ਸ਼ਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਸਵ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦਾ ਜਨਮ ਦਿਨ ਅੱਜ ਸਮੱਚੇ ਪੰਜਾਬ ਵਿੱਚ ‘ਸਦਭਾਵਨਾ ਦਿਵਸ’ ਵਜੋਂ ਮਨਾਇਆ ਗਿਆ।ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਦੱਸਿਆ ਕਿ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਵੇਰੇ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਸਮਰਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ …
Read More »Daily Archives: December 8, 2023
ਬੰਦੀ ਸਿੰਘਾਂ ਤੇ ਭਾਈ ਰਾਜੋਆਣਾ ਬਾਰੇ ਕੇਂਦਰ ਨਾਲ ਗੱਲਬਾਤ ਲਈ ਬਣਾਏ ਗਏ ਵਫ਼ਦ ਦੀ ਮੀਟਿੰਗ 9 ਨੂੰ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …
Read More »ਜਨਮ ਦਿਨ ਮੁਬਾਰਕ- ਮਾਹਿਰ ਕਪੂਰ
ਅੰਮ੍ਰਿਤਸਰ, 8 ਦਸੰਬਰ (ਸਾਂਘਾ) – ਪਿਤਾ ਅਜੇ ਕਪੂਰ ਅਤੇ ਮਾਤਾ ਸ਼੍ਰੀਮਤੀ ਰਾਧਾ ਕਪੂਰ ਵਾਸੀ ਕ੍ਰਿਸ਼ਨਾ ਗਲੀ ਰਾਮ ਬਾਗ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਮਾਹਿਰ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਾਬਰਕਾਂ।
Read More »