Sunday, December 22, 2024

Monthly Archives: November 2023

ਪਿੰਗਲਵਾੜਾ ਵਿਖੇ ਕਲਾਸੀਕਲ ਸੰਗੀਤ ਸੰਮੇਲਨ ਦਾ ਆਯੋਜਨ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸਪਿੱਕ ਮੈਕੇ ਸੰਸਥਾ ਦੇ ਉਚੇਚੇ ਯਤਨਾਂ ਸਦਕਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਂਟਾਰੀਓ ਦੇ ਸਾਂਝੇ ਪ੍ਰੋਜੈਕਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਦੇ ਲਈ ਕਲਾਸੀਕਲ ਸੰਗੀਤ ਸੰਮੇਲਨ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈਕੰ. ਸਕੂਲ ਨਰੇਸ਼ ਕਾਲੀਆ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈਕੰ. ਸਕੂਲ …

Read More »

ਜਿਲ੍ਹੇ ਅੰਦਰ ਟਰੈਕਟਰਾਂ ਅਤੇ ਹੋਰ ਮਸ਼ੀਨਰੀ ਨੇਾਲ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਰਾਜ ਵਿੱਚ ਬੀਤੇ ਦਿਨ੍ਹਾਂ ਦੋਰਾਨ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੋਰਾਨ ਨੋਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੋਜਵਾਨ ਦੀ ਮੋਤ ਵੀ ਹੋ ਗਈ ਹੈ।ਇਸ ਲਈ ਮੇਲਿਆਂ, ਛਿੰਝਾਂ ਅਤੇ ਹੋਰ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦੋਰਾਨ …

Read More »

ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੱਢੇ ਗਏ ਡਰਾਅ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ। ਉਨ੍ਹਾਂ ਦੱਸਿਆ ਕਿ ਦੀਵਾਲੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ …

Read More »

ਗੁ. ਸ੍ਰੀ ਮੰਜ਼ੀ ਸਾਹਿਬ ਵਿਖੇ ਸੇਵਾ ਮੁਕੰੰਮਲ ਹੋਣ ਮਗਰੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਕੇ ਉਦਘਾਟਨ ਕੀਤਾ ਗਿਆ। ਇਹ ਇਤਿਹਾਸਕ ਅਸਥਾਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਹੈ। ਗੁਰੂ ਸਾਹਿਬ ਜੀ ਨੇ ਇਥੇ ਬਾਰਹ ਮਾਹ ਬਾਣੀ ਦਾ ਉਚਾਰਨ ਕੀਤਾ …

Read More »

‘ਸਾਡੇ ਬਜ਼ੁਰਗ ਸਾਡਾ ਮਾਣ’ ਸਮਾਗਮ ਤਹਿਤ 5 ਨਵੰਬਰ ਨੂੰ ਜੰਡਿਆਲਾ ‘ਚ ਲੱਗੇਗਾ ਕੈਂਪ- ਡਿਪਟੀ ਕਮਿਸ਼ਨਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ‘ਸਾਡੇ ਬਜੁਰਗ ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5 ਨਵੰਬਰ ਨੂੰ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ …

Read More »

ਪਰਾਲੀ ਨੂੂੰ ਖੇਤਾਂ ‘ਚ ਵਾਹ ਕੇ 20 ਫੀਸਦੀ ਵੱਧ ਝਾੜ ਪ੍ਰਾਪਤ ਕਰ ਰਿਹਾ ਹੈ ਬੱਗਾ ਕਲਾਂ ਦਾ ਜਗਰੂਪ ਸਿੰਘ ਮੰਡ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਿਥੇ ਜਿਲ੍ਹੇ ਦੇ ਜ਼ਿਆਦਾਤਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ, ਉਥੇ ਕਈ ਕਿਸਾਨ ਅਜਿਹੇ ਵੀ ਹਨ, ਜੋ ਖੇਤੀਬਾੜੀ ਅਧਿਕਾਰੀਆਂ ਦੀ ਗੱਲ ਮੰਨ ਕੇ ਪਰਾਲੀ ਨੂੰ ਲੰਮੇ ਸਮੇਂ ਤੋਂ ਖੇਤਾਂ ਵਿੱਚ ਵਾਹ ਕੇ ਫਸਲਾਂ ਦਾ ਝਾੜ ਆਮ ਕਿਸਾਨਾਂ ਨਾਲੋਂ ਵੱਧ ਪ੍ਰਾਪਤ ਕਰ ਰਹੇ ਹਨ।ਅੱਜ …

