ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਹਿਲਾਂ ਕਾਰਜ-ਸਾਧਕ ਕਮੇਟੀ ਉਪਰੰਤ ਜਨਰਲ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਨੂੰ ਆਖਦਿਆਂ ਸੰਗਤੀ ਰੂਪ ਵਿਚ ਕੀਤੇ ਗਏ ਮੂਲ …
Read More »Daily Archives: December 9, 2023
ਨੈਸ਼ਨਲ ਲੋਕ ਅਦਾਲਤ ’ਚ ਹੋਇਆ 22250 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ …
Read More »ਫੌਜ ਤੇ ਪੈਰਾਮਿਲਟਰੀ ਫੋਰਸ ‘ਚ ਭਰਤੀ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਸਿਖਲਾਈ ਦਾ ਮੁਫਤ ਕੈਂਪ ਸ਼ੁਰੂ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾਬਾਬਾ ਨਾਨਕ ਗੁਰਦਾਸਪੁਰ ਵਿਖੇ ਜਿਲ੍ਹਾ ਅੰਮ੍ਰਿਤਸਰ ਗੁਰਦਾਸਪੁਰ ਤੇ ਪਠਾਨਕੋਟ ਦੇ ਫੌਜ ਅਤੇ ਪੈਰਾਲਿਮਟਰੀ ਫੋਰਸ ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਲਈ ਟਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ।ਕੈਂਪ ਦੇ ਅਧਿਕਾਰੀ ਸੂਬੇਦਾਰ ਗੁਰਨਾਮ ਸਿੰਘ, ਐਜਡੂਟੈਂਟ/ਟਰੇਨਿੰਗ ਅਫਸਰ ਨੇ ਦੱਸਿਆ ਕਿ ਪੈਰਾਮਿਲਟਰੀ ਫੋਰਸ ਜਿਵੇ ਐਸ.ਐਸ.ਬੀ.ਸੀ, ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ,ਆਈ.ਐਸ.ਐਫ.ਆਈ.ਟੀ.ਬੀ.ਪੀ, ਅਸਾਮ ਰਾਈਫਲਜ਼ …
Read More »Courses for Self-Employment Opportunities for 10th/12th Pass Candidates
Amritsar, December 9 (Punjab Post Bureau) – The Department of Lifelong Learning at Guru Nanak Dev University has initiated a significant drive aimed at empowering unemployed 10th and 12th pass boys and girls, regardless of age, through specialized self-employment certificate courses. These courses, conducted over six months at the University Campus in Amritsar are tailored to equip candidates with essential …
Read More »ਪੰਜਾਬ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਮੈਡਲ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਅੰਡਰ 14, 17 ਅਤੇ 19 ਵਰਗ (ਮੁੰਡੇ ਅਤੇ ਕੁੜੀਆਂ) ਨੇ ਭਾਗ ਲਿਆ।ਜਿਸ ਵਿੱਚ ਮਾਨਵਦੀਪ ਸਿੰਘ-45 ਕਿਲੋਗਰਾਮ ਵਿਚੋਂ ਗੋਲਡ, ਰਮਨੀਤ ਕੌਰ-32 ਕਿਲੋਗ੍ਰਾਮ …
