Wednesday, December 4, 2024

Daily Archives: December 19, 2023

ਡੀ.ਏ.ਵੀ ਪਬਲਿਕ ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਅਯੋਜਿਤ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਅੰਮ੍ਰਿਤਸਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਕਰੀਅਰ ਕਾਊਂਸਲਿੰਗ ਸੈਸ਼ਨ ਦੀ ਸਾਰਣੀ ਤਿਆਰ ਕੀਤੀ।ਜਿਸ ਵਿੱਚ ਸਥਾਨਕ ਡੀ.ਏ.ਵੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੁਆਰਾ ਵਿਦਿਆਰਥੀਆਂ ਨੂੰ ਸੂਚਿਤ ਕਰੀਅਰ ਵਿਕਲਪਾਂ ਪ੍ਰਤੀ ਉਨ੍ਹਾਂ ਨੂੰ ਮਾਰਗਦਰਸ਼ਨ ਕਰਲ ਲਈ ਅਨਮੋਲ ਜਾਣਕਾਰੀ ਸਾਂਝੀ ਕੀਤੀ ਗਈ।ਮੁੱਖ ਮਹਿਮਾਨਾਂ ਡਾ. ਜੇ.ਜੇ ਮਹਿੰਦਰੂ ਐਸੋਸੀਏਟ ਪ੍ਰੋਫੈਸਰ ਕੈਮਿਸਟਰੀ …

Read More »

ਅੰਮ੍ਰਿਤਸਰ ਜਿਲ੍ਹੇ ਵਿੱਚ ਬਣਨਗੇ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ।ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚੇ ਕਰਦੇ ਦੱਸਿਆ ਕਿ ਇਹਨਾਂ ਵੈਲਨੈਸ ਕੇਂਦਰਾਂ ਵਿੱਚ ਆਯੁਰਵੈਦਿਕ ਦਵਾਈਆਂ ਦੇ ਨਾਲ-ਨਾਲ ਇਸ ਪ੍ਰਣਾਲੀ ਤਹਿਤ ਇਲਾਜ਼ ਲਈ ਅਪਨਾਈਆਂ …

Read More »

ਭ੍ਰਿਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ

ਵਿਜੀਲੈਂਸ ਹੈਲਪ ਲਾਈਨ ਤੇ ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ।ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ …

Read More »

ਖਾਲਸਾਈ ਬਾਣਾ ਪੋਰਟਰੇਟ ਅਤੇ ਪੇਂਟਿੰਗ ਮੁਕਾਬਲੇ ਦਾ ਆਯੋਜਨ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਪਿੰਡ ਚੱਕ ਭਾਈ ਕੇ ਸਥਿਤ ਸਕੂਲ ਅਕਾਲ ਅਕੈਡਮੀ ‘ਚ ਖਾਲਸਾਈ ਬਾਣਾ ਪੋਰਟਰੇਟ ਅਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਮਾਤ ਤੀਜੀ, ਚੌਥੀ ਤੇ ਪੰਜਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਬਾਬਾ ਦੀਪ ਸਿੰਘ ਜੀ, ਚਾਰ ਸਾਹਿਬਜ਼ਾਦੇ, ਪੰਜ ਕਕਾਰਾਂ, ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾਉਣ ਦਾ …

Read More »

ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਸੁਰੇਸ਼ ਜੈਨ ਪ੍ਰਧਾਨ ਤੇ ਮਨੀਸ਼ ਬਾਂਸਲ ਜਨਰਲ ਸਕੱਤਰ ਬਣੇ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੀ ਸਲਾਨਾ ਚੋਣ ਮਨਮਨੋਹਰ ਗੁਪਤਾ ਐਡਵੋਕੇਟ ਰਿਟਰਨਿੰਗ ਅਫਸਰ ਦੀ ਦੇਖ-ਰੇਖ ਹੇਠ ਹੋਈ।ਇਸ ਸਮੇਂ ਹਾਜ਼ਰ ਵਕੀਲਾਂ ਨੇ ਸਰਬਸੰਮਤੀ ਨਾਲ ਸੁਰੇਸ਼ ਜੈਨ ਨੂੰ ਪ੍ਰਧਾਨ, ਮਨੀਸ਼ ਬਾਂਸਲ ਜਨਰਲ ਸਕੱਤਰ, ਗੌਰਵ ਗੁਪਤਾ ਮੀਤ ਪ੍ਰਧਾਨ, ਸਚਿਨ ਗਰਗ ਖਜ਼ਾਨਚੀ, ਮੰਗਤ ਬਾਂਸਲ ਜੁਆਇੰਟ ਸਕੱਤਰ ਚੁਣੇ ਗਏ।ਬਾਂਸਲ’ਜ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਨੇ ਨਵੀਂ ਕਾਰਜ਼ਕਾਰਨੀ ਨੂੰ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਕੂਲ ਇਸ ਦੌਰਾਨ ਹੇਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜ਼ਾਹਿਰ ਕਰਨ ਲਈ ਉਸ ਦੇ …

