ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਪਿੰਡਾਂ ਵਿੱਚ ਨਾਟਕ ਮੰਡਲੀਆਂ ਵਲੋਂ ਨੁੱਕੜ ਨਾਟਕਾਂ ਦੇ ਮੰਚਨ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਨਿਗਰਾਨੀ ਹੇਠ ਅਨਾਜ ਮੰਡੀ ਦਿੜ੍ਹਬਾ, ਸੂਲਰ ਘਰਾਟ ਅਤੇ ਪਿੰਡ …
Read More »Monthly Archives: November 2023
ਯਾਦਗਾਰੀ ਹੋ ਨਿਬੜਿਆ ਸਲਾਈਟ ਦਾ ਸਲਾਨਾ ਤਕਨੀਕੀ ਮਹਾਂਕੁੰਭ ‘ਟੈਕਫੇਸਟ-2023
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਟੂ.ਬੀ ਯੂਨੀਵਰਸਿਟੀ) ਲੌਂਗੋਵਾਲ ਦਾ ਸਲਾਨਾ ਤਕਨੀਕੀ ਮਹਾਕੁੰਭ ਟੈਕਫੇਸਟ-2023 ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਿਆ ਹੈ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ ਨੇ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰੋ. ਰਾਜੇਸ਼ ਕੁਮਾਰ ਡੀਨ (ਵਿਦਿਆਰਥੀ ਭਲਾਈ), ਪ੍ਰੋ. ਸੁਰਿੰਦਰ ਸੋਢੀ ਡੀਨ (ਰਿਸਰਚ ਐਂਡ ਕੰਸਲਟੈਂਸੀ), ਸੀਨੀਅਰ ਪ੍ਰੋਫੈਸਰ ਪੀ.ਐਸ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਚੌਥ ਨੂੰ ਸਮਰਪਿਤ ਸਮਾਗਮ ਦਾ ਅਯੋਜਨ
ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਬੀਤੇ ਦਿਨੀ ਇਲਾਕੇ ਕਰਵਾ ਚੋਥ ਨੂੰ ਸਮਰਪਿਤ ਇਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਚੇਅਰਪਰਸਨ ਮੀਨੂ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਪ੍ਰਿਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਸਕੂਲ ਕੋਰਡੀਨੇਟਰ ਮੈਡਮ ਜਸਪ੍ਰੀਤ ਕੋਰ ਅਤੇ ਹਰਭਵਨ ਕੋਰ ਦੀ ਅਗਵਾਈ ਵਿੱਚ ਸਕੂਲ ਦੇ ਸਟਾਫ ਦਰਮਿਆਨ ਕਰਵਾਚੌਥ ਨਾਲ ਸਬੰਧਿਤ …
Read More »ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸ਼ਾਇਰਾ ਸੁਰਿੰਦਰ ਗੀਤ ਵਿਦਿਆਰਥੀਆਂ ਨਾਲ ਹੋਏ ਰੂਬਰੂ
ਕਾਲਜ ਪ੍ਰਵਾਸੀ ਸਾਹਿਤਕਾਰਾਂ ਦੇ ਵਿਚਾਰ ਪ੍ਰਗਟਾਵੇ ਦਾ ਮੁੱਖ ਕੇਂਦਰ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ‘ਚ ਅੱਜ ਪ੍ਰਵਾਸੀ ਸ਼ਾਇਰਾ ਅਤੇ ਕਹਾਣੀਕਾਰਾ ਸੁਰਿੰਦਰ ਗੀਤ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਰੂਬਰੂ ਕਰਵਾਇਆ ਗਿਆ।ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਦਾ ਪੰਜਾਬੀ ਵਿਭਾਗ ਪੰਜਾਬੀ …
Read More »ਖਾਲਸਾ ਕਾਲਜ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ-ਪ੍ਰਿਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਓਰੇਟਰੀ ਕਲੱਬ ਦੇ ਡਾ. ਰਾਸ਼ੀਮਾ ਚੰਗੋਤਰਾ ਅਤੇ ਡਾ. ਅਨੀਤਾ ਸ਼ਰਮਾ (ਕੋ-ਆਰਡੀਨੇਟਰ) ਵਲੋਂ ਕਰਵਾਏ ਇਸ ਮੁਕਾਬਲੇ ’ਚ 28 ਵਿਦਿਆਰਥੀਆਂ ਨੇ ਵੱਖ-ਵੱਖ ਭਾਸਾਵਾਂ ’ਚ ਕਵਿਤਾਵਾਂ ਪੇਸ਼ ਕੀਤੀਆਂ।ਮੁਕਾਬਲੇ ਦੇ ਵਿਦਿਆਰਥੀਆਂ ਦਾ ਨਿਰਣਾ ਡਾ. ਸੁਖਮਨਪ੍ਰੀਤ ਕੌਰ, …
