Wednesday, July 24, 2024

Daily Archives: December 6, 2023

ਡੀ.ਏ.ਵੀ ਪਬਲਿਕ ਸਕੂਲ ਦੇ ਵੈਭਵ ਅਰੋੜਾ ਦਾ ਵਿਦਿਆਰਥੀ ਵਿਗਿਆਨ ਮੰਥਨ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵੈਭਵ ਅਰੋੜਾ ਨੇ 3 ਦਸੰਬਰ 2023 ਨੂੰ ਡਾ. ਬੀ.ਆਰ ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੌਜੀ (ਐਨ.ਆਈ.ਟੀ ਜਲੰਧਰ) ਵਿਖੇ ਆਯੋਜਿਤ ਵੱਕਾਰੀ ਵਿਦਿਆਰਥੀ ਵਿਗਿਆਨ ਮੰਥਨ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਮਾਣ ਵਧਾਇਆ। ਸੀਨੀਅਰ ਵਰਗ ਵਿੱਚ ਉਸ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਕੈਂਪ (ਲੈਵਲ-2) …

Read More »

ਗੁਰੂ ਕੀ ਨਗਰੀ ‘ਚ 17ਵਾਂ ਪਾਈਟੈਕਸ ਅੱਜ ਤੋਂ, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਦੌਰਾ

ਪੰਜਾਬ ਦੇ ਕਾਰੋਬਾਰ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ ਪਾਈਟੈਕਸ – ਏ.ਡੀ.ਸੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 17ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਨਾ ਸਿਰਫ਼ ਪੰਜਾਬ ਦੇ ਕਾਰੋਬਾਰੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ, ਬਲਕਿ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰਦਾ ਹੈ।ਇਹ ਪ੍ਰਗਟਾਵਾ …

Read More »

Bhai Vir Singh Literature Study Centre inaugurated by Chief Khalsa Diwan

Amritsar, December 6 (Punjab Post Bureau) – Today the 151st birth anniversary of Bhai Vir Singh founder of Chief Khalsa Diwan was observed with great enthusiasm and devotion at CKD Gurdwara Sri Kalgidhar Sahib where The students of Sri Guru Harkrishna Senior Secondary School G.T Road paid tribute to Bhai Vir Singh through melodious Kirtan. CKD President Dr. Inderbir Singh …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁਸਤਕ ‘ਚਾਲੀ ਦਿਨ’ ‘ਤੇ ਵਿਚਾਰ-ਗੋਸ਼ਟੀ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਅੱਖਰ ਸਾਹਿਤ ਅਕਾਦਮੀ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਡਾ. ਗੁਰਪ੍ਰੀਤ ਸਿੰਘ ਧੁੱਗਾ ਦੀ ਪੁਸਤਕ ‘ਚਾਲੀ ਦਿਨ’ ਉਤੇ ਵਿਚਾਰ-ਗੋਸ਼ਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੀ ਗਈ। ਇਸ ਵਿੱਚ ਮੁੱਖ …

Read More »

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਵਜੋਂ ਜਾਣਿਆ ਜਾਂਦਾ ਹੈ ਅਤੇ ਉਹ ਸਿੰਘ ਸਭਾ ਲਹਿਰ ਦੇ ਪੈਦਾ ਕੀਤੇ ਵਿਦਵਾਨਾਂ-ਸਾਹਿਤਕਾਰਾਂ ’ਚੋਂ ਸਿਰਮੌਰ ਹਨ।ਭਾਈ ਵੀਰ ਸਿੰਘ ਖ਼ਾਲਸਾ ਟਰੈਕਟ ਸੁਸਾਇਟੀ, ਚੀਫ ਖ਼ਾਲਸਾ ਦੀਵਾਨ, ਸੈਂਟਰਲ ਖ਼ਾਲਸਾ ਯਤੀਮਖਾਨਾ, ਸਿੱਖ ਐਜ਼ੂਕੇਸ਼ਨ ਕਮੇਟੀ ਤੇ ਸੈਂਟਰਲ ਖ਼ਾਲਸਾ ਵਿਦਿਆਲਾ ਤਰਨ ਤਾਰਨ, ਗੁਰਦੁਆਰਾ ਹੇਮਕੁੰਟ ਟਰੱਸਟ, ਸੈਂਟਰਲ ਸੂਰਮਾ ਸਿੰਘ ਆਸ਼ਰਮ, ਫ੍ਰੀ …

