Monday, September 16, 2024

Daily Archives: December 11, 2023

ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕੋਪਲ ਕੰਪਨੀ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ ਵਾਸੀ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਨੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।

Read More »

ਚੀਫ਼ ਖਾਲਸਾ ਦੀਵਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਆਰੰਭ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ, ਮਜੀਠਾ ਰੋਡ ਬਾਈਪਾਸ, ਕਪੂਰਥਲਾ ਅਤੇ ਚੰਡੀਗੜ੍ਹ ਵਿਖੇ ਸ਼ਹੀਦੀ ਪੰਦਰਵਾੜੇ ਤਹਿਤ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾ ਕੇ ਧਰਮ ਪ੍ਰਚਾਰ ਮੰੁਹਿਮ ਦੀ ਆਰੰਭਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ …

Read More »

ਮੁਸ਼ਕਲਾਂ ਲਈ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਿਲ ਸਕਦੇ ਹਨ ਲੋਕ- ਖੇਤਰੀ ਪਾਸਪੋਰਟ ਅਧਿਕਾਰੀ

ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਅੰਮ੍ਰਿਤਸਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਵਿਖੇੇ ਕੰਮਕਾਜ਼ੀ ਦਿਨਾਂ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲੋਕ ਮਿਲ ਸਕਦੇ ਹਨ।ਪਾਸਪੋਰਟ ਅਧਿਕਾਰੀ ਡਾ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਆਰ.ਪੀ.ਓ ਵਲੋਂ ਅਪੁਆਇੰਟਮੈਂਟਾਂ ਦੀ ਗਿਣਤੀ 1555 ਤੋਂ ਵਧਾ ਕੇ 1670 ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ’ਚ …

Read More »

ਡਾਇਰੈਕਟਰ ਐਡਮਿਨ ਵਲੋਂ ਵਾਈਟ ਐਵਨਿਊ ਨਿਵਾਸੀਆਂ ਨਾਲ ਮੀਟਿੰਗ

ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ …

Read More »

ਪੰਜਾਬ `ਚ ਉਦਯੋਗਾਂ ਦੇ ਵਿਸਥਾਰ ਲਈ ਸਨਅਤਕਾਰਾਂ ਦੀ ਮਦਦ ਕਰੇਗੀ ਸਰਕਾਰ – ਭੁੱਲਰ

17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ‘ਚ ਪੱਜੇ ਟਰਾਂਸਪੋਰਟ ਮੰਤਰੀ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਭੁੱਲਰ ਅੰਮ੍ਰਿਤਸਰ ਵਿਖੇ 17ਵੇਂ ਪਾਈਟੈਕਸ ਦੇ …

Read More »

ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਨੇ ਰਾਜ-ਪੱਧਰੀ ਗਤਕਾ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਕੋਚ ਸਰਦਾਰ ਕਰਮਪਾਲ ਸਿੰਘ ਦੀ ਅਗਵਾਈ ਹੇਠ ਸਟੇਟ ਲੈਵਲ ਗਤਕਾ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।ਜਿਸ ਦੌਰਾਨ ਯੁਵਰਾਜ ਸਿੰਘ ਵਲੋਂ ਰਾਜ-ਪੱਧਰ `ਤੇ ਫ੍ਰੀ ਸੋਟੀ ਅੰਡਰ-19 ਵਿਅਕਤੀਗਤ ਵਿੱਚ ਗੋਲਡ ਮੈਡਲ ਨਾਲ ਪਹਿਲਾ ਸਥਾਨ ਹਾਸਲ ਕੀਤਾ।ਗੁਰਸ਼ਾਨ ਸਿੰਘ, ਅਸ਼ਰਿਤ ਕੁਮਾਰ, ਜਸ਼ਨਦੀਪ ਸਿੰਘ ਨੇ ਫ੍ਰੀ ਸੋਟੀ …

Read More »

ਸੁਨਾਮ ਨੇਤਰ ਬੈਂਕ ਸਮਿਤੀ ਵਲੋਂ ਅੱਖਾਂ ਦਾ ਵਿਸ਼ਾਲ ਕੈਂਪ ਆਯੋਜਿਤ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਨੇਤ੍ਰ ਬੈਂਕ ਸਮਿਤੀ ਵਲੋਂ 61ਵਾਂ ਫ੍ਰੀ ਅੱਖਾਂ ਦੇ ਓਪਰੇਸ਼ਨ ਕੈਂਪ ਸਵ: ਸ਼੍ਰੀਮਤੀ ਉਰਮਿਲਾ ਦੇਵੀ ਦੀ ਯਾਦ ਵਿੱਚ ਮਨੋਹਰ ਲਾਲ ਬਾਂਸਲ ਅਤੇ ਉਨ੍ਹਾਂ ਦੇ ਸਪੁੱਤਰ ਕਰੁਣ ਬਾਂਸਲ ਦੇ ਸੇਵਾ ਸਹਿਯੋਗ ਨਾਲ ਸੇਠ ਸੋਹਣ ਲਾਲ ਜੈਨ ਮੈਮੋਰੀਅਲ ਸੁਨਾਮ ਨੇਤ੍ਰ ਬੈਂਕ ਸਮਿਤੀ ਚੈਰੀਟੇਬਲ ਹਸਪਤਾਲ ਵਿਖੇ ਲਗਾਇਆ ਗਿਆ।ਇਸ ਦੌਰਾਨ 33 ਮਰੀਜ਼ਾ ਨੂੰ ਆਪ੍ਰੇਸ਼ਨ ਲਈ ਹਾਂਡਾ ਹਸਪਤਾਲ ਪਟਿਆਲਾ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ ਸੰਸਥਾਵਾ ਦੀਆਂ ਰਵਾਇਤਾਂ ਅਨੁਸਾਰ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਮਨਾਇਆ ਗਿਆ।‘ਸ੍ਰੀ ਸਹਿਜ ਪਾਠ’ ਜੀ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਸਮੂਹ ਸੰਗਤ ਨੂੰ ਰਸਭਿੰਨੀ ਬਾਣੀ ਦਾ ਕੀਰਤਨ ਸਰਵਣ …

Read More »

24ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਖੇਡਾਂ ‘ਚ ਪਿੰਗਲਵਾੜਾ ਦੇ ਖਿਡਾਰੀਆਂ ਨੇ ਮੈਡਲ ਤੇ ਰਨਰਅੱਪ ਟਰਾਫੀ ਜਿੱਤੀ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਪਿੰਗਲਵਾੜਾ ਸੋਸਾਇਟੀ ਵਲੋਂੇ ਬੀਤੇ ਦਿਨੀ ਸਟੇਟ ਪੱਧਰੀ 24ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਖੇਡਾਂ ਲੁਧਿਆਣਾ ਵਿਖੇ ਕਰਵਾਈ ਗਈ।ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਉ (ਕੈਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ (ਰਜਿ.) ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੂਕੇਸ਼ਨ, ਮਾਨਾਂਵਾਲਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਹੂੰਝਾ ਫੇਰ …

Read More »