Monday, September 16, 2024

Daily Archives: December 20, 2023

SRS Foundation and Ficci Flow organized second edition of Flavors of Punjab

Deputy Speaker Jai Krishna participated as chief guest  Amritsar, December 20 (Punjab Post Bureau) – Government of Punjab Ministry of Food Processing Industry Government of India SRS Foundation and Ficci Flow organized the second edition of Flavors of Punjab in Amritsar on 19th December, renowned chefs, Namak Shamak fame Chef Harpal gathered. Sokhi, International Chef Dr. Sakirt Waraich, Deputy Commissioner …

Read More »

ਸਕੂਲ ਆਫ ਐਮੀਨੈਸ ਜੰਡਿਆਲਾ ਗੁਰੂ ‘ਚ ਬਣੇਗ ਸ਼ਾਨਦਾਰ ਸਟੇਡੀਅਮ – ਈ.ਟੀ.ਓ

ਸਲਾਨਾ ਸਮਾਗਮ ਵਿੱਚ ਲੜਕੀਆਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਇਹ ਪ੍ਰਗਟਾਵਾ ਕੈਬਨਿਟ ਮੰਤਰੀ …

Read More »

ਜਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮਿ੍ਰਤਸਰ ਦਾ ਦੌਰਾ ਕੀਤਾ ਗਿਆ।ਇਸ ਦੋਰਾਨ ਸ੍ਰੀ ਰਸ਼ਪਾਲ ਸਿੰਘ ਅਤੇ ਅਮਿਤ ਮਲਹਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੰਮ੍ਰਿਤਸਰ ਵੀ ਨਾਲ ਸਨ।ਇਸ ਦੇ ਨਾਲ ਹੀ ਕੇਂਦਰੀ ਜੇਲ ਦੇ ਵੱਖ-ਵੱਖ ਬੇਰਕਾਂ, ਲੰਗਰ ਘਰ, ਹਸਪਤਾਲ ਆਦਿ ਦਾ ਨਿਰਖਣ ਕੀਤਾ ਗਿਆ।ਜੇਲ੍ਹ ਸੁਪਰਡੈਂਟ ਅਨੁਰਾਗ ਅਜਾਦ …

Read More »

ਸਵਦੇਸ਼ ਦਰਸ਼ਨ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਤਰਜ਼ੀਹੀ ਅਧਾਰ ‘ਤੇ ਹੋਵੇ-ਡੀ.ਸੀ

ਅਟਾਰੀ ਸਰਹੱਦ ‘ਤੇ ਵੀ ਦਰਸ਼ਕਾਂ ਲਈ ਸਹੂਲਤਾਂ ਵਧਾਉਣੀਆਂ ਜਰੂਰੀ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਸਵਦੇਸ਼ ਦਰਸ਼ਨ ਦੇ ਦੂਸਰੇ ਪੜਾਅ ‘ਚ ਸਰਕਾਰ ਵੱਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਣ ਤੇ ਵਧੀਆ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੀ ਪਹਿਲ ਵਿੱਚ ਸਾਡੀ ਤਰਜ਼ੀਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਬਿਹਤਰ ਬਨਾਉਣਾ ਤੇ ਅਟਾਰੀ ਸਰਹੱਦ ਉਤੇ ਜਾਂਦੇ ਸੈਲਾਨੀਆਂ ਲਈ ਚੰਗੀਆਂ ਸਹੂਲਤਾਂ …

Read More »

ਡਿਪਟੀ ਕਮਿਸ਼ਨਰ ਵਲੋਂ ਹਵਾਈ ਅੱਡੇ ਦੇ ਆਲੇ ਦੁਆਲੇ ਨੂੰ ਕੂੜਾ ਰਹਿਤ ਬਨਾਉਣ ਦੀ ਲੋੜ ‘ਤੇ ਜ਼ੋਰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ‘ਏਅਰ ਫੀਲਡ ਵਾਤਾਵਰਣ ਮੈਨਜਮੈਂਟ’ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਿਹਾ ਕਿ ਹਵਾਈ ਅੱਡੇ ‘ਤੇ ਉਡਾਨਾਂ ਦੀ ਸੁਰੱਖਿਅਤ ਆਵਾਜਾਈ ਲਈ ਜਰੂਰੀ ਹੈ ਕਿ ਇਸ ਇਲਾਕੇ ਤੋਂ ਪੰਛੀਆਂ ਨੂੰ ਦੂਰ ਰੱਖਿਆ ਜਾਵੇ।ਪੰਛੀਆਂ ਤੋਂ ਬਚਾਅ ਲਈ ਇਸਦੇ ਆਲੇ ਦੁਆਲੇ ਨੂੰ ਕੂੜੇ ਆਦਿ ਤੋਂ ਮੁੱਕਤ ਰੱਖਣ ਦੀ ਲੋੜ ਹੈ।ਇਸ ਲਈ ਇਕ ਤਾਂ …

Read More »