Read More »

ਪਿੰਡ ਮੰਡੇਰ ਖੁਰਦ ਵਿਖੇ ਕ੍ਰਿਕਟ ਟੂਰਨਾਮੈਂਟ 12 ਦਸੰਬਰ ਤੋਂ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਪਿੰਡ ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਵੀਰ ਮੰਡੇਰ ਤੇ ਜਨਰਲ ਸਕੱਤਰ ਕਮਲ ਸਿੰਘ ਮੰਡੇਰ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ 5ਵਾਂ ਸ਼ਾਨਦਾਰ …

Read More »

ਬਿਰਧ ਆਸ਼ਰਮ ਬਡਰੁੱਖਾਂ ਦਾ ਸਥਪਨਾ ਦਿਵਸ ਮਨਾਇਆ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਡਾਕਟਰ ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਦੀ ਬਹਾਦਰਪੁਰ ਬਰਾਂਚ ਵਿਖੇ ਅੱਜ 14ਵਾਂ ਸਲਾਨਾ ਸਥਾਪਨਾ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਧਾਨ ਬਲਦੇਵ ਸਿੰਘ ਗੋਸਲ ਵਲੋਂ ਆਸ਼ਰਮ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਮਾਤਾ ਰਾਜ ਕੌਰ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ, ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ, ਅਕਾਲ ਕਾਲਜ …

Read More »

“On the Spot Painting Competition” organised at KAUSA Trust

Amritsar, December 6 (Punjab Post Bureau) – KAUSA Trust hosted an “On the Spot Painting Competition” for school students. The vibrant event unfolded at KT: Kala Museum Lawrence Road Extension Amritsar. 230 students from 25 schools enthusiastically participated in the competition, divided into three groups: “A” group for classes up to UKG, “B” group for classes 1 and 2, and …

Read More »

ਸਲਾਈਟ ਮੁਲਾਜ਼ਮ ਜਥੇਬੰਦੀ ਦੇ ਆਗੂ ਕੁਲਵੀਰ ਸਿੰਘ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਕਾਰਜ਼ਕਾਰੀ ਮੈਂਬਰ ਕੁਲਵੀਰ ਸਿੰਘ ਦੁੱਗਾਂ ਐਲ.ਡੀ.ਸੀ ਅਤੇ ਸਾਬਕਾ ਸਰਪੰਚ ਦਲਵੀਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਮਾਤਾ ਗੁਰਚਰਨ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਲੌਗੋਵਾਲ, ਸਕੱਤਰ ਜਗਦੀਸ਼ ਚੰਦ, ਮੀਤ ਪਧਾਨ ਨਵਦੀਪ …

Read More »

ਕਾਲੀ ਮਾਤਾ ਮੰਦਰ ਕਮੇਟੀ ਦੁਆਰਾ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ

ਭੀਖੀ, 6 ਦਸੰਬਰ (ਕਮਲ ਜ਼ਿੰਦਲ) – ਸ਼੍ਰੀ ਕਾਲੀ ਮਾਤਾ ਮੰਦਰ ਚੈਰੀਟੇਬਲ ਐਂਡ ਵੈਲਫੇਅਰ ਕਮੇਟੀ ਦੁਆਰਾ ਸਲਾਨਾ ਮੂਰਤੀ ਸਥਾਪਨਾ ਸਮਾਗਮ ਅਤੇ ਬਾਬਾ ਰਾਮ ਦਾਸ ਜੀ ਦੀ ਬਰਸੀ ਨੂੰ ਲੈ ਕੇ ਰੋਜ਼ਾਨਾ ਨਗਰ ਵਿੱਚ ਸਵੇਰੇ 5.00 ਵਜੇ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ।ਕਮੇਟੀ ਪ੍ਰਧਾਨ ਪਵਨ ਕੁਮਾਰ ਅਤੇ ਵਿਵੇਕ ਜੈਨ ਬੱਬੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਕਾਲੀ ਜੀ …

Read More »