ਅੰਮ੍ਰਿਤਸਰ 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ `ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ।ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ …
Read More »Daily Archives: December 5, 2023
ਯਾਦਗਾਰੀ ਹੋ ਨਿਬੜਿਆ ਪ੍ਰੋ. ਨੌਸ਼ਹਿਰਵੀ ਸਾਹਿਤਕ ਸਮਾਗਮ
ਸਿਰਮੌਰ ਕਹਾਣੀਕਾਰ ਸੁਖਜੀਤ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ)- ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਤੀਜ਼ਾ ਸਾਹਿਤਕ ਸਮਾਗਮ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਉਘੇ ਸ਼ਾਇਰ ਪ੍ਰੋ. ਗੁਰਭਜਨ ਗਿੱਲ, ਭਾਰਤੀ ਸਾਹਿਤ ਅਕਾਦਮੀ ਦੇ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਅਤੇ ਪ੍ਰਧਾਨਗੀ ਮੰਡਲ ਲਈ ਕਹਾਣੀਕਾਰ ਜਤਿੰਦਰ ਹਾਂਸ, ਜਸਵੀਰ ਰਾਣਾ, ਮੁਖਤਿਆਰ ਸਿੰਘ, ਤੇਲੂ ਰਾਮ …
Read More »ਸਾਰਥੀ ਈ-ਆਟੋ (ਚੈਂਪੀਅਨ ਪੋਲੀ ਪਲਾਸਟ) ਨੂੰ ਈ-ਆਟੋ ਦੀ ਵਿਕਰੀ ਲਈ ਕੀਤਾ ਸੂਚੀਬੱਧ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਈ-ਆਟੋਆਂ ਦੀ ਵਿਕਰੀ ਲਈ ‘ਰਾਹੀ ਪ੍ਰੋਜੈਕਟ’ ਤਹਿਤ ਇੱਕ ਹੋਰ ਈ-ਆਟੋ ਕੰਪਨੀ ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨਾਲ ਸੂਚੀਬੱਧ ਕੀਤਾ ਗਿਆ ਹੈ।ਚੈਂਪੀਅਨ ਪੋਲੀ ਪਲਾਸਟ ਕੰਪਨੀ ਦੀ ਬੇਨਤੀ `ਤੇ ਆਪਣੇ ਈ-ਆਟੋ “ਸਾਰਥੀ” ਦੀ ਵਿਕਰੀ ਲਈ, ਸੀ.ਈ.ਓ ਤੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਕੰਪਨੀ ਨੂੰ ਅੰਮ੍ਰਿਤਸਰ ਵਿੱਚ ਆਪਣੇ ਈ-ਆਟੋ ਦੀ ਵਿਕਰੀ ਲਈ ਮਨਜ਼ੂਰੀ ਦੇ ਦਿੱਤੀ …
Read More »ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ ਦੀ 12ਵੀਂ ਬਰਸੀ ਉਨ੍ਹਾਂ ਦੀ ਲੁਧਿਆਣਾ ਵਾਲੀ ਰਿਹਾਇਸ਼ ‘ਤੇ ‘ ਮਨਾਈ ਗਈ।ਉਸਤਾਦ ਕੁਲਦੀਪ ਮਾਣਕ ਦੇ ਲਾਡਲੇ ਸ਼ਾਗਿਰਦ ਗਾਇਕ ਸੁਰਜੀਤ ਮਾਣਕ ਨੇ ਦੱਸਿਆ ਕਿ ਉਨਾਂ ਦੇ ਉਸਤਾਦ ਜਨਾਬ ਕੁਲਦੀਪ ਮਾਣਕ ਦੀ 12ਵੀਂ ਬਰਸੀ ਮੌਕੇ ਸੰਗੀਤ ਇੰਡਸਟਰੀ ਦੀਆਂ ਹਸਤੀਆਂ ਜਿਵੇਂ ਕਿ ਇੰਟਰਨੈਸ਼ਨਲ ਗਾਇਕ ਜੈਜੀ ਬੀ, ਗਾਇਕ ਅਤੇ …
Read More »ਡਿਪਟੀ ਕਮਿਸ਼ਨਰ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਏ ਰਾਜ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਤਹਿਤ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਭਰ ਤੋਂ ਆਏ ਖਿਡਾਰੀਆਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਲੁਕੀ ਪ੍ਰਤਿਭਾ …
Read More »ਜਿਲ੍ਹਾ ਚੋਣ ਦਫ਼ਤਰ ਵਲੋਂ ਕਰਵਾਏ ਗਏ ਲੇਖ ਅਤੇ ਕੁਵਿਜ਼ ਮੁਕਾਬਲੇ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਚੋਣ ਦਫ਼ਤਰ ਵਲੋਂ ਲੇਖ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ। ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ …
Read More »ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਤੱਕ ਨਗਦ ਇਨਾਮ ਪਾਓ – ਵਧੀਕ ਡਿਪਟੀ ਕਮਿਸ਼ਨਰ
ਪੀਲੇ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪੱਤਰਕਾਰ ਵੀ ਲੈ ਸਕਦੇ ਨੇ ਆਯੂਸ਼ਮਾਨ ਕਾਰਡ ਦਾ ਲਾਭ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ 31 ਦਸੰਬਰ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।31 ਦਸੰਬਰ ਤੱਕ ਕਾਰਡ ਬਣਵਾਉਣ ਵਾਲਿਆਂ ਵਿਚੋ 10 ਲੋਕਾਂ ਨੂੰ ਲੱਕੀ ਡਰਾਅ ਜ਼ਰੀਏ ਚੁਣ ਕੇ …
Read More »DAV Public School grabs running trophy in All India Debate Competition
Amritsar, December 5 (Punjab Post Bureau) – DAV Public School Lawrence Road, won First position for the second consecutive time in the 14th All India Sardar Darshan Singh Memorial Debate Competition held at State Public School Jalandhar Cantt. 60 students from 30 eminent schools of Punjab participated in the competition. The topic of debate was ‘Artificial Intelligence is a threat …
Read More »ਸਿਵਲ ਸਰਜਨ ਨੇ ਡੇਂਗੂ/ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਡੇਂਗੂ/ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ।ਜਿਲਾ੍ਹ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 4 ਦਸੰਬਰ ਤੋਂ ਇੱਕ ਹਫਤੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਤੁੰਗ ਬਾਲਾ, ਘਨੰਪੁਰ ਕਾਲੇ, ਗੋਪਾਲ ਨਗਰ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਗੱਡੇ ਝੰਡੇ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਆਪਣੀ ਜਿੱਤ ਦਾ ਸਿਲਸਿਲਾ ਕਾਇਮ ਰੱਖਦੇ ਹੋਏ ਇੱਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਝੰਡੇ ਗੱਡੇ ਹਨ। ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਦੇ ਸਮੈਸਟਰ ਦੂਜਾ ਵਿੱਚ ਸੋਨਮ ਹਾਂਡਾ ਨੇ 88.58 ਫੀਸਦ, ਰਮਨਪ੍ਰੀਤ ਕੌਰ, ਸਮੈਸਟਰ ਚੌਥਾ ਨੇ 88.6 ਫੀਸਦ ਅਤੇ ਬੀ.ਵਾਕ ਥਿਏਟਰ ਦੀ ਹਰਸ਼ਿਤਾ, …
Read More »