ਆਲੂਆਂ ਦੀ ਫਸਲ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਤੁਰੰਤ ਛਿੜਕਾਅ ਦੀ ਸਲਾਹ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮੌਸਮ ਦੇ ਮਿਜਾਜ਼ ਨੂੰ ਵੇਖਦੇ ਹੋਏ ਪੰਜਾਬ ਵਿੱਚ ਆਲੂ ਦੀ ਫਸਲ ਨੂੰ ਭਵਿੱਖ ਵਿੱਚ ਪਿਛੇਤਾ ਝੁਲਸ ਰੋਗ ਆਉਣ ਦੀ ਸੰਭਾਵਨਾ ਹੈ।ਸਹਾਇਕ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਡਾ. ਜਸਪਾਲ ਸਿੰਘ ਢਿੱਲੋਂ ਅਤੇ ਸਟੇਟ ਨੋਡਲ ਅਫਸਰ (ਆਲੂ) ਡਾ. ਪਰਮਜੀਤ ਸਿੰਘ ਨੇ ਆਲੂਆਂ ਦੀ ਫਸਲ ਦਾ ਨਿਰੀਖਣ ਕਰਨ ਉਪਰੰਤ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਲੂਆਂ ਦੀ ਕਿਸਮ ਕੁਫਰੀ ਪੁਖਰਾਜ …

Read More »

ਆਪਣੇ ਹੋਟਲਾਂ ਤੇ ਵਪਾਰਕ ਅਦਾਰੇ ਨੂੰ ਅੰਤਰਰਾਸ਼ਟਰੀ ਪਹਿਚਾਣ ਲਈ ‘ਨਿਧੀ’ ਪੋਰਟਲ ‘ਤੇ ਰਜਿਸਟਰਡ ਕਰੋ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਆਤਮ ਨਿਰਭਰ ਭਾਰਤ ਤਹਿਤ ਰਾਸ਼ਟਰੀ ਪੱਧਰ ‘ਤੇ ਮਹਿਮਾਨ ਨਿਵਾਜ਼ੀ ਖੇਤਰ ਵਿੱਚ ਕੰਮ ਕਰ ਰਹੀਆਂ ਇਕਾਈਆਂ, ਜਿੰਨਾ ਵਿੱਚ ਹੋਟਲ, ਹੋਮ ਸਟੇਅ, ਬਰੈਡ ਐਂਡ ਬਰੈਕਫਾਸਟ ਸਹੂਲਤਾਂ ਦੇਣ ਵਾਲੇ ਘਰ, ਫਾਰਮ ਹਾਊਸ, ਰੈਸਟੋਰੈਂਟ, ਕੇਟਰਰ, ਟਰੈਵਲ ਏਜੰਟ, ਟੂਰ ਅਪਰੇਟਰਾਂ, ਟਰੈਵਲ ਐਗਰੀਗੇਟਰ, ਟੂਰਿਸਟ ਗਾਈਡ ਤੇ ਕਨਵੈਨਸ਼ਨ ਸੈਟਰ ਆਦਿ ਸ਼ਾਮਿਲ ਹਨ, ਦਾ ਡੈਟਾ ਇਕ ਪਲੇਟਫਾਰਮ ‘ਤੇ ਉਪਲੱਬਧ …

Read More »

ਅਨੁਸੂਚਿਤ ਜਾਤੀ ਐਕਟ ਸਬੰਧੀ ਦਰਜ਼ ਕੇਸ ਤੁਰੰਤ ਅਦਾਲਤ ‘ਚ ਪੇਸ਼ ਕੀਤਾ ਜਾਵੇ-ਏ.ਡੀ.ਸੀ

ਪੀੜਤ ਪਰਿਵਾਰਾਂ ਨੂੰ ਵੰਡੀ 95 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਸਬੰਧੀ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਜਿਲ੍ਹੇ ਵਿੱਚ ਦਰਜ਼ ਹੋਏ ਪਰਚਿਆਂ ਅਤੇ ਉਨਾਂ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਐਕਟ ਅਧੀਨ ਦਰਜ਼ ਹੋਏ ਕੇਸਾਂ ਨੂੰ …

Read More »

ਐਨ.ਐਸ.ਐਸ ਦਾ ਸ਼ਖਸ਼ੀਅਤ ‘ਚ ਬਹੁਤ ਮਹੱਤਵ – ਦੀਪਕ ਜਿੰਦਲ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਵਿੱਚ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ‘ਚ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਦਾ ਸਪੈਸ਼ਲ 7 ਰੋਜ਼ਾ ਐਨ.ਐਸ.ਐਸ ਕੈਂਪ “ਨਸ਼ਾ ਮੁਕਤ ਜਵਾਨੀ-ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਲਗਾਇਆ ਗਿਆ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਸ …

Read More »

ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਬੈਠਣ ਲਈ ਗੱਦੇ ਅਤੇ ਬੂਟ, ਜ਼ਰਾਬਾਂ ਤੇ ਕੱਪੜੇ ਦਿੱਤੇ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਕੇਅਰਿੰਗ ਪੀਪਲਜ਼ (ਰਜਿਸਟਰਡ) ਸੰਸਥਾ ਸੰਗਰੂਰ ਵਲੋਂ ਨਾਭਾ ਗੇਟ ਬਾਹਰ ਸਥਿਤ ਕਿਸ਼ਨਪੁਰਾ ਬਸਤੀ ਦੇ ਆਂਗਨਵਾੜੀ ਸੈਂਟਰ ਨੰਬਰ 196 ਦੇ ਬੱਚਿਆਂ ਨੂੰ ਬੈਠਣ ਲਈ ਗੱਦੇ, ਬੂਟ ਜ਼ੁਰਾਬਾਂ, ਗਰਮ ਕਪੜੇ ਤਕਸੀਮ ਕੀਤੇ ਗਏ।ਪ੍ਰਧਾਨ ਪਰੀਤ ਅਮਨ ਸਰਮਾ ਸੋਨਾ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਸਮੇਂ ਦੌਰਾਨ ਵੀ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ।ਇਸ ਕਾਰਜ਼ ਲਈ ਸੰਸਥਾ …

Read More »