Read More »

ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਅੱਗ ਬੁਝਾਊ ਗੱਡੀ ਲੈ ਕੇ ਮੌਕੇ ‘ਤੇ ਪੁੱਜੇ ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਲਗਾਤਾਰ ਵਧ ਰਹੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ ਦੇ ਬਾਵਜ਼ੂਦ ਅੱਜ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਪਿੰਡ ਇੱਬਣ ਵਿਖੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਤੇ ਅਧਿਕਾਰੀਆਂ ਨੂੰ …

Read More »

ਜਿਲਾ ਪ੍ਰਸਾਸ਼ਨ ਨੇ ਪਾਰਦਰਸ਼ੀ ਢੰਗ ਨਾਲ ਕੱਢੇ ਪਟਾਖੇ ਵੇਚਣ ਵਾਲਿਆਂ ਦੇ ਡਰਾਅ

ਗਰੀਨ ਪਟਾਖੇ ਹੀ ਵੇਚੇ ਜਾਣਗੇ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਕੱਢੇ ਗਏ।ਐਸ.ਡੀ.ਐਮ ਅਰਵਿੰਦਰਪਾਲ ਸਿੰਘ ਏ.ਸੀ.ਪੀ ਸਰਬਜੀਤ ਸਿੰਘ ਬਾਜਵਾ, ਵਿਸ਼ਾਲ ਵਧਾਵਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵਲੋਂ 1292 ਬਿਨੈਪੱਤਰ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੜਕ ਹਾਦਸੇ ‘ਚ 6 ਸੁਨਾਮ ਵਾਸੀਆਂ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ

ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੜਕ ਹਾਦਸੇ ਵਿੱਚ ਇੱਕ 4 ਸਾਲਾ ਬੱਚੇ ਸਮੇਤ 6 ਸੁਨਾਮ ਵਾਸੀਆਂ ਦੀ ਹੋਈ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੁਖਾਂਤਕ ਘਟਨਾ ਨਾਲ ਉਨ੍ਹਾਂ …

Read More »

ਮਹਿਲਾ ਅਗਰਵਾਲ ਸਭਾ ਵਲੋਂ ਕਰਵਾਚੌਥ ਪ੍ਰੋਗਰਾਮ ਦਾ ਆਯੋਜਨ

ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਕਰਵਾਚੌਥ ਦਾ ਪ੍ਰੋਗਰਾਮ ਮਹਿਲਾ ਅਗਰਵਾਲ ਸਭਾ ਵਲੋਂ ਸ਼਼੍ਰੀ ਸ਼ਿਵ ਮੰਦਿਰ ਅੰਗਾਰਿਆਂ ਵਾਲੇ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਭਾਗ ਲੈਣ ਆਈਆਂ ਔਰਤਾਂ ਨੇ ਮੰਦਿਰ ਵਿੱਚ ਸ਼੍ਰੀ ਬਿਹਾਰੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਜਿਲ੍ਹਾ ਮਹਿਲਾ ਅਗਰਵਾਲ ਸਭਾ ਪ੍ਰਧਾਨ ਸ਼ਸ਼ੀ ਗਰਗ ਅਤੇ ਸੁਨਾਮ ਪ੍ਰਧਾਨ ਮੀਨੂੰ ਕਾਂਸਲ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ।ਮਹਿੰਦੀ, ਫਨੀ ਖੇਡਾਂ ਅਤੇ ਕਰਵਾ ਕੁਈਨ ਮੁਕਾਬਲੇ ਵੀ …

Read More »