Read More »ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ
ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ਼ ਕਰਵਾਉਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿਥੇ ਸਾਰੇ ਨੋਡਲ ਤੇ ਕਲੱਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕਰ ਰਹੇ ਹਨ।ਅੱਜ ਅਜਿਹੇ ਹੀ ਦੌਰੇ ਦੌਰਾਨ ਪਿੰਡ …
Read More »ਐਸ.ਡੀ.ਐਮ ਅੰਮ੍ਰਿਤਸਰ-2 ਨੇ ਕਰਮਚਾਰੀਆਂ ਨੂੰ ਵੱਧ ਤੋ ਵੱਧ ਵੋਟਾਂ ਬਣਾੳਣ ਦੀ ਕੀਤੀ ਤਾਕੀਦ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਨਿਕਾਸ ਕੁਮਾਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ 95-ਵੇਰਕਾ ਬੋਰਡ ਚੋਣ ਹਲਕੇ ਵਿੱਚ ਤੈਨਾਤ ਸਮੂਹ ਫੀਲਡ ਸਟਾਫ ਮਾਲ ਕਾਨੂੰਗੋ, ਮਾਲ ਪਟਵਾਰੀ, ਸੁਪਰਵਾਈਜਰ ਅਤੇ ਖਾਲੀ ਪਏ ਪਟਵਾਰ ਸਰਕਲਾਂ ਵਿੱਚ ਉਕਤ ਸਰਕਲਾਂ ਦੇ ਨਿਯੁੁੱਕਤ ਕੀਤੇ ਗਏ ਪ੍ਰਿੰਸੀਪਲ ਨਾਲ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਐਸ.ਡੀ.ਐਮ ਅੰਮ੍ਰਿਤਸਰ-2 ਨੇ ਸਮੂਹ ਫੀਲਡ …
Read More »ਸੜਕ ਹਾਦਸਿਆਂ ‘ਚ ਹਰ ਸਾਲ ਹੁੰਦੀਆਂ ਹਨ ਡੇਢ ਲੱਖ ਤੋਂ ਵੱਧ ਮੌਤਾਂ- ਮਾਹਿਰ
ਪੰਜਾਬ ਦੀ ਔਸਤ ਦੇਸ਼ ਭਰ ਦੇ ਹਾਦਸਿਆਂ ਤੋਂ ਦੁੱਗਣੀ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਟਰਾਂਸਪੋਰਟ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੰਮ ਲੀਡ ਏਜੰਸੀ ਰੋਡ ਸੇਫਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਕਾ ਸੜਕੀ ਹਾਦਸਿਆਂ ਦੀ ਵਜ੍ਹਾ ਕਾਰਨ ਹੁੰਦੀਆਂ ਹਨ ਅਤੇ ਲੱਖਾਂ ਲੋਕ ਉਮਰ ਭਰ ਲਈ ਅੰਗਹੀਣ ਹੋ ਜਾਂਦੇ ਹਨ, ਜਿਸ …
Read More »ਚੋਣਕਾਰ ਰਜਿਸਟਰੇਸ਼ਨ ਅਫਸਰ ਵਲੋਂ ਵੋਟਰ ਸੂਚੀਆਂ ਸਬੰਧੀ ਸੈਕਟਰ ਅਫਸਰਾਂ ਨਾਲ ਮੀਟਿੰਗ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਚੋਣਕਾਰ ਰਜਿਸਟਰੇਸ਼ਨ ਅਫਸਰ ਵਾਰਡ ਨੰ: 58 ਤੋ 71 ਕਮ ਵਧੀਕ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਅੰਮ੍ਰਿਤਸਰ ਡਾ. ਰਜ਼ਤ ਓਬਰਾਏ ਵਲੋ ਇੱਕ ਵਿਸ਼ੇਸ ਮੀਟਿੰਗ ਸਬੰਧਤ ਸੈਕਟਰ ਅਫਸਰ ਨਾਲ ਕੀਤੀ ਗਈ।ਜਿਸ ਵਿਚ ਸੁਪਰਵਾਈਜ਼ਰਾਂ ਨੂੰ ਦਸਿਆ ਗਿਆ ਕਿ ਆਪਣੇ ਅਧੀਨ ਆਉਦੇ ਬੀ.ਐਲ.ਓ ਰਾਹੀ ਸਬੰਧਤ ਵਾਰਡਾਂ ਵਿੱਚ ਜੇਕਰ ਕੋਈ ਨਵੀ ਵੋਟ ਬਣਾਉਨ, ਕਟਵਾਉਣ ਜਾਂ ਸੋਧ ਕਰਵਾਉਣ ਲਈ ਫਾਰਮ …
Read More »ਅਜਨਾਲਾ ਤੋਂ ਰਮਦਾਸ-ਫਤਹਿਗੜ੍ਹ ਚੂੜੀਆਂ ਤੱਕ 50 ਕਰੋੜ ਨਾਲ ਬਣਾਈ ਜਾਵੇਗੀ ਨਵੀਂ ਸੜ੍ਹਕ – ਮੰਤਰੀ ਧਾਲੀਵਾਲ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਪਹਿਲਾ ਕੰਮ ਹੈ।ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਇੱਕ ਨੰਬਰ ਬਣਾਉਣਾ ਮੇਰਾ ਸੁਪਨਾ ਹੈ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਜਨਾਲਾ ਵਾਸੀਆਂ ਨੂੰ ਅਜਨਾਲੇ ਤੋਂ ਰਮਦਾਸ-ਫਤਹਿਗੜ੍ਹ ਚੂੜੀਆਂ ਤੱਕ …
Read More »