Tuesday, November 24, 2026

Daily Archives: December 12, 2023

ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਵਿਖੇ ਪਏ ਤਹਿਸੀਲਾਂ ਦੇ ਰਿਕਾਰਡ ਦਾ ਕੀਤਾ ਮੁਆਇਨਾ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਵੱਖ-ਵੱਖ ਤਹਿਸੀਲਾਂ ਦਾ ਰਿਕਾਰਡ ਜਿਵੇਂ ਕਿ ਜਮਾਂਬੰਦੀਆਂ ਆਦਿ ਹੋਰ ਰਿਕਾਰਡ ਜੋ ਦਫਤਰ ਨਹਿਰੀ ਵਿਭਾਗ ਵਿਖੇ ਰੱਖਿਆ ਹੈ, ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ ਵਿਖੇ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ। …

Read More »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ

ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਅੱਜ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ ਹੋਇਆ।ਸਕੂਲ ਵਿੱਚ ਸਰਸਵਤੀ ਪੂਜਾ ਵੀ ਕਰਵਾਈ ਗਈ।ਇੰਟਰਨੈਸ਼ਨਲ ਗਿੱਧਾ ਕੌਚ ਡਾ: ਪਾਲ ਸਮਾਓ ਨੇ ਮਾਤਾ ਸਰਸਵਤੀ ਦੀ ਮੂਰਤੀ ਸਕੂਲ ਨੂੰ ਭੇਟ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ …

Read More »