ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੀ ਨਿਯੁੱਕਤੀ ਲਈ ਸ਼ੂਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨਾਲ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ …
Read More »Daily Archives: December 7, 2023
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਫੈਡਰੇਸ਼ਨ ਦੇ ਵੱਖ-ਵੱਖ ਆਗੂਆਂ ਕੀਤੀ ਇਕੱਤਰਤਾ ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਇਕ ਭਰਵੀਂ …
Read More »ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ …
Read More »