ਅੰਮ੍ਰਿਤਸਰ, 18 ਦਸੰਬਰ (ਦੀਪ ਦਵਿੰਦਰ ਸਿੰਘ) – ਯੰਗ ਮਲੰਗ ਥੀਏਟਰ ਨੇ ਬੀਤੇ ਦਿਨੀ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਨਾਟਕ ਕਿਰਾਏਦਾਰ ਦਾ ਮੰਚਨ ਕੀਤਾ।ਇਹ ਨਾਟਕ ਮੁਕੇਸ਼਼ ਕੁੰਦਰਾ ਵਲੋਂ ਲਿਖੇ ਨਾਟਕ ਦਾ ਮੰਚਨ ਸਾਜਨ ਕਪੂਰ ਦੁਆਰਾ ਨਿਰਦੇਸ਼ਿਤ ਕੀਤਾ ਗਿਆ।ਨਾਟਕ ਦੇਖਣ ਲਈ ਵਿਸ਼ੇਸ਼ ਤੌਰ `ਤੇ ਪਹੁੰਚੇ ਰੋਟੇਰੀਅਨ ਸੁਨੀਲ ਕਪੂਰ, ਪੀ.ਸੀ.ਐਸ.ਐਚ ਸੁਪਨੰਦਨ, ਪੰਜਾਬ ਨਾਟਸ਼ਾਲਾ ਦੇ ਆਰਕੀਟੈਕਟ ਦਲਵੀਰ ਸਿੰਘ ਅਤੇ ਜਤਿੰਦਰ ਬਰਾੜ ਦਾ ਸਵਾਗਤ ਕੀਤਾ …
Read More »Daily Archives: December 18, 2023
ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਦੇ ਰੀਵਿਊ ਸਬੰਧੀ ਮੀਟਿੰਗ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ 1 ਜਨਵਰੀ 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਕਰਨ ਲਈ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਦੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰਾਂ ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਨਾਲ ਵੀਡੀਓ ਕਾਨਫਰੰਸ ਕੀਤੀ ਗਈ।ਉਨਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਨੌਜਵਾਨਾਂ …
Read More »ਐਸ.ਐਸ.ਪੀ ਚਹਿਲ ਨੇ ਕੰਬਲ ਵੰਡ ਕੇ ਕੀਤੀ ਸਹਾਰਾ ਦੇ ਜਨ ਸੇਵਾ ਅਭਿਆਨ ਦੀ ਸ਼ੁਰੂਆਤ
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਸਰਦੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਹਾਰਾ ਫਾਊਂਡੇਸ਼ਨ ਵਲੋਂ ਚਲਾਏ ਗਏ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ ਸਥਾਨਕ ਗੁਰਦੁਆਰਾ ਹਰਗੋਬਿੰਦਪੁਰਾ ਸਾਹਿਬ ਵਿਖੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਆਈ.ਪੀ.ਐਸ ਸੰਗਰੂਰ ਦੁਆਰਾ ਕੰਬਲ, ਰਜਾਈਆਂ ਅਤੇ ਬੱਚਿਆਂ ਨੁੰ ਗਰਮ ਕੱਪੜੇ ਵੰਡ ਕੇ ਕੀਤੀ ਗਈ।ਇਹਨਾਂ ਕੰਬਲਾਂ, ਰਜਾਈਆਂ ਅਤੇ ਬੱਚਿਆਂ ਦੇ ਗਰਮ ਕੱਪੜਿਆਂ ਦੀ ਸੇਵਾ ਸੁਰਿੰਦਰ ਲਾਂਬਾ (ਆਈ.ਪੀ.ਐਸ) ਐਸ.ਐਸ.ਪੀ …
Read More »ਡਿਪਟੀ ਕਮਿਸ਼ਨਰ ਨੇ ਈ.ਵੀ.ਐਮ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ।ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਜਿਲ੍ਹੇ ਵਿੱਚ ਪੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਵੈਨ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ 26 ਦਸੰਬਰ …
Read More »ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਲਗਾਤਾਰ ਸਰਗਰਮ- ਈ.ਟੀ.ਓ ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਨਿਵੇਕਲੀ ਕਿਸਮ ਦਾ ਜਾਗਰੂਕਤਾ ਪ੍ਰੋਗਰਾਮ ਮਾਨਾਵਾਂਲਾ ਦੇ ਖੇਡ ਸਟੇਡੀਅਮ ਵਿੱਚ ਕਰਵਾਇਆ।ਜਿਥੇ ਬੁਲਾਰਿਆਂ ਨੇ ਆਪਣੀ ਦਲੀਲਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਥੇ ਨਾਟਕ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ ਜਿਥੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਤੋ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ, ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਕੀਰਤਨੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦਾ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ।ਕੋਮਲਪ੍ਰੀਤ ਕੌਰ (86.7%) ਨੇ ਐਮ.ਏ. ਫਾਈਨ ਆਰਟਸ, ਸਮੈਸਟਰ ਚੌਥਾ ਨੇ ਯੂਨੀਵਰਸਿਟੀ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਬੀ.ਐਫ.ਏ ਦੀ ਕ੍ਰਿਤਿਕਾ (91.9%) ਅਤੇ ਸਾਨਯਾ (81.8%) ਦਾ ਬੀ.ਐਫ.ਏ ਦੀਆਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਰਿਹਾ। ਪ੍ਰਿੰਸੀਪਲ …
Read More »ਖੇਤੀਬਾੜੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਕੱਢੇ ਡਰਾਅ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਤੇ ਮਸ਼ੀਨਾਂ ਦੀ ਖਰੀਦ ‘ਤੇ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਸਬਸਿਡੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਿਲਾ ਪੱਧਰੀ ਕਾਰਜ਼ਕਾਰੀ ਕਮੇਟੀ ਦੀ ਹਾਜ਼ਰੀ ‘ਚ …
Read More »