮਤੀ ਰਾਜ ਮੂਰਤੀ ਕਾਂਸਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਰੋਟਰੀ ਡਿਸਟ੍ਰਿਕਟ-3090 ਦੇ ਗਵਰਨਰ ਅਤੇ ਸਮਾਜ ਸੇਵੀ ਘਨਸ਼ਿਆਮ ਕਾਂਸਲ ਦੇ ਮਾਤਾ ਸ਼੍ਰੀਮਤੀ ਰਾਜ ਮੂਰਤੀ ਕਾਂਸਲ ਦਾ 72 ਸਾਲ ਦੀ ਉਮਰ ਵਿੱਚ ਡੇਂਗੂ ਕਾਰਨ ਦੇਹਾਂਤ ਹੋ ਗਿਆ।ਧਾਰਮਿਕ ਤੇ ਸਮਾਜਿਕ ਸ਼ਖਸੀਅਤ ਮਾਤਾ ਰਾਜ ਮੂਰਤੀ ਕਾਂਸਲ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਬਾਂਸਲ`ਜ਼ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ ਨੇ ਮਾਤਾ ਰਾਜ ਮੂਰਤੀ ਕਾਂਸਲ ਦੇ ਅਕਾਲ …

Read More »

ਯੂਨੀਵਰਸਿਟੀ ਵਿਖੇ `ਅਨੰਦ` ਬਾਣੀ (ਖੋਜ਼-ਕਾਰਜ਼) ਸੰਗਤ-ਅਰਪਣ ਪ੍ਰੋਗਰਾਮ ਅੱਜ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖ ਰਿਸਰਚ ਇੰਸਟੀਚਿਊਟ ਯੂ.ਐੱਸ.ਏ ਦੇ ਗੁਰੂ ਗ੍ਰੰਥ ਸਾਹਿਬ ਪ੍ਰੋਜੈਕਟ ਵਲੋਂ `ਅਨੰਦ` ਬਾਣੀ (ਖੋਜ਼-ਕਾਰਜ਼) ਸੰਗਤ-ਅਰਪਣ ਅੱਜ 09 ਨਵੰਬਰ ਨੂੰ ਸਵੇਰੇ 11.00 ਵਜੇ ਕਾਨਫਰੰਸ ਹਾਲ ਗੁਰੂ ਨਾਨਕ ਭਵਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮ ਦੇ ਕੋਆਡੀਨੇਟਰ ਡਾ. ਮਨਜਿੰਦਰ ਸਿੰਘ (ਮੁਖੀ ਪੰਜਾਬੀ ਅਧਿਐਨ ਸਕੂਲ) ਨੇ …

Read More »

Gandhi fellowship Programme organised at GNDU

Amritsar, November 8 (Punjab Post Bureau) – Directorate of Placement & Career Enhancement of the Guru Nanak Dev University organized a seminar about Gandhi Fellowship Program of Piramal Foundation. A large number of students from various departments and faculty participated. Ms. Avneet Kaur from Piramal Foundation guided the students about this Fellowship Program. She also replied to queries raised by students on …

Read More »

ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ

30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ।ਸੂਬਾ ਸਿਹਤ ਏਜੰਸੀ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਲੋਂ ਇਸ ਸਬੰਧੀ …

Read More »

ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਇਕੱਤਰਤਾ

15 ਨਵੰਬਰ ਤੋਂ ਸ਼ੁਰੂ ਹੋਵੇਗਾ ਸਪੋਰਟਸ ਟੂਰਨਾਮੈਂਟ ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਪਤਿਤਪੁਣੇ ਦੀ ਚਿੰਤਾਜਨਕ ਸਥਿਤੀ ਦੇ ਹੱਲ ਲਈ ਸਿੱਖ ਪਨੀਰੀ ਨੂੰ ਆਪਣੇ ਧਰਮ ਵਿਚ ਪਰਿਪੱਕ ਕਰਨਾ, ਸਿੱਖੀ ਸਰੂਪ ਅਤੇ ਸਿੱਖ ਸਿਧਾਂਤਾਂ ਦੀ ਮਰਿਆਦਾ ਬਾਬਤ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਦੀਵਾਨ ਦੀ ਐਜੂਕੇਸ਼ਨਲ ਕਮੇਟੀ …

Read More »

ਲੋਕ ਸਾਹਿਤ ਸੰਗਮ ਦੇ ਸਮਾਗਮ ‘ਚ ਉਭਰਦੇ ਗਾਇਕ ਪ੍ਰਦੀਪ ਸਿੰਘ ਜੱਸਲ ਦਾ ਸਨਮਾਨ

ਇਲਾਕੇ ਦਾ ਨਾਮ ਰੋਸ਼ਨ ਕਰ ਰਿਹਾ ਪ੍ਰਦੀਪ – ਡਾ. ਅਮਨ ਰਾਜਪੁਰਾ, 7 ਨਵੰਬਰ (ਪੱਤਰ ਪ੍ਰੇਰਕ) – ਲੋਕ ਸਾਹਿਤ ਸੰਗਮ (ਰਜਿ.) ਦੀ ਸਾਹਿਤਕ ਬੈਠਕ ਸਥਾਨਕ ਰੋਟਰੀ ਭਵਨ ਵਿਖੇ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਉਭਰਦੇ ਗਾਇਕ ਪ੍ਰਦੀਪ ਜੱਸਲ ਨੂੰ ਪੀ.ਟੀ.ਸੀ ਪੰਜਾਬੀ ਚੈਨਲ ਵਲੋਂ ਚੱਲ ਰਹੇ ਪ੍ਰੋਗਰਾਮ ਆਵਾਜ਼ ਪੰਜਾਬ ਦੀ ਵਿੱਚ ਵਧੀਆ ਗਾਇਕੀ ਲਈ …

Read More »

ਖਾਲਸਾ ਕਾਲਜ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁੱਖੀ ਪ੍ਰੋ. ਸਤਨਾਮ ਸਿੰਘ ਦਿਓਲ ਵਲੋਂ ‘ਮਾਨਵ ਅਧਿਕਾਰ-ਕੀ, ਕਿਵੇਂ ਅਤੇ ਕਦੋਂ’ ’ਤੇ ਲੈਕਚਰ ਦਿੱਤਾ ਗਿਆ। ਪ੍ਰੋ. ਦਿਓਲ ਨੇ ‘ਮਾਨਵ ਅਧਿਕਾਰ ਕੀ …

Read More »