ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬਾਸਕਿਟ ਬਾਲ ਖੇਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ।ਇਸ ਮੁਕਾਬਲੇ ’ਚ ਖ਼ਾਲਸਾ ਕਾਲਜ ਨੇ ਪਹਿਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਦੂਜਾ ਅਤੇ ਐਸ.ਐਸ.ਐਮ ਦੀਨਾਨਗਰ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ। …
Read More »Monthly Archives: November 2023
ਖ਼ਾਲਸਾ ਕਾਲਜ ਨਰਸਿੰਗ ਵਿਖੇ ਫ਼ੇਅਰਵੈਲ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਕੋੋਰਸ ਪੂਰਾ ਕਰਨ ’ਤੇ ਵਿਦਿਆਰਥੀਆਂ ਲਈ ਫ਼ੇਅਰਵੈਲ ਪਾਰਟੀ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਪਾਰਟੀ ’ਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਅਮਨਪ੍ਰੀਤ ਕੌਰ ਨੇ ਨਰਸਿੰਗ ਕੋੋਰਸ ਪੂਰਾ ਕਰ ਰਹੇੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਜਾਣ …
Read More »6 ਆਯੂਸ਼ ਹੈਲਥ ਵੈਲਨੈਸ ਸੈਂਟਰਾਂ ਲਈ ਨਵ-ਨਿਯੁਕਤ ਯੋਗਾ ਇੰਸਟੱਕਟਰਾਂ ਨੂੰ ਦਿੱਤੇ ਨਿਯੁੱਕਤੀ ਪੱਧਰ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਦਫਤਰ ਪਠਾਨਕੋਟ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਮਲਕੀਤ ਸੰਘ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਵਲੋਂ ਕੀਤੀ ਗਈ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਨਵਨਿਯੁਕਤ ਯੋਗਾ ਇੰਸਟਕਟਰਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ।ਜਤਿਨ ਸ਼ਰਮਾ ਸੀਨੀਅਰ ਸਹਾਇਕ ਜਿਲ੍ਹਾ ਆਯੁਰਵੈਦਿਕ ਦਫਤਰ, ਰਾਮ ਲੁਭਾਇਆ ਜਿਲ੍ਹਾ …
Read More »ਜਿਲ੍ਹਾ ਪਠਾਨਕੋਟ ‘ਚ ਨਹੀਂ ਮਿਲਿਆ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ -ਡਿਪਟੀ ਕਮਿਸ਼ਨਰ
ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਤੀਬਾੜੀ ਵਿਭਾਗ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸ਼ਣ ਸਬੰਧੀ ਰੀਵਿਊ ਕੀਤਾ ਗਿਆ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ। ਡਿਪਟੀ ਕਮਿਸਨਰ ਨੇ ਕਿਹਾ ਕਿ …
Read More »ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦੀ ਕਾਰ ਸੇਵਾ ਆਰੰਭ
ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਸੌਂਪੀ ਗਈ ਹੈ ਸੇਵਾ ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੀ ਕਾਰਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ ਗਈ ਹੈ।ਸੇਵਾ ਦੀ ਸ਼ੁਰੂਆਤ ਮੌਕੇ ਸ੍ਰੀ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਦਾ ਸਨਮਾਨ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਇੰਚਾਰਜ਼ ਹਰਪਾਲ ਸਿੰਘ ਭੂਰਾਕੋਹਨਾ ਤੇ ਕੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਇਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਪ੍ਰਤਾਪ ਸਿੰਘ ਤੇ ਬਲਵਿੰਦਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਜਿਲੇ ‘ਚ ਚੱਲ ਰਹੀਆਂ ਸੀ.ਐਮ ਦੀਆਂ ਯੋਗਸ਼ਾਲਾਵਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਸੀ। ਉਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ 17 ਪਾਰਕਾਂ ਵਿੱਚ 52 ਯੋਗ ਕਲਾਸਾਂ …
Read More »ਜੱਜ ਬਣਨ ਉਪਰੰਤ ਖਾਲਸਾ ਕਾਲਜ ਲਾਅ ਪੁੱਜਾ ਵਿਦਿਆਰਥੀ ਆਸਦੀਪ ਸਿੰਘ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਆਸਦੀਪ ਸਿੰਘ ਨੇ ਪੰਜਾਬ ਜੁਡੀਸ਼ੀਅਲ ਸਰਵਿਸਜ਼ ਦਾ ਇਮਿਤਹਾਨ ਪਾਸ ਕਰ ਕੇ ਆਪਣੇ ਮਾਤਾ-ਪਿਤਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਿਦਿਆਰਥੀ ਆਸਦੀਪ ਸਿੰਘ ਜੱਜ ਵਜੋਂ ਨਿਯੁੱਕਤ ਹੋਣ ਉਪਰੰਤ ਕਾਲਜ ਪੱਜਾ, ਜਿਥੇ ਉਸ ਦਾ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਫੁਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ। ਡਾ. …
Read More »ਡਾ. ਰੰਧਾਵਾ ਨੇ ਵਿਸ਼ਵ ਪੰਜਾਬੀ ਕਾਨਫਰੰਸ ‘ਚ ਖ਼ਾਲਸਾ ਕਾਲਜ ਦੀ ਪ੍ਰਤੀਨਿਧਤਾ ਕਰਦਿਆਂ ਪੇਸ਼ ਕੀਤਾ ਖੋਜ਼-ਪੱਤਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਅਤਮ ਸਿੰਘ ਰੰਧਾਵਾ ਨੇ 28 ਅਕਤੂਬਰ 2023 ਨੂੰ ਸ਼ੁਰੂ ਹੋਈ ਕਾਨਫਰੰਸ ਵਿਚ ਡਾ. ਆਤਮ ਸਿੰਘ ਰੰਧਾਵਾ ਨੇ ‘ਪਰਵਾਸੀ ਪੰਜਾਬੀ ਕਵਿਤਾ : ਸਮਕਾਲੀ ਸੰਦਰਭ’ ਵਿਸ਼ੇ ‘ਤੇ ਵਿਸਤ੍ਰਿਤ ਖੋਜ-ਪੱਤਰ ਪੇਸ਼ ਕੀਤਾ।ਜਿਸ ਵਿੱਚ ਉਹਨਾਂ ਨੇ ਵੱਖ-ਵੱਖ ਦੇਸ਼ਾਂ ‘ਚ ਸਮਕਾਲ ਵਿੱਚ ਰਚੀ ਜਾ ਰਹੀ …
Read More »