ਨਵੇਂ ਸਾਲ ਦੇ ਸੂਰਜ ਜੀ, ਲੈ ਆਇਓ ਖ਼ੁਸ਼ੀਆਂ ਖੇੜੇ। ਸਾਂਝਾਂ ਪਿਆਰ ਮੁਹੱਬਤ ਦੀਆਂ, ਇਥੇ ਮੁੱਕਣ ਝਗੜੇ ਝੇੜੇ। ਨਾ ਕਿਸੇ ਦਾ ਸੁਹਾਗ ਉੱਜੜੇ, ਉਠੇ ਨਾ ਬੱਚਿਆਂ ਦੇ ਸਿਰ ਤੋਂ ਸਾਇਆ। ਭੈਣਾਂ ਤੋਂ ਭਾਈ ਵਿਛੜਨ ਨਾ, ਨਾ ਵਿਛੜੇ ਕਿਸੇ ਮਾਂ ਦਾ ਜਾਇਆ। ਸਭ ਦੇ ਸਿਰ `ਤੇ ਹੱਥ ਧਰਿਓ, ਜੰਗ ਦੀ ਗੱਲ ਕੋਈ ਨਾ ਛੇੜੇ। ਨਵੇਂ ਸਾਲ ਦੇ ਸੂਰਜ ਜੀ, ਲੈ ਕੇ ਆਇਓ …
Read More »Monthly Archives: December 2023
ਨਵੇਂ ਸਾਲ ਦਿਆ ਸੂਰਜਾ ……..
ਨਵੇਂ ਸਾਲ ਦਿਆ ਸੂਰਜਾ, ਖ਼ੁਸ਼ੀਆਂ-ਖੇੜੇ ਵੰਡ। ਉੱਡ ਪੁੱਡ ਜਾਵਣ ਨਫ਼ਰਤਾਂ, ਪੈ ਜਾਏ ਪਿਆਰ ਦੀ ਗੰਢ। ਨਵੇਂ ਸਾਲ ਦਿਆ ਸੂਰਜਾ, ਐਸੀ ਕਰੀਂ ਕਮਾਲ। ਹਰ ਘਰ ਨਗਮਾ ਪਿਆਰ ਦਾ, ਗੂੰਜ਼ੇ ਹਾੜ੍ਹ-ਸਿਆਲ। ਨਵੇਂ ਸਾਲ ਦਿਆ ਸੂਰਜਾ, ਜਾਵੀਂ ਤੂੰ ਹਰ ਜੂਹ। ਸ਼ਾਲਾ! ਹਰ ਇੱਕ ਬਸ਼ਰ ਦੀ, ਬਣ ਜਾਏ ਰੱਜੀ ਰੂਹ। ਨਵੇਂ ਸਾਲ ਦਿਆ ਸੂਰਜਾ, ਵੱਸੇ ਘੁੱਗ ਕਿਸਾਨ। ਝੂੰਮਣ ਫ਼ਸਲਾਂ ਸਾਵੀਆਂ, ਚਿਹਰੇ `ਤੇ ਮੁਸਕਾਨ। ਨਵੇਂ …
Read More »ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦੇ ਗਲਾਂ ‘ਚ ਪਾਈਆਂ ਰਿਫਲੈਕਟਿਡ ਟੇਪਾਂ
ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏ.ਡੀ.ਸੀ.ਪੀ ਟਰੈਫਿਕ ਦੇ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਉਹਨਾਂ ਦੀ ਟੀਮ ਵਲੋਂ ਇੱਕ ਸਮਾਜ ਸੰਸਥਾ ਐਂਟੀ ਕ੍ਰਾਈਮ ਐਨੀਮਲ ਪ੍ਰੋਟੈਕਸ਼ਨ ਦੇ ਚੇਅਰਮੈਨ ਡਾ: ਰੋਹਨ ਨਾਲ ਮਿਲ ਕੇ ਜਿਹੜੇ ਲਾਵਾਰਸ ਤੇ ਬੇਸਹਾਰਾ ਪਸ਼ੂ ਜੋ ਸੜਕਾਂ ਉਪਰ ਫਿਰਦੇ ਹਨ, ਉਹਨਾਂ ਦੇ ਗਲਾਂ ਵਿੱਚ ਰਿਫਲੈਕਟਿਡ ਟੇਪ ਪਾ ਕੇ ਅਤੇ …
Read More »ਜੰਡਿਆਲਾ ਗੁਰੂ ਰੈਲੀ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡਾਂ ਵਿੱਚ ਟਰੈਕਟਰ ਮਾਰਚ
ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ੋਨ ਸਕੱਤਰ ਮੰਗਵਿੰਦਰ ਸਿੰਘ ਮੰਡਿਆਲਾ ਦੀ ਅਗਵਾਈ ਹੇਠ ਅੱਜ ਜੋਨ ਬਾਬਾ ਨੋਧ ਸਿੰਘ ਦੇ ਦਰਜ਼ਨਾਂ ਪਿੰਡਾਂ ਵਿੱਚ 2 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਮਹਾਂ ਰੈਲੀ ਦੀ ਤਿਆਰੀ ਵਜੋਂ ਟਰੈਕਟਰ ਮਾਰਚ ਕੀਤਾ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ਲਿਆ।ਵੱਖ-ਵੱਖ ਪਿੰਡਾਂ ਵਿੱਚ …
Read More »ਸਿਵਲ ਸਰਜਨ ਡਾ. ਡਾਕਟਰ ਕਿਰਪਾਲ ਸਿੰਘ ਦਾ ਕੀਤਾ ਸਨਮਾਨ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਡਾ. ਕਿਰਪਾਲ ਸਿੰਘ ਦੇ ਪਦ ਉੱਨਤ ਹੋ ਕੇ ਸਿਵਲ ਸਰਜਨ ਸੰਗਰੂਰ ਬਣਨ ਦੀ ਖੁਸ਼ੀ ਵਿੱਚ ਉੱਘੇ ਸਮਾਜ ਸੇਵੀ, ਪਿੰਡ ਉਭਾਵਾਲ ਦੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।ਸਰਪੰਚ ਪਾਲੀ ਸਿੰਘ ਕਮਲ ਨੇ ਕਿਹਾ ਕਿ ਡਾਕਟਰ ਕਿਰਪਾਲ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਸੰਗਰੂਰ ਦੇ ਸਮੁੱਚੇ …
