Friday, February 23, 2024

Daily Archives: December 3, 2023

ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਸਥਾਨਕ ਭਾਈ ਵੀਰ ਸਿੰਘ …

Read More »

ਅੱਜ ਬਿਜਲੀ ਬੰਦ ਰਹੇਗੀ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਸੋਮਵਾਰ ਨੂੰ 66 ਹਾਲ ਗੇਟ `ਤੇ ਛਿਮਾਹੀ ਮੁਰੰਮਤ ਕਾਰਨ ਇਸ ਤੋਂ ਚੱਲਦੇ ਹੇਠ ਲਿਖੇ ਇਲਕਿਆਂ ‘ਚ 10:00 ਤੋਂ 5.00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।ਪ੍ਰਭਾਵਿਤ ਫੀਡਰਾਂ ਵਿੱਚ (1) 11 ਗੋਲ ਬਾਗ (2) 11 ਕਟੜਾ ਸ਼ੇਰ ਸਿੰਘ (3) 11 ਕੇ.ਵੀ ਸਸਵਤੀ (4) 11 ਕੇ.ਵੀ ਬੀ.ਕੇ ਦੱਤ ਗੇਟ (5) 11 ਗਾਗਰਮਲ ਰੋਡ (6) 11 ਕੇ.ਵੀ ਰਾਮ …

Read More »

ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਮੈਡੀਕਲ ਕੈਂਪ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਦੇਸ਼ ਦੀ ਪ੍ਰਸਿੱਧ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵਲੋਂ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਖੇੜੀਂ ਚੰਦਵਾ ਤੇ ਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਭਾਰਤੀ ਸਵਿਧਾਨ ਦੇ ਨਿਰਮਾਤਾ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ-ਨਿਰਵਾਣ ਦਿਵਸ …

Read More »

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਨਣ ਦੀ ਖੁਸ਼ੀ ਵਿੱਚ ਸੰਗਰੂਰ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਸਤਵੰਤ ਸਿੰਘ ਪੂਨੀਆ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।ਪੂਨੀਆ ਨੇ ਗੱਲਬਾਤ ਕਰਦਿਆਂ ਕਿਹਾ ਇਹਨਾਂ ਚਾਰਾਂ ਰਾਜਾਂ ਦੇ ਲੋਕ ਕੇਜ਼ਰੀਵਾਲ ਤੇ ਭਗਵੰਤ ਮਾਨ ਦੀਆਂ ਝੂਠੀਆਂ ਗਰੰਟੀਆਂ ਵਿੱਚ ਨਹੀਂ ਆਏ, ਜਿਸ …

Read More »

ਮੰਚ ਵੱਲੋਂ ਪ੍ਰੋਫ਼ੈਸਰ ਰੈਣਾ ਅਤੇ ਉਨ੍ਹਾਂ ਦੀ ਸੁਪਤਨੀ ਰੈਣਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪ੍ਰੋਫ਼ੈਸਰ ਪੇ੍ਮ ਅਵਤਾਰ ਸਿੰਘ ਰੈਣਾ ਅਤੇ ਉਨ੍ਹਾਂ ਦੀ ਸਪਤਨੀ ਕੰਵਲਜੀਤ ਕੌਰ ਰੈਣਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰ੍ਰਗਟਾਵਾ ਕੀਤਾ ਗਿਆ।ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸਰਪ੍ਰਸਤ ਪ੍ਰੋ. ਮੋਹਣ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਨ ਸਿੰਘ ਬਰਾੜ, ਸੀਨੀਅਰ …

Read More »

ਡਿਪਟੀ ਕਮਿਸ਼ਨਰ ਨੇ ਬਦਲਿਆ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਦੇ ਖੁੱਲਣ ਦਾ ਸਮਾਂ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਸਵੇਰੇ 10.00 ਵਜੇ ਤੋਂ ਰਾਤ 9.00 ਵਜੇ ਤੱਕ ਖੁੱਲ੍ਹਾ ਰਹੇਗਾ।ਜਿਸ ਨਾਲ ਆਉਣ ਵਾਲੇ ਸੈਲਾਨੀਆਂ ਨੂੰ ਕਾਫ਼ੀ ਰਾਹਤ ਮਿਲੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਅਨੁਭਵ ਨੂੰ ਵਧਾਉਣ ਲਈ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸਾਸ਼ਨ ਪੰਜਾਬ ਰਾਜ ਜੰਗੀ ਹੀਰੋਜ਼ ਮੈਮੋਰੀਅਲ ਅਤੇ ਅਜਾਇਬ …

Read More »

