ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਲੰਡਨ ਵਿੱਚ ਜਾ ਕੇ ਬਦਲਾ ਲੈਣ ਵਾਲੇ ਗਦਰੀ ਸ਼ਹੀਦ ਊਧਮ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਹੀਦ ਉਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ 24 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਸ਼ਹੀਦ ਉਧਮ ਸਿੰਘ ਮਿਊਜੀਅਮ ਬਠਿੰਡਾ ਰੋਡ ਵਿਖੇ ਮਨਾਇਆ ਜਾ ਰਿਹਾ ਹੈ।ਕਮੇਟੀ ਦੇ ਚੇਅਰਮੈਨ ਕੇਹਰ ਸਿੰਘ ਜੋਸਨ ਨੇ ਦੱਸਿਆ …
Read More »Daily Archives: December 20, 2023
ਸਰਕਾਰੀ ਨੌਕਰੀਆਂ / ਬੈਂਕ ਪੇਪਰਾਂ ਦੀ ਤਿਆਰੀ ਲਈ ਲੜਕੀਆਂ ਨੂੰ ਮਿਲੇਗੀ ਮੁਫਤ ਕੌਚਿੰਗ
ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਣਸ਼ਿਆਮ ਥੌਰੀ ਨੇ ਕੀਤਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ …
Read More »
Punjab Post Daily Online Newspaper & Print Media