Friday, October 18, 2024

Daily Archives: December 21, 2023

ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਹਨਾਂ ਦੀ ਜਾਂਚ ਦੇ ਨਿਰਦੇਸ਼

ਕਿਹਾ, ਹਰ ਵਾਹਨ ਦੇ ਪਿੱਛੇ ਲਾਇਟਾਂ ਅਤੇ ਰਿਫਲੈਕਟਰ ਜਰੂਰ ਲੱਗੇ ਹੋਣ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਟਰੈਫਿਕ ਪੁਲਿਸ, ਆਰ.ਟੀ.ਏ ਅੰਮ੍ਰਿਤਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਯਕੀਨੀ ਬਨਾਉਣ।ਉਨਾਂ ਕਿਹਾ ਕਿ ਸੰਘਣੀ ਧੁੰਦ …

Read More »

ਆਤਮ ਪਬਲਿਕ ਸਕੂਲ ਵਿਖੇ ਹੋਇਆ ਸਲਾਨਾ ਖੇਡ ਟੂਰਨਾਮੈਂਟ

ਅੰਮ੍ਰਿਤਸਰ, 21 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਦੀਆਂ ਰਵਾਇਤੀ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਇਹ ਵਿਚਾਰ ਅੱਜ ਏਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਸਲਾਨਾ ਖੇਡ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਬੋਲਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ, ਪ੍ਰਮੁੱਖ ਸ਼ਾਇਰ ਅਵਤਾਰ ਸਿੰਘ ਚਮਕ ਅਤੇ ਸਮਾਜ ਸੇਵੀ ਵਰਿੰਦਰ ਸਹਿਦੇਵ ਵਲੋਂ ਕਹੇ ਗਏ।ਉਹਨਾਂ ਕਿਹਾ ਕਿ ਅਜੋਕੀ …

Read More »

DAV Public School organised Annual function of LKG and STD-1

Amritsar, December 21 (Punjab Post Bureau) – With the blessings of Arya Ratan,Padma Shree Dr.Punam Suri President DAV CMC New Delhi and under the guidance of Dr. Neelam Kamra Regional Officer Punjab Zone-A and Dr. Pushpinder Walia Manager of the school and Principal BBK DAV College Women.  424 students of LKG and Std-I presented their Annual Function Transition Chintan – Part …

Read More »

ਕੰਪਨੀ ਬਾਗ, ਬੱਸ ਸਟੈਂਡ ਤੇ ਰਾਮ ਤਲਾਈ ਚੌਕ ਵਿਖੇ ਈ.ਵੀ ਚਾਰਜ਼ਿੰਗ ਸਟੇਸ਼ਨਾਂ ਦੀ ਸਥਾਪਨਾ ਸ਼ੁਰੂ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਘਣਸ਼ਿਆਮ ਥੋਰੀ ਨੇ ਹੈ ਕਿ ਈ-ਆਟੋ ਡਰਾਈਵਰਾਂ ਦੇ ਨਾਲ-ਨਾਲ ਪੁਰਾਣੇ ਡੀਜ਼ਲ ਆਟੋ ਡਰਾਈਵਰਾਂ ਲਈ ਇੱਕ ਵੱਡੀ ਖ਼ਬਰ ਹੈ, ਕਿਉਂਕਿ ਅਡਾਨੀ ਟੋਟਲ ਐਨਰਜੀਜ਼ ਦੁਆਰਾ ਤਿੰਨ ਸਾਈਟਾਂ ’ਤੇ ਈ.ਵੀ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਦਾ ਕੰਮ ਅੱਜ ਸ਼ੁਰੂ ਹੋ ਰਿਹਾ ਹੈ।ਇਹ ਸਾਈਟਾਂ ਕੰਪਨੀ ਬਾਗ, ਬੱਸ ਸਟੈਂਡ ਅਤੇ ਰਾਮ ਤਲਾਈ ਚੌਕ ਵਿੱਚ ਹਨ। …

Read More »

ਕੈਬਿਨਟ ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਹਲਕੇ ‘ਚ 56 ਲੱਖ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ।ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ, ਸਗੋ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56 ਲੱਖ ਰੁਪਏ ਦੇ ਵਿਕਾਸ …

Read More »