ਜਿਲ੍ਹਾ ਸਿੱਖਿਆ ਅਫਸਰ (ਸ਼ੈ:ਸਿ) ਵਲੋਂ ਜਿਲ੍ਹਾ ਪੱਧਰੀ ਸਵੀਪ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਜਿਲ੍ਹਾ ਸਿੱਖਿਆ ਅਫਸਰ (ਸ਼ੈ:ਸਿ) ਅੰਮ੍ਰਿਤਸਰ ਸੁਸ਼ੀਲ ਕੁਮਾਰ ਤੁਲੀ ਡਿਪਟੀ ਡੀ.ਈ.ਓ ਬਲਰਾਜ ਸਿੰਘ ਕੋਆਰਡੀਨੇਟਰ ਪ੍ਰਿੰਸੀਪਲ ਐਸ.ਓ.ਈ ਮਾਲ ਰੋਡ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ ਜਿਲ੍ਹਾ-ਪੱਧਰੀ ਸਵੀਪ ਮੁਕਾਬਲੇ ਕਾਰਵਾਈ ਨਾਲ ਕਰਵਾਏ ਗਏ।ਐਸ.ਓ.ਈ ਮਾਲ ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੋਰ ਦੀ ਪ੍ਰੇਰਣਾ ਸਦਕਾ ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਮਨਦੀਪ ਕੋਰ ਬੱਲ (ਲੈਕਚਰਾਰ), ਸ੍ਰੀਮਤੀ ਅਲਕਾਰਾਣੀ ਸ਼ਰਮਾ, ਸ੍ਰੀਮਤੀ ਬਿੰਦੁ, ਪਰਮਆਫਤਾਬ ਸਿੰਘ, …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ `ਪਰਿਵਰਤਨ ਚਿੰਤਨ ਭਾਗ-1 ਦਾ ਪ੍ਰਦਰਸ਼ਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਪੰਜਵੀਂ ਜਮਾਤ ਨੇ ਸਲਾਨਾ ਸਮਾਗਮ `ਪਰਿਵਰਤਨ ਚਿੰਤਨ ਭਾਗ-1 ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਵੀ.ਕੇ ਚੋਪੜਾ ਨਿਰਦੇਸਸ਼ ਪਬਲਿਕਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ, ਡਾ. ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਰੋਪ ਸ਼ਿਕਪਿੰਗ ਟੀਮ ਦਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਪ੍ਰਤਿਯੋਗਿਤਾ ਦਾ ਦੂਜਾ ਸਥਾਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੀ ਰੋਪ ਸਕਿਪਿੰਗ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ‘ਚ ਦੂਜਾ ਸਥਾਨ ਪ੍ਰਾਪਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇਸ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ਦਾ ਆਯੋਜਨ ਸੀ.ਬੀ.ਐਸ.ਈ ਵਲੋਂ ਪਿੱਛਲੇ ਦਿਨੀ ਰਾਜੀਵ ਗਾਂਧੀ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸਤਨਾ ਰੋਡ …

Read More »

ਸਮਾਲ ਇੰਡਸਟਰੀ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਦਾ ਸਨਮਾਨ

ਅੰਮ੍ਰਿਤਸਰ, 3 ਦਸਬੰਰ (ਸੁਖਬੀਰ ਸਿੰਘ) – ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਨੂੰ ਫੈਡਰੇਸ਼ਨ ਆਫ ਐਸੋਸੀਏਸ਼ਨ ਆਫ ਸਮਾਲ ਇੰਡਸਟਰੀ ਗਵਰਮੈਂਟ ਆਫ ਇੰਡੀਆ ਵਲੋਂ ਪ੍ਰਧਾਨ ਬਣਾਏ ਜਾਣ ‘ਤੇ ਸੀਨੀਅਰ ਮਿੱਤਰ ਸਿਟੀਜ਼ਨ ਮਿੱਤਰ ਮੰਡਲ ਵਲੋਂ ਉਨ੍ਹਾਂ ਦਾ ਪੁਰਜ਼ੋਰ ਸਵਾਗਤ ਤੇ ਯਾਦਗਾਰੀ ਮੌਮੈਂਟੋ, ਦੋਸ਼ਾਲਾ ਤੇ ਸਿਰਪਾਓ ਨਾਲ ਸਨਮਾਨ ਸਥਾਨਕ ਹੋਟਲ ਵਿਖੇ ਇਕ ਸਾਦਾ ਸਮਾਗਮ ਦੌਰਾਨ ਕੀਤਾ ਗਿਆ। ਸਮਾਗਮ ਵਿੱਚ ਜੋਗਿੰਦਰ ਸਿੰਘ ਅਦਲੀਵਾਲ …

Read More »