ਭੀਖੀ, 6 ਦਸੰਬਰ (ਕਮਲ ਜ਼ਿੰਦਲ) – ਭਾਜਪਾ ਦੀ ਤਿੰਨ ਰਾਜਾਂ ਵਿੱਚ ਸਰਕਾਰ ਬਣਨ ‘ਤੇ ਬੀ.ਜੇ.ਪੀ ਦੇ ਜੋਗਾ ਮੰਡਲ ਤੋਂ ਪ੍ਰਧਾਨ ਦਰਸ਼ਨ ਸਿੰਘ ਅਤਲਾ ਦੀ ਅਗਵਾਈ ਵਿੱਚ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।ਅਤਲਾ ਨੇ ਕਿਹਾ ਕਿ ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਭਾਜਪਾ ਦੀ ਬਹੁਮਤ ਨਾਲ ਸਰਕਾਰ ਬਣਨ ਨਾਲ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।2024 ਵਿੱਚ ਵੀ ਦੇਸ਼ …
Read More »Daily Archives: December 6, 2023
ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਜਗਦੀਪ ਸਿੰਘ ਸੱਗੂ ਅਤੇ ਗੁਰਪ੍ਰੀਤ ਕੌਰ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਜਗਦੀਪ ਸਿੰਘ ਸੱਗੂ ਅਤੇ ਗੁਰਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਪ੍ਰੋ. ਸ਼ੰਕਰ ਸਿੰਘ ਅਤੇ ਸ੍ਰੀਮਤੀ ਮੀਨਾ ਸਿੰਘ
ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰੋ. ਸ਼ੰਕਰ ਸਿੰਘ ਅਤੇ ਸ੍ਰੀਮਤੀ ਮੀਨਾ ਸਿੰਘ ਵਾਸੀ ਸਲਾਇਟ ਲੌਂਗੋਵਾਲ ਨੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।
Read More »