ਵਿਧਾਇਕ ਡਾ. ਅਜੈ ਗੁਪਤਾ ਨੇ ਸੜਕਾਂ ਬਣਾਉਣ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਚੌਕ ਫ਼ਰੀਦ ਵਿਖੇ ਕੰਮ ਤੇਜ਼ ਕਰ ਦਿੱਤਾ ਗਿਆ ਹੈ।ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਤੇਜ਼ੀ ਨਾਲ ਨਿਰਮਾਣ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਦੀ ਦਾ …

Read More »

ਓਪਨ ਨੈਟਵਰਕ ਆਫ ਡਿਜ਼ੀਟਲ ਕਮਰਸ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਡਾਇਰੈਕਟਰ ਉਦਯੋਗ ਅਤੇ ਕਮਰਸ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਇੰਦਰਜੀਤ ਸਿੰਘ ਟਾਂਡੀ ਦੀ ਪ੍ਰਧਾਨਗੀ ਹੇਠ ਓਪਨ ਨੈਟਵਰਕ ਆਫ ਡਿਜ਼ੀਟਲ ਕਮਰਸ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ।ਇਸ ਵਿਚ ਸ਼੍ਰੀਮਤੀ ਅਦਿਤੀ ਸਿੰਘਾ ਮੀਤ ਪ੍ਰਧਾਨ ਓ.ਐਨ.ਡੀ.ਸੀ ਨੇ ਦੱਸਿਆ ਗਿਆ ਕਿ ਉਕਤ ਨੈਟਵਰਕ ਨਾਲ ਜੁੜ ਕੇ ਕੋਈ ਵੀ ਉਤਪਾਦਕ ਆਪਣਾ ਉਤਪਾਦ ਆਨਲਾਈਨ …

Read More »

ਧੂਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੂਰੀ ਦੇ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਪਹੁੰਚੇ।ਪ੍ਰਿੰਸੀਪਲ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਸ਼ਮੀਨ ਅਖ਼ਤਰ ਅਤੇ ਹੈਪੀ ਗੋਇਲ ਦੀ ਅਗਵਾਈ ਵਿੱਚ 90 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖ਼ਾ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ।ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਉਹ …

Read More »

ਮਿਸ਼ਨ ਸ਼ਤ ਪ੍ਰਤੀਸ਼ਤ ਲਈ ਬੋਰਡ ਦੀਆਂ ਕਲਾਸਾਂ ਦੀ ਵਿਸ਼ੇਸ਼ ਸਮੇਂ ‘ਚ ਪੜ੍ਹਾਈ ਆਰੰਭ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜਿਲ੍ਹਾ ਬਰਨਾਲਾ ਵਿਖੇ ਜਿਲ੍ਹਾ ਸਿੱਖਿਆ ਅਫਸਰ ਸ਼ਮਸ਼਼ੇਰ ਸਿੰਘ, ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਧਾ ਅਲਤਾਫ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ, ਸਕੂਲ ਪ੍ਰਿੰਸੀਪਲ ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਮਿਸ਼ਨ 100 ਪ੍ਰਤੀਸ਼ਤ ਤਹਿਤ ਲਈ ਬੋਰਡ ਦੀਆਂ ਕਲਾਸਾਂ ਦੀ ਸਕੂਲ ਸਮੇਂ ਤੋਂ ਪਹਿਲਾਂ ਪੜ੍ਹਾਈ ਵਿਸ਼ੇਸ਼ ਤੌਰ ‘ਤੇ …

Read More »

ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਸਲਾਨਾ ਸਮਾਗਮ ਦਾ ਆਯੋਜਨ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ।ਮੁੱਖ ਮਹਿਮਾਨ ਡਾਇਰੈਕਟਰ ਸਲਾਈਟ ਮਨੀਕਾਂਤ ਪਾਸਵਾਨ ਦਾ ਸਕੂਲ ਦੇ ਪ੍ਰਿੰਸੀਪਲ ਨੇ ਭਰਵਾਂ ਸਵਾਗਤ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸਕੂਲ ਪ੍ਰਿੰਸੀਪਲ ਦੁਆਰਾ ਦੀਪ ਜਲਾ ਕੇ ਕੀਤੀ ਗਈ।ਸਮਾਰੋਹ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਜਿੰਨਾਂ ਵਿੱਚ ਅਤੇ ਰਾਜਸਥਾਨੀ ਤੇ ਗੁਜਰਾਤੀ ਡਾਂਸ ਅਤੇ ਪੰਜਾਬ …

Read More »