Monday, September 16, 2024

Monthly Archives: November 2023

ਪੂਰੀ ਸ਼ਰਧਾ ਨਾਲ ਮਨਾਇਆ ਗੁਰਪੁਰਬ ਦਾ ਤਿਉਹਾਰ

ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ) ਭੀਖੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦਰਮਿਆਨ ਸ਼ਬਦ ਗਾਇਨ, ਗੁਰਬਾਨੀ ਕੰਠ ਮੁਕਾਬਲਾ, ਲੰਬੇ ਕੇਸ, ਦਸਤਾਰ ਸਜਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਇਨ੍ਹਾਂ …

Read More »

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਇਕ ਨਿਵੇਕਲੇ ਅਧਿਆਏ ਦਾ ਆਰੰਭ ਹੋਇਆ।ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ …

Read More »

ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਨਵੀਆਂ ਵੋਟਾਂ ਬਣਾਉਣ ਲਈ ਬੂਥ ਲੈਵਲ ਅਫ਼ਸਰ ਨਾਲ ਮੀਟਿੰਗ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – 13-ਮਜੀਠਾ ਵਿਧਾਨ ਸਭਾ ਚੋਣ ਹਲਕੇ ਦੀ ਮੀਟਿੰਗ ਅੱਜ ਡਾ. ਹਰਨੂਰ ਕੌਰ ਢਿੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮਜੀਠਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਇੱਕ ਇੱਕ ਬੂਥ ਲੈਵਲ ਅਫ਼ਸਰ ਨਾਲ ਗਰਾਊਂਡ ਲੈਵਲ ਚਰਚਾ ਕੀਤਾ ਅਤੇ ਚਾਲੂ ਸੁਧਾਈ ਦੌਰਾਨ 18-19 ਦੇ ਵੋਟਰਾਂ ਦੀ ਰਜਿਸਟਰੇਸ਼ਨ ਦਾ ਬਾਕੀ ਰਹਿੰਦਾ ਟਾਰਗੈਟ ਹਰ ਹਾਲਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 54ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਸ਼ੁਕਰ ਕਰਨ ਨਾਲ ਮਨੁੱਖ ਸੰਕਟਾਂ ਤੋਂ ਮੁਕਤ ਹੁੰਦੇ – ਪ੍ਰਨੀਤ ਸਿੰਘ ਸਚਦੇਵ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਨੀਤ ਸਿੰਘ ਸਚਦੇਵ ਆਈ.ਆਰ.ਐਸ (ਸੇਵਾ-ਮੁਕਤ) ਪ੍ਰੋਫੈਸਰ ਆਫ ਐੈਮੀਨੈਂਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸਾਬਕਾ ਪ੍ਰਿੰਸੀਪਲ ਚੀਫ ਕਮਿਸ਼ਨਰ ਇਨਕਮ ਟੈਕਸ ਨਾਰਥ ਵੈਸਟ ਨੇ ਕਿਹਾ ਹੈ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਨਾਲ ਹੀ ਮਨੁੱਖ ਦੇ ਬਹੁਤ ਸਾਰੇ ਸੰਕਟ ਦੂਰ ਹੋ ਜਾਂਦੇ ਹਨ।ਇਸ ਦਾ …

Read More »

ਅਮਰੀਕੀ ਡਾਕਟਰ ਕ੍ਰਿਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੀ ਫਲੋਰਿਡਾ ਸਟੇਟ ਦੇ ਡੇਟੋਨਾ ਸ਼ਹਿਰ ਵਿੱਚ ਨਿਵਾਸ ਕਰਨ ਵਾਲੇ ਡਾ. ਕ੍ਰਿਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡਾ. ਜਸਬੀਰ ਸਿੰਘ ਸਰਨਾ , ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਪੰਜਾਬ ਯੂਨਵਿਰਸਿਟੀ ਲਾਹੌਰ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਕਲਿਆਣ ਸਿੰਘ ਕਲਿਆਣ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਈਮੇਲ ਨਾਲ ਇਥੇ ਭੇਜੇ ਸਾਂਝੇ ਬਿਆਨ …

