Thursday, November 28, 2024

Daily Archives: December 15, 2023

ਜਗਤੇਸ਼ਵਰ ਨੇ ਅੰਡਰ 17 ਲਾਅਨ ਟੈਨਿਸ ‘ਚ ਰਚਿਆ ਇਤਹਾਸ

40 ਸਾਲ ਬਾਅਦ ਪੰਜਾਬ ਦੇ ਹਿੱਸੇ ਆਇਆ ਕੋਈ ਇਨਾਮ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਬੰਗਲੌਰ ਵਿਖੇ ਹੋਈ 67ਵੀਂ ਨੈਸ਼ਨਲ ਸਕੂਲ ਗੇਮ ਇਨ ਟੈਨਿਸ (ਅੰਡਰ-17 ਲੜਕੇ) 2023-24 ਨੈਸ਼ਨਲ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਜਗਤੇਸ਼ਵਰ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ 40 ਸਾਲ ਬਾਅਦ ਇਤਿਹਾਸ ਰਚਿਆ ਹੈ।ਅੰਮਿਤਸਰ ਹਵਾਈ ਅੱਡੇ ਪਹੁੰਚਣ ‘ਤੇ ਜਗਤੇਸ਼ਵਰ ਦਾ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਕੋੋਚ ਸੁਮਿਤ …

Read More »

ਸਰਕਾਰੀ ਸਕੂਲ ਦੀ ਵਿਦਿਆਰਥਣ ਨੂੰ “ਨਸ਼ਾ ਮੁਕਤ ਅਭਿਆਨ” ਪੋਸਟਰ ਮੁਕਾਬਲੇ ‘ਚ ਮਿਲਿਆ ਸਨਮਾਨ ਪੱਤਰ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਬੀਤੇ ਦਿਨੀਂ ਸਰਕਾਰੀ ਸਕੂਲ ਕਿਲਾ ਭਰੀਆਂ ਦੀ 9ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਦਿਕਸ਼ਮਪ੍ਰੀਤ ਕੌਰ ਨੂੰ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਡੈਪੋ ਨੋਡਲ ਅਫ਼ਸਰ ਸ੍ਰੀਮਤੀ ਪ੍ਰਿਸਕਾ ਦੀ ਅਗਵਾਈ ਅਧੀਨ ਡੀ.ਸੀ ਵਲੋਂ “ਨਸ਼ਾ ਮੁਕਤ ਅਭਿਆਨ” ਤਹਿਤ ਪੋਸਟਰ ਮੁਕਾਬਲੇ ਦੌਰਾਨ ਚੰਗੀ ਪੁਜੀਸ਼ਨ ਹਾਸਲ ਹੋਣ ਕਾਰਨ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱੱ ਅਧਿਆਪਕਾ ਸ੍ਰੀਮਤੀ ਪੰਕਜ ਨੇ ਸਮੂਹ ਸਟਾਫ਼, …

Read More »

ਡਾ. ਕ੍ਰਿਪਾਲ ਸਿੰਘ ਪਦ-ਉੱਨਤ ਹੋ ਕੇ ਸਿਵਲ ਸਰਜਨ ਸੰਗਰੂਰ ਬਣੇ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਸਿਵਲ ਹਸਪਤਾਲ ਸੰਗਰੂਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਅਰਹੇ ਡਾਕਟਰ ਕ੍ਰਿਪਾਲ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਤਰੱਕੀ ਦਿੰਦੇ ਹੋਏ ਸਿਵਲ ਸਰਜਨ ਦੇ ਅਹੁਦੇ ਨਾਲ ਨਿਵਾਜ਼ਿਆ ਗਿਆ ਹੈ।ਅੱਜ ਸਿਵਲ ਸਰਜਨ ਸੰਗਰੂਰ ਦੇ ਡਾਕਟਰਾਂ ਅਤੇ ਕਰਮਚਾਰੀਆਂ ਵਲੋਂ ਡਾਕਟਰ ਕ੍ਰਿਪਾਲ ਸਿੰਘ ਨੂੰ ਤਰੱਕੀ ਮਿਲਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਸਿਵਲ ਸਰਜਨ …

Read More »

ਅਕੇਡੀਆ ਵਰਲਡ ਸਕੂਲ ਵਿੱਚ ਕਰਵਾਏ ਸਪੈਲ ਬੀ ਮੁਕਾਬਲੇ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਵਿਖੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਸ਼ੁੱਧ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਸ਼ਬਦ ਲਿਖਣ ਦੀ ਕਲਾ ਨੂੰ ਨਿਖਾਰਨ ਲਈ ਸਪੈਲ ਬੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਚਾਰ ਗਰੁੱਪਾਂ ਵਿੱਚ ਕਰਵਾਏ …

Read More »

ਈ.ਟੀ.ਓ ਨੇ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਛੱਪੜਾਂ ਦੀ ਕੀਤੀ ਸ਼ੁਰੂਆਤ

ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਕਿਲਾ ਜੀਵਨ ਸਿੰਘ ਵਾਲਾ ਤੇ ਦੇਵੀਦਾਸਪੁਰਾ ਵਿਖੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ ’ਤੇ ਕੀਤਾ ਜਾਣਾ ਹੈ, ਜਿਸ ’ਤੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਡੀ.ਏ.ਵੀ ਰਾਜ ਪੱਧਰੀ ਖੇਡ ਟੂਰਨਾਮੈਂਟ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਰਿਆ ਰਤਨ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ, ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਤੇ ਸ਼੍ਰੀ ਵੀ.ਕੇ ਚੋਪੜਾ, ਡਾਇਰੈਕਟਰ ਪਬਲਿਕ ਸਕੂਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡੀ.ਏ.ਵੀ ਰਾਜ ਪੱਧਰੀ ਖੇਡ ਟੂਰਨਾਮੈਂਟ ਕਰਵਾਏ ਗਏ । ਇਸ ਸਮਾਗਮ ਵਿੱਚ 17 ਸਕੂਲਾਂ ਦੇ 213 ਵਿਦਿਆਰਥੀਆਂ ਨੇ ਭਾਗ ਲਿਆ। ਜਿੰਨਾਂ ਵਿੱਚ ਡੀ.ਏ.ਵੀ ਪਬਲਿਕ …

Read More »

ਮੂਰਤੀ ਸਥਾਪਨ ਸਮਾਰੋਹ ਸਬੰਧੀ ਮਾਂ ਭਗਵਤੀ ਦਾ ਕਰਵਾਇਆ ਗਿਆ ਜਾਗਰਣ

ਭੀਖੀ, 15 ਦਸੰਬਰ (ਕਮਲ ਜ਼ਿੰਦਲ) – ਸ੍ਰੀ ਕਾਲੀ ਮਾਤਾ ਚੈਰੀਟੇਬਲ ਐਂਡ ਵੈਲਫੇਅਰ ਕਮੇਟੀ ਭੀਖੀ ਦੁਆਰਾ ਸਲਾਨਾ ਮੂਰਤੀ ਸਥਾਪਨ ਦਿਵਸ ਸਮਾਰੋਹ ਸਬੰਧੀ ਕਾਲੀ ਮਾਤਾ ਮੰਦਰ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਪੁਨੀਤ ਗੋਇਲ, ਚਿੰਕੂ ਸਿੰਗਲਾ ਅਤੇ ਮਾਸਟਰ ਸੰਜੂ ਲੁਧਿਆਣੇ ਵਾਲੇ ਨੇ ਜਾਗਰਣ ਵਿੱਚ ਮਾਤਾ ਦਾ ਗੁਣਗਾਨ ਕੀਤਾ।ਜਾਗਰਣ ਵਿੱਚ ਜੋਤੀ ਪ੍ਰਚੰਡ ਦੀ ਰਸਮ ਸੋਮਨਾਥ ਸਿੰਗਲਾ, ਬਾਬਾ ਹਨੂੰਮਾਨ ਜੀ ਦੀ ਜੋਤੀ ਪ੍ਰਚੰਡ …

Read More »

ਲੋੜਵੰਦਾਂ ਨੂੰ ਬਨਾਵਟੀ ਅੰਗ ਤੇ ਹੋਰ ਸਮੱਗਰੀ ਦੇਣ ਲਈ ਅੰਮ੍ਰਿਤਸਰ ‘ਚ ਬਣਾਇਆ ਜਾਵੇਗਾ ਅਲਿਮਕੋ ਦਾ ਸੈਂਟਰ – ਰਾਜੇਸ਼ ਅਗਰਵਾਲ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਦਿਵਿਆਂਗ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਤੇ ਉਨਾਂ ਦੀਆਂ ਲੋੜਾਂ ਦੀ ਸਮੀਖਿਆ ਲਈ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕੀਤਕਰਨ ਵਿਭਾਗ ਦੇ ਸੈਕਟਰੀ ਰਾਜੇਸ਼ ਅਗਰਵਾਲ ਵਲੋਂ ਅੰਮ੍ਰਿਤਸਰ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਉਨਾਂ ਅੰਮ੍ਰਿਤਸਰ ਅਤੇ ਇਸ ਦੇ ਆਲੇ ਦੁਆਲੇ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਅਲਿਮਕੋ (ਆਰਟੀਫੀਸ਼ਲ ਲਿਮਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) …

Read More »

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ, ਛੇਤੀ ਹੀ 12 ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ 30 ਨਵੰਬਰ 2023 ਤੱਕ ਲਗਭਗ 9 ਲੱਖ ਦੇ ਕਰੀਬ ਲੋੜਵੰਦ ਮਰੀਜਾਂ ਨੇ ਸਿਹਤ ਸੇਵਾਵਾਂ …

Read More »