Friday, July 26, 2024

Daily Archives: December 16, 2023

ਘਣਸ਼ਾਮ ਥੋਰੀ ਨੇ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ਼ ਸੰਭਾਲਿਆ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਦੇ ਅਹੁੱਦੇ ਦਾ ਵਾਧੂ ਚਾਰਜ਼ ਸੰਭਾਲ ਲਿਆ ਹੈ।ਉਨ੍ਹਾਂ ਇਸ ਦੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜੀ ਹੈ। ਕਮਿਸ਼ਨਰ ਰਾਹੁਲ ਦੀ ਬਦਲੀ ਮਗਰੋਂ ਇਹ ਅਹੁੱਦਾ ਖਾਲੀ ਸੀ।ਇਹ ਜਿੰਮੇੇਵਾਰੀ ਘਣਸ਼ਾਮ ਥੋਰੀ ਨੂੰ ਮਿਲਣ ਨਾਲ ਮਿਊਂਸੀਪਲ ਕਾਰਪੋਰੇਸ਼ਨ ਦੇ ਰੁਕੇ ਹੋਏ ਕੰਮ ਪੂਰੇ ਹੋਣ ਦੀ ਆਸ ਬੱਝੀ ਹੈ।ਥੋਰੀ 2010 ਬੈਚ …

Read More »

ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਦੇ ਮੁਆਵਜ਼ੇ ਸਬੰਧੀ ਫੈਸਲਾ ਲੈਣ ਲਈ ਕਮੇਟੀ ਗਠਿਤ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਅਵਾਰੂ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਦੇ ਨੁਕਸਾਨ ਦਾ ਮੁਆਵਜ਼ਾ ਤੈਅ ਕਰਨ ਲਈ ਜਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਹੈ।ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਇਸ ਕਮੇਟੀ ਦੇ ਚੇਅਰਮੈਨ ਅਤੇ ਵਧੀਕ ਡਿਪਟੀ …

Read More »

ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਰੋਹ, ਇੱਕ ਕਦਮ ਰੰਗਲੇ ਪੰਜਾਬ ਵੱਲ – ਕਮਿਸ਼ਨਰ ਪੁਲਿਸ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਟੀਮ ਵਲੋਂ ਅੱਜ ਵਾਰ ਮੀਮੋਰੀਅਲ ਅੰਮ੍ਰਿਤਸਰ ਵਿਖੇ ਸਮਾਜ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਨਸ਼ਿਆਂ ਦੇ ਖਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਗਰੂਕ ਅਤੇ ਸਿਹਤਮੰਦ ਸਮਾਜ ਸਬੰਧੀ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ …

Read More »

ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ 16 ਦਸੰਬਰ ਤੋਂ 31 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਜਿਥੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਨਹੀਂ ਦਿੱਤੇ ਜਾਣਗੇ, ਉਥੇ ਹੀ ਲੰਗਰਾਂ ਵਿਚ ਵੀ ਮਿੱਠੇ ਪਕਵਾਨ ਵੀ …

Read More »

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ

ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …

Read More »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਨੇ ‘ਪੈਨਸ਼ਨਰਸ਼ ਦਿਵਸ’ ਮਨਾਇਆ

ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੇ ਸਕੱਤਰ ਜਗਤਾਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਥੇਬੰਦੀ ਵਲੋਂ ‘ਪੈਨਸ਼ਨਰਜ਼ ਦਿਵਸ’ ਕੁਲਵੰਤ ਸਿੰਘ ਤਰਕ ਪ੍ਰਧਾਨ ਅਤੇ ਮਹਿੰਦਰ ਸਿੰਘ ਵਾਈਸ ਪ੍ਰਧਾਨ ਦੀ ਅਗਵਾਈ ‘ਚ ਸਮਰਾਲਾ ਵਿਖੇ ਮਨਾਇਆ ਗਿਆ।ਇਕੱਤਰਤਾ ਵਿੱਚ ਆਏ ਪੈਨਸ਼ਨਰ ਸਾਥੀਆਂ ਨਾਲ ਕੁਲਵੰਤ ਸਿੰਘ ਤਰਕ ਨੇ ਵਿਚਾਰ ਸਾਂਝੇ ਕਰਦੇ ਹੋਏ ਪੈਨਸ਼ਨ ਦੇ ਇਤਿਹਾਸ …

Read More »

ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵਰਚੁਅਲ ਗੱਲਬਾਤ

ਅੰਮ੍ਰਿਤਸਰ `ਚ ਰਾਜ ਸਭਾ ਮੈਂਬਰ ਡਾ. ਸੁਮੇਰ ਸਿੰਘ ਸੋਲੰਕੀ ਖ਼ਾਸ ਤੌਰ `ਤੇ ਰਹੇ ਮੌਜ਼ੂਦ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦੇ ਵਰਚੁਅਲ ਸੰਬੋਧਨ ਨੂੰ ਲਾਈਵ ਵੇਖਣ ਲਈ ਦੇਸ਼ ਭਰ ਵਿੱਚ ਕਈ …

Read More »

ਸਟੱਡੀ ਸਰਕਲ ਨੇ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦੇਸ਼ ਭਰ ਵਿੱਚ ਨਵੰਬਰ ਦੇ ਮਹੀਨੇ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਸੀ।ਇਸੇ ਅਧੀਨ ਸੰਗਰੂਰ-ਬਰਨਾਲਾ- ਮਾਲੇਰਕੋਟਲਾ ਜ਼ੋਨ ਦੇ ਵੱਖ-ਵੱਖ ਕਾਲਜਾਂ ਵਿੱਚ ਇਹ ਇਮਤਿਹਾਨ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਤੇ ਜ਼ੋਨਲ ਕੋਆਰਡੀਨੇਟਰ, ਪ੍ਰੋ. ਨਰਿੰਦਰ ਸਿੰਘ ਐਡੀਸ਼ਨਲ ਸਕੱਤਰ ਅਕਾਦਮਿਕ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ …

Read More »