Read More »ਜਮਹੂਰੀ ਆਗੂ ਨਾਮਦੇਵ ਭੂਟਾਲ ਦੇ ਦੇਹਾਂਤ ‘ਤੇ ਦੁੱਖ ਦਾ ਇਜ਼ਹਾਰ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ)- ਪਿਛਲੇ ਦਿਨੀਂ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਆਗੂ ਅਤੇ ਲੋਕ ਲਹਿਰਾਂ ਵਿੱਚ ਜਵਾਨੀ ਸਮੇਂ ਤੋਂ ਸਰਗਰਮ ਕਾਰਕੁੰਨ ਨਾਮਦੇਵ ਭੁਟਾਲ ਦੇ ਦੇਹਾਂਤ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦੇਸ਼ ਭਗਤ ਯਾਦਗਾਰ ਦੇ ਸਕੱਤਰ ਜੁਝਾਰ ਲੌਗੋਵਾਲ, ਡੈਮੋਕਰੈਟਿਕ ਟੀਚਰ ਬਲਵੀਰ ਲੌਗੋਵਾਲ, ਅਨਿਲ ਕੁਮਾਰ, ਤਰਕਸ਼ੀਲ ਸੁਸਾਇਟੀ ਦੇ ਕਮਲਜੀਤ ਵਿੱਕੀ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ, …
Read More »34ਵੀਂ ਡੀ.ਟੀ.ਐਫ ਵਜੀਫ਼ਾ ਪ੍ਰੀਖਿਆ 21 ਜਨਵਰੀ ਨੂੰ – ਦਾਤਾ ਨਮੋਲ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਕਮੇਟੀ ਦੀ ਮੀਟਿੰਗ ਅੱਜ ਸਥਾਨਕ ਆਦਰਸ਼ ਸਕੂਲ ਵਿਖੇ ਹੋਈ।ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਦੱਸਿਆ ਕਿ ਇਸ ਵਿੱਚ ਤੈਅ ਕੀਤਾ ਗਿਆ ਕਿ ਪਿੱਛਲੇ ਤਿੰਨ ਦਹਾਕਿਆਂ ਤੋਂ ਕਰਵਾਈ ਜਾ ਰਹੀ ਵਜੀਫ਼ਾ ਪ੍ਰੀਖਿਆ ਦੀ ਲੜੀ ਵਿੱਚ ਇਸ ਵਾਰ 34ਵੀਂ ਵਜੀਫ਼ਾ ਪ੍ਰੀਖਿਆ 21 ਜਨਵਰੀ 2024 ਨੂੰ ਕਰਵਾਈ ਜਾਵੇਗੀ।ਇਹ ਤੈਅ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦਾ ਸਲਾਨਾ ਇਨਾਮ ਵੰਡ ਸਮਾਗਮ ਸੰਸਥਾ ਦੇ ਪ੍ਰਬੰਧਕ ਡਾ. ਭੀਮ ਸੈਨ ਕਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਦੀ ਅਗਵਾਈ ‘ਚ ਸਕੂਲ ਕੰਪਲੈਕਸ ਵਿੱਚ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਡਾ. ਭੀਮ ਸੈਨ ਕਾਂਸਲ, ਸੁਲਕਸ਼ਨਾ ਕਾਂਸਲ, ਰਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਜੋਤ ਪ੍ਰਚੰਡ ਕਰਦਿਆਂ ਮਾਂ ਸਰਸਵਤੀ ਜੀ ਦੀ …
Read More »ਪੁਲਿਸ ਅਤੇ ਪ੍ਰਸਾਸ਼ਨ ਨਸ਼ੇ ਦੇ ਖਾਤਮੇ ਲਈ ਮਿਲ ਕੇ ਕਰਨਗੇ ਕੰਮ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ: ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕਰਨੀ ਹੈ।ਅੱਜ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। …
Read More »ਸਰਦਾਰ ਪੰਛੀ ਤੇ ਤ੍ਰੈਲੋਚਨ ਲੋਚੀ ਨੇ ਲੁੱਟਿਆ ਸਮਰਾਲੇ ਦਾ ਮੁਸ਼ਾਇਰਾ
ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਉੱਘੇ ਗਜ਼ਲਗੋ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਤੀਜ਼ਾ ਸਾਹਿਤਕ ਸਮਾਗਮ ਕਰਵਾਇਆ ਗਿਆ।ਮਹਿਮਾਨਾਂ ਅਤੇ ਸਥਾਨਕ ਸ਼ਾਇਰਾਂ/ਗੀਤਕਾਰਾਂ ‘ਤੇ ਆਧਾਰਿਤ ਇਹ ਮੁਸ਼ਾਇਰਾ ਯਾਦਗਾਰੀ ਹੋ ਨਿਬੜਿਆ।ਪ੍ਰਧਾਨਗੀ ਮੰਡਲ ’ਚ ਡਾ. ਗੁਰਇਕਬਾਲ ਸਿੰਘ, ਡਾ. ਕਿਰਪਾਲ ਸਿੰਘ, ਕੁਲਦੀਪ ਗਰੇਵਾਲ ਮਕਸੂਦੜਾ, ਸਿਮਰਨਜੀਤ ਸਿੰਘ ਕੰਗ, ਅਵਤਾਰ ਸਿੰਘ ਉਟਾਲਾਂ, ਗੁਰਭਗਤ ਸਿੰਘ ਭੈਣੀ ਸਾਹਿਬ ਸ਼ਾਮਲ ਹੋਏ।ਮੰਚ ਸੰਚਾਲਕ ਰਾਜਵਿੰਦਰ …
Read More »