ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – 11 ਪੰਜਾਬ ਬਟਾਲੀਅਨ ਵਲੋਂ ਕਮਾਂਡਿੰਗ ਅਫ਼ਸਰ ਕਰਨਲ ਬਿਰੇਂਦਰ ਕੁਮਾਰ ਅਤੇ ਐਡਮ ਅਫ਼ਸਰ ਕਰਨਲ ਡੀ.ਕੇ ਉਪਾਧਆਯ ਦੀ ਅਗਵਾਈ ਹੇਠ 10 ਰੋਜ਼ਾ ਸੀ.ਏ.ਟੀ.ਸੀ-13 ਕੈਂਪ ਭਗਵਾਨ ਵਾਲਮੀਕਿ ਆਈ.ਟੀ.ਆਈ ਰਾਮਤੀਰਥ ਵਿਖੇ 1 ਤੋਂ 10 ਨਵੰਬਰ ਤੱਕ ਚਲਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਵੱਖ-ਵੱਖ ਸਕਲਾਂ ਤੋਂ ਲਗਭਗ 300 ਕੈਡਿਟ ਹਿੱਸਾ ਲੈਣ ਲਈ ਸ਼ਾਮਲ ਕੀਤੇ ਗਏ ਹਨ।ਇਹਨਾਂ ਤੋਂ ਇਲਾਵਾ ਵੱਖ-ਵੱਖ …
Read More »Monthly Archives: November 2023
59 ਸਰਕਲਾਂ ਵਿੱਚ ਨਵੇਂ ਪਟਵਾਰੀ ਕੀਤੇ ਤਾਇਨਾਤ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਸਰਕਾਰ ਵਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਠੇਕੇ ਦੇ ਆਧਾਰ ‘ਤੇ 27 ਸੇਵਾਮੁਕਤ ਕਾਨੂੰਨਗੋ/ ਪਟਵਾਰੀ ਖਾਲੀ ਸਰਕਲਾਂ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ।ਪਿਛਲੇ ਕਾਫ਼ੀ ਦਿਨਾਂ ਤੋਂ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ਼ ਛੱਡਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣ …
Read More »ਬੂਥਾਂ ‘ਤੇ ਲੱਗਣ ਵਾਲੇ ਕੈਂਪਾਂ ਵਿੱਚ ਜਮ੍ਹਾ ਹੋਣਗੇ ਸ਼੍ਰੋਮਣੀ ਕਮੇਟੀ ਲਈ ਵੋਟਰ ਬਣਨ ਦੇ ਫਾਰਮ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਵੋਟਰ ਸੂਚੀ ਵਿੱਚ ਸੁਧਾਈ ਲਈ 5 ਨਵੰਬਰ ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਬੂਥਾਂ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ, ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਬਣਨ ਵਾਸਤੇ ਫਾਰਮ ਲੈਣ ਦੀ ਹਦਾਇਤ ਵੀ ਕੀਤੀ ਹੈ।ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ …
Read More »ਸਪਰੇਟਾ ਦੁੱਧ ਵਿੱਚ ਤੇਲ ਮਿਲਾ ਕੇ ਬਣਾਇਆ 337 ਕਿਲੋਗ੍ਰਾਮ ਖੋਆ ਬਰਾਮਦ
2 ਘਰਾਂ ‘ਚੋਂ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਤਿਉਹਾਰਾਂ ਦੇ ਦਿਨਾਂ ਵਿਚ ਮਿਠਾਈ ਦੀ ਮੰਗ ਵੱਧ ਜਾਣ ਕਾਰਨ ਇਸ ਵਿਚ ਨਕਲੀ ਦੁੱਧ ਤੇ ਖੋਏ ਦੀ ਹੁੰਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੀਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਫੂਡ …
Read More »ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਦਾ ਆਯੋਜਨ