Read More »

ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਵੋਟਾਂ ਲਈ ਪੱਤਰਕਾਰਾਂ ਵਿਚਾਲੇ ਸਹਿਮਤੀ ਬਣੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀ ਫਾਈਨਲ ਕਰਨ ਲਈ 5 ਮੈਂਬਰੀ ਕਮੇਟੀ ਕਾਇਮ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਨਿਯੁੱਕਤ ਕੀਤੇ ਗਏ ਨੋਡਲ ਵਧੀਕ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਲੋਕ ਸੰਪਰਕ ਵਿਭਾਗ ਤੋਂ ਸ਼ਨਾਖਤੀ ਕਾਰਡ ਧਾਰਕ ਪੱਤਰਕਾਰਾਂ ਤੋਂ ਇਲਾਵਾ ਜੇਕਰ ਪੱਤਰਕਾਰੀ ਦੇ ਫੀਲਡ ਵਿੱਚ ਕੰਮ ਕਰਦਾ …

Read More »

ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ’ਚ ਪ੍ਰਵਾਸੀ ਸਾਹਿਤਕਾਰ ਨੇ ਪਾਈ ‘ਪ੍ਰਵਾਸਾਂ ਦੀ ਬਾਤ’

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਕਹਾਣੀਕਾਰ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਉੱਘੇ ਗਜ਼ਲਗੋ ਸੁਰਜੀਤ ਜੀਤ ਮੋਰਿੰਡਾ ਦੀ ਧਰਮਪਤਨੀ ਹਰਬੰਸ ਕੌਰ, ਪ੍ਰਸਿੱਧ ਅਨੁਵਾਦਕ ਪ੍ਰੇਮ ਅਵਤਾਰ ਰੈਣਾ ਤੇ ਉਨ੍ਹਾਂ ਦੀ ਸੁਪਤਨੀ ਅਤੇ ਪਾਕਿਸਤਾਨ ਦੇ ਸੰਘਰਸ਼ੀ ਲੇਖਕ ਅਹਿਮਦ ਸਲੀਮ ਦੇ ਸਦੀਵੀ ਵਿਛੋੜੇ …

Read More »

ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਨੇ ਧੂਮ-ਧਾਮ ਨਾਲ ਮਨਾਇਆ ‘ਪੈਨਸ਼ਨਰਜ਼ ਦਿਵਸ’

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ‘ਬਾਗੀ ਭਵਨ’ ਸਮਰਾਲਾ ਵਿਖੇ ਪੈਨਸ਼ਨਰਜ਼ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਮਰਾਲਾ, ਖੰਨਾ, ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੇ ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਜ਼ ਨੇ ਵੱਧ ਚੜ੍ਹ ਕੇ ਭਾਗ ਲਿਆ ਗਿਆ।ਪਾਵਰਕਾਮ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਕਨਵੀਨਰ ਪੈਨਸ਼ਨਰ …

Read More »

‘ਇੱਕ ਸ਼ੇਅਰ ‘ਚ ਸਾਰੀ ਹੀ ਕਾਇਨਾਤ’ ਰਚਨਾ ਲੇਖਕ ਮੰਚ ਦੀ ਮੀਟਿੰਗ ਦਾ ਸਿਖ਼ਰ ਹੋ ਨਿਬੜੀ

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ, ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ। ਰਚਨਾਵਾਂ ਦੇ ਦੌਰ ਵਿੱਚ ਅਵਤਾਰ ਉਟਾਲ ਨੇ ਕਵਿਤਾ ‘ਸੰਭਲ ਸੰਭਲ ਕੇ ਚੱਲ’ ਸੁਣਾਈ, ਵਿਸ਼ੇਸ਼ ਖੂਬੀ ਇਹ ਸੀ ਕਿ ਗੀਤਾਤਮਕਤਾ ਦੀ ਬਹੁਤਾਤ ਹੋਣ ਕਾਰਨ ਗੀਤ ਦਾ ਭੁਲੇਖਾ ਪਾਉਂਦੀ ਸੀ।ਕਰਮਚੰਦ ਮੈਨੇਜਰ ਨੇ ‘ਲੋਕਤੰਤਰ’ ਕਵਿਤਾ …

Read More »