Sunday, December 22, 2024

Monthly Archives: November 2023

Inter-Zonal Youth Festival at Guru Nanak Dev University

Amritsar, 5 November (Punjab Post Bureau) – The Inter-Zonal Youth Festival of Guru Nanak Dev University commenced with a vibrant inauguration on yesterday. The event was inaugurated by Prof. Preet Mohinder Singh Bedi, Dean of Student’s Welfare, amidst great enthusiasm and fervor. Dr. Amandeep Singh, Incharge of the Youth Welfare Department, extended a warm welcome to the esteemed teachers, coaches, …

Read More »

ਖ਼ਾਲਸਾ ਕਾਲਜ ਵਿਖੇ ‘ਕਾਮ-ਫੈਸਟ 2023’ ਕਰਵਾਇਆ ਗਿਆ

ਅੰਮ੍ਰਿਤਸਰ, 5 ਨਵੰਬਰ ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੁਸਾਇਟੀ ਵਲੋਂ ‘ਕਾਮ-ਫੈਸਟ-2023’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਤਰਨ ਤਾਰਨ ਤੋਂ ਐਸ.ਐਸ.ਪੀ ਅਸ਼ਵਨੀ ਕਪੂਰ (ਆਈ.ਪੀ.ਐਸ) ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਭਾਰਤ ’ਚ ਪੜ੍ਹ ਕੇ ਵਿਦੇਸ਼ ਜਾਣ ਦੀ ਬਜ਼ਾਏ ਭਾਰਤ ਦੀ ਸੇਵਾ ਕਰਨ ਲਈ ਪ੍ਰੇਰਿਤ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਐਨ.ਐਸ.ਐਸ ਯੂਨਿਟ ਦੁਆਰਾ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਦੇ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੁਆਰਾ ਅੰਮ੍ਰਿਤ ਕਲਸ਼ ਚੁੱਕ ਕੇ ਯਾਤਰਾ ਦੀ ਅਗਵਾਈ ਕੀਤੀ ਗਈ।ਕਲਸ਼ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਦੁਆਰਾ ਆਪਣੇ ਘਰਾਂ ਅਤੇ ਪਿੰਡਾਂ ਤੋਂ ਲਿਆਂਦੀ ਗਈ ਮਿੱਟੀ ਅਤੇ ਚੌਲ ਸਨ।ਕਲਸ਼ ਨੂੰ …

Read More »

ਸਰਕਾਰੀ ਦਫ਼ਤਰਾਂ ‘ਚ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇ – ਈ.ਟੀ.ਓ

ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ ਜਿੰਮੇਵਾਰੀ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਸਾਡੀ ਤਰੱਕੀ ਵਿਚ ਹੀ ਸਾਡੇ ਬਜ਼ੁਰਗਾ ਦਾ ਹੱਥ ਹੈ ਤੇ ਇਨਾਂ ਦੀ ਬਦੌਲਤ ਹੀ ਅਸੀਂ ਇਸ ਮੁਕਾਮ ’ਤੇ ਪਹੁੰਚ ਸਕੇ ਹਾਂ।ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ …

Read More »

ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ’ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਤਹਿਤ ਜਨਤਕ ਸਥਾਨਾਂ ‘ਤੇ ਜਾ ਕੇ ਵਿਜੀਲੈਂਸ ਅਧਿਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇੰਸਪੈਕਟਰ ਵਿਜੀਲੈਂਸ ਅਨੂਪ ਸੈਣੀ ਨੇ ਦੱਸਿਆ ਕਿ ਵਿਜ਼ੀਲੈਂਸ ਬਿਉਰੋ ਵਲੋਂ ਜਿਲ੍ਹਾ ਮੁਖੀ ਵਰਿੰਦਰਪਾਲ ਸਿੰਘ ਤੇ ਡੀ.ਐਸ.ਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ …

Read More »

