Thursday, December 19, 2024

Daily Archives: December 1, 2023

ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਸਾਲਾਨਾ ਸਾਹਿਤਕ ਸਮਾਗਮ 3 ਨੂੰ

ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਦੇ ਚਰਚਿਤ ਹਸਤਾਖ਼ਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਯਾਦ ਨੂੰ ਸਮਰਪਿਤ ਤੀਜ਼ਾ ਵਿਸ਼ਾਲ ਸਾਹਿਤਕ ਸਮਾਗਮ 3 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਨਨਕਾਣਾ ਸਾਹਿਬ ਪਬਲਿਕ ਸਕੂਲ ਮਾਛੀਵਾੜਾ ਰੋਡ ਸਮਰਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ।ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ …

Read More »

ਖ਼ਾਲਸਾ ਕਾਲਜ ਦੀ ਝੂਮਰ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਝੂਮਰ ਨੇ ਪੰਜਾਬ ’ਚ ਪਹਿਲਾ ਸਥਾਨ ਜਿੱਤਿਆ ਹੈ।ਪੰਜਾਬ ਅੰਤਰ-ਵਿਸ਼ਵ ਵਿਦਿਆਲਾ ਯੁਵਕ ਮੇਲਾ 2023 ’ਚ ਕਾਲਜ ਦੇ ਵਿਦਿਆਰਥੀਆਂ ਨੇ 9 ਮੁਕਾਬਲਿਆਂ ’ਚ ਜਿੱਤ ਹਾਸਲ ਕਰ ਕੇ ਨਵੇਂ ਸ਼ਿਖਰਾਂ ਨੂੰ ਛੂਹਿਆ ਹੈ।ਕਾਲਜ ਦੀ ਝੂਮਰ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਨੰਬਰਦਾਰਾਂ ਨੇ ਮੁੱਢਲੀਆਂ ਮੰਗਾਂ ਨਾ ਮੰਨਣ ‘ਤੇ ਜਤਾਇਆ ਰੋਸ

ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਨੇ ਪੰਜਾਬ ਦੀ ਮੌਜ਼ੂਦਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਚੁੱਪ ਰਹਿਣ ਹੀ ਨਿਖੇਧੀ ਕਰਦਿਆਂ ਕਿਹਾ ਕਿ …

Read More »