ਚੰਗੀ ਸਿਹਤ ਲਈ ਕਣਕ ਚੌਲ ਤੋਂ ਇਲਾਵਾ ਹੋਰ ਮੋਟੇ ਅਨਾਜ ਜਰੂਰੀ – ਭੋਜਨ ਮਾਹਿਰ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਭੋਜਨ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ‘ਚ ਮੋਟੇ ਅਨਾਜ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਕਾਨਫਰੰਸ “ਲੋਕਾਵੋਰ ਕ੍ਰਾਂਤੀ” ਚੈਟ 2023 ਦਾ ਆਯੋਜਨ ਕੀਤਾ …
Read More »ਘਰਾਚੋਂ ਵਿਖੇ ਨੁੱਕੜ ਨਾਟਕ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ
4 ਨਵੰਬਰ ਨੂੰ ਅਨਾਜ ਮੰਡੀ ਸੁਨਾਮ, ਛਾਜਲੀ, ਖਡਿਆਲ ਅਤੇ ਛਾਹੜ ‘ਚ ਖੇਡੇ ਜਾਣਗੇ ਨੁੱਕੜ ਨਾਟਕ ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਢੁੱਕਵੇਂ ਹੱਲ ਸੁਝਾਉਣ ਦੇ ਨਾਲ-ਨਾਲ ਇਸ ਦੇ ਨੁਕਸਾਨਾਂ ਬਾਰੇ ਵੀ ਲਗਾਤਾਰ ਸੁਚੇਤ ਕੀਤਾ ਜਾ ਰਿਹਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਾਲਾਨਾ ਸਮਾਗਮ ਅਧੀਨ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ (ਗੁਰੂ ਨਾਨਕ ਦਰਬਾਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਦੋ ਰੋਜ਼ਾ ਕੀਰਤਨ-ਕਥਾ ਸਮਾਗਮ ਕੱਲ ਰਾਤਰੀ ਤੋਂ ਆਰੰਭ ਹੋਏ ਹਨ।ਸੁਸਾਇਟੀ ਦੇ ਪ੍ਰਬੰਧਕ ਦਲਵੀਰ ਸਿੰਘ ਬਾਬਾ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰ ਪਾਲ ਸਿੰਘ …
Read More »ਖਾਲਸਾ ਕਾਲਜ ਵੁਮੈਨ ਵਿਖੇ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਿਭਾਗ ਮੁੱਖੀ ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਹੋਈ। ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ’ਚ …
Read More »ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਦੋ ਹੋਰ ਪੁਲਿਸ ਕੇੇਸ ਦਰਜ਼
ਹੁਣ ਤੱਕ 6 ਕਿਸਾਨਾਂ ਵਿਰੁੱਧ ਧਾਰਾ 188 ਅਧੀਨ ਹੋ ਚੁੱਕੀ ਹੈ ਕਾਰਵਾਈ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਤੇ ਧਰਤੀ ਮਾਂ ਦੀ ਉਪਜਾਊ ਸ਼ਕਤੀ ਨੂੰ ਲੱਗ ਰਹੇ ਖੋਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਚੱਲਦੇ ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ …
Read More »ਡੀ.ਸੀ ਵਲੋਂ ਐਸ.ਡੀ.ਐਮਜ਼ ਸਮੇਤ ਸਾਰੇ ਅਧਿਕਾਰੀਆਂ ਨੂੰ ਲਗਾਤਾਰ ਖੇਤਾਂ ‘ਚ ਸਰਗਰਮ ਰਹਿਣ ਦੀ ਹਦਾਇਤ
ਹਰੇਕ ਟੀਮ ਨਾਲ ਹੋਣ ਪੁਲਿਸ ਦੀਆਂ ਟੀਮਾਂ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸ.ਡੀ.ਐਮਜ਼ ਤੋਂ ਲੈ ਕੇ ਕਲੱਸਟਰ ਪੱਧਰ ਦੇ ਅਫ਼ਸਰਾਂ ਨਾਲ …
Read More »