Monday, September 16, 2024

Monthly Archives: November 2023

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦੇ ਪਤੀ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ ਦੇ ਪਤੀ ਹਰਬੰਤ ਸਿੰਘ ਦਾਤੇਵਾਸ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟਾਇਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਸਵੀਰ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਹਰਬੰਤ ਸਿੰਘ ਦਾਤੇਵਾਸ ਦਾ ਸੰਸਾਰ ਤੋਂ ਚਲੇ …

Read More »

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ।ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ …

Read More »

ਈ.ਟੀ.ਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿੱਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ।ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ …

Read More »

ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ‘ਤੇ ਨਿੱਘਾ ਸੁਆਗਤ

ਸੰਗਤਾਂ ਨੇ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ ਅੰਮ੍ਰਿਤਸਰ/ ਹੈਦਰਾਬਾਦ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਪਿੱਛਲੇ ਦੋ ਹਫਤਿਆਂ ਤੋਂ ਕੱਢਿਆ ਜਾ ਰਿਹਾ ਅਕਾਲੀ ਬਾਬਾ ਫੂਲਾ ਸਿੰਘ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਹੁੰਦਾ ਹੋਇਆ ਤੇਲਿੰਗਾਨਾ ਹੈਦਰਾਬਾਦ ਵਿਖੇ …

Read More »

ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾਵਾਂ ਨੂੰ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਹਦਾਇਤ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕਰਦੇ ਕਿਹਾ ਹੈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਯਕੀਨੀ ਬਨਾਉਣ।ਜਾਰੀ ਕੀਤੇ ਹੁਕਮਾਂ ਵਿੱਚ ਉਨਾਂ ਸਪੱਸ਼ਟ ਕੀਤਾ ਕਿ ਜੋ ਵੀ ਦਵਾਈ ਵਿਕਰੇਤਾ ਡਰੱਗ ਐਂਡ ਕਾਸਮੈਟਿਕ ਐਕਟ 1940 ਦੇ ਨਿਯਮ 65 (5) ਅਤੇ (9) ਅਧੀਨ …

Read More »

ਦੀਵਾਨ ਦੇ ਨਵੇਂ ਉਸਾਰੇ ਜਾ ਰਹੇ ਸਕੂਲ ‘ਚ ਖੇਡਾਂ ਦੀ ਸ਼ੁਰੂਆਤ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ) – ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ-2023 ਤਹਿਤ ਚੀਫ਼ ਖ਼ਾਲਸਾ ਦੀਵਾਨ ਵਲੋਂ ਅਟਾਰੀ ਵਿਖੇ 6 ਏਕੜ ਦੇ ਰਕਬੇ ਵਿੱਚ ਨਵੇਂ ਬਣਾਏ ਜਾ ਰਹੇ ਸਕੂਲ ਵਿੱਚ ਹਾਕੀ, ਗਤਕਾ ਅਤੇ ਵਾਲੀਬਾਲ ਖੇਡਾਂ ਦਾ ਆਰੰਭ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੀਤਾ ਗਿਆ।ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਪ੍ਰਬੰਧਕੀ ਟੀਮ ਅਤੇ ਹੋਰਨਾਂ ਮੈਂਬਰ ਸਾਹਿਬਾਨ ਸਹਿਤ …

Read More »

ਪ੍ਰਮੁੱਖ ਅਨੁਵਾਦਕ ਤੇ ਸਾਹਿਤਕਾਰ ਪ੍ਰੇਮ ਅਵਤਾਰ ਰੈਣਾ ਦੇ ਦਿਹਾਂਤ ‘ਤੇ ਲੇਖਕ ਭਾਈਚਾਰੇ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 24 ਨਵੰਬਰ (ਦੀਪ ਦਵਿੰਦਰ ਸਿੰਘ) – ਬੀਤੇ ਦਿਨ ਵਿਛੋੜਾ ਦੇ ਗਏ ਪ੍ਰਮੁੱਖ ਅਨੁਵਾਦਕ ਅਤੇ ਸਾਹਿਤਕਾਰ ਪ੍ਰੇਮ ਅਵਤਾਰ ਰੈਣਾ ਦੇ ਦਿਹਾਂਤ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਅਤੇ ਹੋਰ ਸਹਿਤਕ ਸਭਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਅੱਜ ਏਥੋਂ ਜਾਰੀ ਬਿਆਨ ਵਿੱਚ ਦੱਸਿਆ ਕਿ 1940 ਨੂੰ ਜਨਮੇ ਪ੍ਰੇਮ ਅਵਤਾਰ ਰੈਣਾ ਗੁਰੂ …

Read More »

ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ.ਸ.ਸ ਸਕੂਲ ਟਾਊਨ ਹਾਲ ਵਿਖੇ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ।ਰੈਲੀ ਦੌਰਾਨ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, 018-ਅੰਮ੍ਰਿਤਸਰ ਪੂਰਬੀ ਸ਼੍ਰੀਮਤੀ ਨੀਲਮ ਮਹੇ ਵਲੋਂ 18-20 ਸਾਲ ਦੇ ਨੌਜਵਾਨਾਂ ਨੂੰ ਆਪਣੀ ਵੋਟ ਰਜਿਸਟਰ ਕਰਾਉਣ ਬਾਰੇ ਅਪੀਲ ਕੀਤੀ ਗਈ।ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਸਲੋਗਨ ਦਰਸਾਉਂਦੇ ਹੋਏ …

Read More »