ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ …
Read More »Daily Archives: December 4, 2023
ਆਸਟਰੇਲੀਅਨ ਵਿਦਵਾਨਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦਾ ਵਿੱਦਿਅਕ ਦੌਰਾ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਯੂਨੀਵਰਸਿਟੀ ਆਫ਼ ਮੈਲਬੌਰਨ ਦੇ ਵਿਦਵਾਨਾਂ ਨੇ ਭਾਰਤ ਵਿਦਿਅਕ ਫ਼ੇਰੀ ਦੌਰਾਨ ਕਾਲਜ ਦਾ ਦੌਰਾ ਕੀਤਾ।ਪ੍ਰਿੰਸੀਪਲ ਨਾਨਕ ਸਿੰਘ ਨੇ ਮਿਸਟਰ ਗੈਬਰੀਅਲ ਕੀਮ ਅਤੇ ਆਸਕਰ ਫਿਪਸ ਦੇ ਕਾਲਜ ਵਿਹੜੇ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਸਵਾਗਤ ਕੀਤਾ। ਪ੍ਰਿੰ. ਨਾਨਕ ਸਿੰਘ ਨੇ ਦੱਸਿਆ ਕਿ ਆਪਣੀ ਅੰਮ੍ਰਿਤਸਰ ਫੇਰੀ …
Read More »