Read More »

ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ਼ ਪਾਠ ਸਾਹਿਬ ਦੇ ਭੋਗ ਉਪਰੰਤ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਸਰਵਣ ਕਰਵਾਇਆ ਅਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਗਏ।ਅਕਾਲ ਅਕੈਡਮੀ ਦੇ ਵਿਦਿਆ ਅਤੇ ਸਟਾਫ ਵਲੋਂ ਵਿਸ਼ੇਸ਼ ਉਪਰਾਲਾ …

Read More »

ਸਵ: ਹਰਜੀਤ ਸਿੰਘ ਦੀ ਯਾਦ ‘ਚ 6ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰਣਬੀਰ ਕਾਲਜ ਸਥਿਤ ਕ੍ਰਿਕਟ ਗਰਾਊਂਡ ‘ਚ ਹਰਜੀਤ ਸਿੰਘ ਕ੍ਰਿਕਟ ਕਲੱਬ ਵਲੋਂ ਸਵ: ਹਰਜੀਤ ਸਿੰਘ ਦੀ ਯਾਦ ਵਿੱਚ 6ਵੇਂ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨ ਲਈ ਪਹੁੰਚੇ ਹਰਪਾਲ ਸਿੰਘ ਸੋਨੂੰ ਮੁੱਖ ਬੁਲਾਰਾ ਕਾਂਗਰਸ ਕਮੇਟੀ ਸੰਗਰੂਰ ਅਤੇ ਸੂਬਾ ਚੇਅਰਮੈਨ ਓ.ਬੀ.ਸੀ ਵਿੰਗ ਕਾਂਗਰਸ ਕਮੇਟੀ ਵਲੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਸਾਲਾ ਪ੍ਰਕਾਸ਼ ਗੁਰਪੁਰਬ ’ਤੇ ਖਾਲਸਾ ਸੰਸਥਾਵਾਂ ਵਲੋਂ ਵਿਸ਼ਾਲ ‘ਨਗਰ ਕੀਰਤਨ’

ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਡਾਂ, ਜਾਤ-ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਣ ਲਈ ਆਪਣੇ ਜੀਵਨ ’ਚ ਚਾਰ ਉਦਾਸੀਆਂ ਕਰਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ …

Read More »

ਫੈਸਟੀਬਲ ਆਫ ਰਿਵਰਜ਼ ਸਬੰਧੀ ਡੀ.ਸੀ ਨੇ ਜਿਲ੍ਹਾ ਅਧਿਕਾਰੀਆਂ ਨਾਲ ਤਿਆਰ ਕੀਤੀ ਰੂਪ ਰੇਖਾ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸੰਬਰ ਮਹੀਨੇ ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਫੈਸਟੀਬਲ ਆਫ ਰਿਵਰਜ਼ ਰਾਜ ਪੱਧਰੀ ਪ੍ਰੋਗਰਾਮਾਂ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਸਬੰਧ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਹੋਈ।ਮੀਟਿੰਗ ਵਿੱਚ ਅੰਕੁਰਜੀਤ …

Read More »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਪ੍ਰਬੰਧਾਂ ਸਬੰਧੀ ਡੀ.ਸੀ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਹਰੇਕ ਵਿਧਾਨ ਸਭਾ ਖੇਤਰ ਵਿੱਚੋਂ ਬੱਸਾਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਚਲਾਈਆਂ ਜਾਣਗੀਆਂ।ਅੱਜ ਡਿਪਟੀ ਕਮਿਸਨਰ ਹਰਬੀਰ ਸਿੰਘ ਪਠਾਨਕੋਟ ਵਲੋਂ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਸਬੰਧਤ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਡਾ. …

Read More »