Read More »ਪੁਰਾਣੇ ਹਮਜਮਾਤੀਆਂ ਨੇ ਇਕੱਠੇ ਹੋ ਨਵੇਂ ਸਾਲ ਦੀ ਖੁਸ਼ੀ `ਚ ਕੀਤੀ ਪਾਰਟੀ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਕਿਸੇ ਸਮੇਂ ਛੇਵੀਂ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਇਕੱਠੇ ਪੜ੍ਹੇ ਲਗਭਗ ਤਿੰਨ ਦਰਜ਼ਨ ਦੇ ਕਰੀਬ ਹਮਜਮਾਤੀਆਂ ਨੇ ਇਕੱਠੇ ਹੋ ਕੇ ਨਵੇਂ ਸਾਲ ਦੀ ਆਮਦ ਦੀ ਖੁਸ਼ੀਆਂ ਨੂੰ ਸ਼ਹਿਰ ਦੇ ਹੋਟਲ ਵਿਖੇ ਸਾਂਝਾ ਕੀਤਾ।ਉਘੇ ਸਮਾਜ ਸੇਵੀ ਚਮਨਦੀਪ ਸਿੰਘ ਮਿਲਖੀ ਨੇ ਹਾਜ਼ਰੀ ਲਵਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਹੀ ਹਮਜਮਾਤੀ ਤੇ ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਜੋ …
Read More »ਪਿੰਡ ਚੰਗਾਲੀਵਾਲਾ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਤਰਕਸ਼ੀਲ ਸਮਾਗਮ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਵਲੋਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਚੰਗਾਲੀਵਾਲਾ ਪਿੰਡ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਇਕ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਹਾਜ਼ਰੀਨ ਨੂੰ …
Read More »ਸਾਲ 2023 ਦੌਰਾਨ ਜਿਲ੍ਹਾ ਸੰਗਰੂਰ ਵਿੱਚ ਪ੍ਰਸਾਸ਼ਨ ਨੇ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਨੂੰ ਕੀਤਾ ਲਾਗੂ – ਡਿਪਟੀ ਕਮਿਸ਼ਨਰ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸਾਲ 2023 ਦੌਰਾਨ ਵੱਖ-ਵੱਖ ਪ੍ਰਸਾਸ਼ਨਿਕ ਸੇਵਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਮੁਹੱਈਆ ਕਰਵਾਉਣ ਲਈ ਸਰਗਰਮ ਮੁਹਿੰਮ ਚਲਾਈ ਗਈ।ਜਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ।ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੰਗਰੂਰ ਨੂੰ ਮੁਕੰਮਲ …
Read More »ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿਵਾਉਣ ‘ਚ ਮੈਡਮ ਦਾਮਨ ਬਾਜਵਾ ਪੰਜਾਬ ‘ਚੋਂ ਅੱਵਲ
ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਨੇ ਮੈਡਮ ਦਾਮਨ ਬਾਜਵਾ ਦੀ ਕੀਤੀ ਤਾਰੀਫ਼ ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਸਬੰਧੀ ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੀ ਟੀਮ ਵਲੋਂ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਹਜ਼ਾਰਾਂ ਲੋੜਵੰਦ ਲੋਕਾਂ ਦੇ ਫਾਰਮ ਭਰੇ ਸਨ।ਜਿੰਨਾਂ …
Read More »ਚਾਰ ਮੌਜ਼ੂਦਾ ਕਾਂਗਰਸੀ ਕੌਂਸਲਰ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਾਬਕਾ ਵਾਇਸ ਪ੍ਰਧਾਨ ਸਮੇਤ ‘ਆਪ’ ਵਿੱਚ ਸ਼ਾਮਲ
ਮੰਤਰੀ ਹਰਭਜਨ ਸਿੰਘ ਈ.ਟੀਓ ਦੀ ਅਗਵਾਈ ‘ਚ ਹੋਈ ਸ਼ਮੂਲੀਅਤ ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ …
Read More »