ਖਾਸਾ ਵਿਖੇ ਖੇਤਾਂ ‘ਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪੁੱਜੇ ਐਸ.ਡੀ.ਐਮ ਅਤੇ ਡੀ.ਐਸ.ਪੀ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਦਾ ਪ੍ਰਬੰਧਨ ਮੁਕੰਮਲ ਨਾ ਹੋਣ ਤੱਕ ਸਾਰੇ ਅਧਿਕਾਰੀਆਂ ਨੂੰ ਖੇਤਾਂ ‘ਤੇ ਪਹਿਰਾ ਦੇਣ ਦੇ ਦਿੱਤੇ ਗਏ ਨਿਰਦੇਸ਼ਾਂ ਤਹਿਤ ਸ਼ਨਿਚਰਵਾਰ ਦੀ ਛੁੱਟੀ ਦੇ ਬਾਵਜ਼ੂਦ ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ ਅਤੇ ਡੀ.ਐਸ.ਪੀ ਆਪਣੀਆਂ ਟੀਮਾਂ ਨਾਲ ਸ਼ਹਿਰ ਦੇ ਨੇੜੇ ਪੈਂਦੇ ਪਿੰਡਾਂ ਵਿਚ ਦੌਰੇ ‘ਤੇ ਰਹੇ।ਇਸੇ ਦੌਰਾਨ ਉਨਾਂ ਨੂੰ ਖਾਸਾ ਪਿੰਡ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਚਲਾਣੇ `ਤੇ ਦੁੱਖ਼ ਪ੍ਰਗਟ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਅੋਜਲਾ, …

Read More »

ਡਾ. ਸੁਰਿੰਦ੍ਰ ਕੌਰ ਸੰਧੂ ਦੀ ਕਾਵਿ-ਪੁਸਤਕ “ਜ਼ਿੰਦਗੀ ਦੇ ਵਰਕੇ” ਲੋਕ ਅਰਪਣ

ਅੰਮ੍ਰਿਤਸਰ, 5 ਅਕਤੂਬਰ (ਦੀਪ ਦਵਿੰਦਰ ਸਿੰਘ) – ਡਾ. ਸੁਰਿੰਦ੍ਰ ਕੌਰ ਸੰਧੂ ਦੀ ਪਲੇਠੀ ਕਾਵਿ-ਪੁਸਤਕ “ਜ਼ਿੰਦਗੀ ਦੇ ਵਰਕੇ” ਦਾ ਲੋਕ-ਅਰਪਣ ਅਤੇ ਵਿਚਾਰ-ਚਰਚਾ ਦਾ ਆਯੋਜਨ ਪੰਜਾਬੀ ਦੇ ਉਘੇ ਲੇਖਕਾਂ ਦੀ ਹਾਜ਼ਰੀ ‘ਚ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਸੁਰਜੀਤ ਪਾਤਰ (ਸ਼੍ਰੋਮਣੀ ਪੰਜਾਬੀ ਕਵੀ ਅਤੇ ਪ੍ਰਧਾਨ, ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ) ਨੇ ਕੀਤੀ ਜਦਕਿ ਪ੍ਰੋਗਰਾਮ ਵਿੱਚ …

Read More »

ਸਵੀਪ ਗਤੀਵਿਧੀ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਕੀਤਾ ਪ੍ਰੇਰਿਤ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਪਾ ਰਹੀ ਸੰਸਥਾ ਹੈਲਪਿੰਗ ਨੇਚਰ ਵਲੋਂ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ।ਹਲਕਾ ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਨੇ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਦਿਵਾਲੀ ਦਾ ਤਿਉਹਾਰ ਪੂਨੀਆਂ ਟਾਵਰ ਵਿਖੇ ਮਨਾਇਆ ਗਿਆ।ਇਸ ਵਿੱਚ 25 ਲਾਇਨ ਮੈਂਬਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਲਕਸ਼ਮੀ ਪੂਜਾ ਕਰਨ ਉਪਰੰਤ ਦੀਵੇ ਜਗਾ ਕੇ ਕੀਤੀ ਗਈ।ਇਸ ਉਪਰੰਤ ਲਾਈਨਜ਼ ਕਲੱਬ ਦੀ ਜਨਰਲ ਬਾਡੀ ਦੀ ਚੌਥੀ ਮੀਟਿੰਗ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਪਿਛਲੇ …

Read More »