ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ …
Read More »Daily Archives: December 23, 2023
ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਇਸ ਦਿਨ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਨਗਰ ਕੀਰਤਨ 10 ਜਨਵਰੀ ਨੂੰ ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ।15 ਤੋਂ 17 ਜਨਵਰੀ 2024 ਤੱਕ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਤ …
Read More »ਸਟੱਡੀ ਸਰਕਲ ਵਲੋਂ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਦਿਅਕ ਅਦਾਰਿਆਂ ਵਿੱਚ ਲੈਕਚਰ ਲੜੀ ਆਰੰਭ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਿਤ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਲੈਕਚਰ ਲੜੀ ਆਰੰਭ ਕੀਤੀ ਗਈ ਹੈ। ਮਾਤਾ ਗੁਜਰੀ ਜੀ ਨਰਸਿੰਗ ਇੰਸਟੀਚਿਊਟ ਬਡਰੁੱਖਾਂ ਵਿਖੇ ਇਹ ਸਮਾਗਮ ਸੰਜੇ ਬਾਂਸਲ ਚੇਅਰਮੈਨ, ਨਰੇਸ਼ ਜ਼ਿੰਦਲ ਡਾਇਰੈਕਟਰ ਦੀ ਦੇਖ-ਰੇਖ ਹੇਠ ਅਤੇ …
Read More »ਸਲਾਈਟ ਦੀ 26ਵੀਂ ਸਲਾਨਾ ਕਨਵੋਕੇਸ਼ਨ ‘ਚ ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਕੀਤੀ ਸ਼ਿਰਕਤ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਲੌਂਗੋਵਾਲ ਵਿਖੇ 26ਵੀਂ ਸਲਾਨਾ ਕਨਵੋਕੇਸ਼ਨ ਵਿੱਚ ਭਾਰਤ ਸਰਕਾਰ ਦੇ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸਰਕਾਰ ਨੇ ਆਪਣੇ ਕਨਵੋਕੇਸ਼ਨ ਸੰਬੋਧਨ ‘ਚ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ।ਮੁੱਖ ਮਹਿਮਾਨ ਨੇ ਕੇਂਦਰ ਸਰਕਾਰ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਪਿਛਲੇ 9 …
Read More »ਲੋਕਾਂ ਨੂੰ ਆਨਲਾਈਨ ਸੇਵਾਵਾਂ ਸਮੇ ਸਿਰ ਪੁੱਜਦੀਆਂ ਕੀਤੀਆਂ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸੇਵਾ ਕੇਦਰਾਂ ਦੀ ਪੈਂਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨੂੰ ਆਨਲਾਈਨ ਸੇਵਾਵਾਂ ਸਮੇਂ ਸਿਰ ਪੁੱਜਦੀਆਂ ਕੀਤੀਆਂ ਜਾਣ ਤਾਂ ਜ਼ੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡੀ.ਸੀ ਥੋਰੀ ਨੇ ਦੱਸਿਆ ਕਿ ਤੁਹਾਡੇ ਵਲੋ ਕੀਤੀਆਂ ਗਈਆਂ ਕੋਸ਼ਿਸ਼ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਅਧਿਆਪਕਾਂ ਲਈ ਡੀ.ਏ.ਵੀ.ਸੀ.ਏ.ਈ ਨਵੀਂ ਦਿੱਲੀ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ।ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ …
Read More »ਡੀ.ਏ.ਵੀ ਸੰਸਥਾ ਦੇ ਵੱਖ-ਵੱਖ ਸਕੂਲਾਂ ਦੇ ਟੀਚਰਾਂ ਨੇ ਸਿੱਖੇ ਪੜਾਉਣ ਦੇ ਨਵੇਂ ਗੁਰ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਵਿਦਿਆ ਕੇਂਦਰ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਡਾ. ਨਿਸ਼ਾ ਪੇਸ਼ਨ, ਨਿਦੇਸ਼ਕ ਪੀ.ਐਸ ਸਕੂਲਜ਼ ਨਵੀਂ ਦਿੱਲੀ ਦੀ ਅਗਵਾਈ ਹੇਠ ਪੰਜਾਬ ਜ਼ੋਨ ‘ਏ’ ਖੇਤਰੀ ਅਧਿਕਾਰੀ ਡਾ, ਨੀਲਮ ਕਾਮਰਾ ਦੇ ਦਿਸ਼ਾ ਨਿਦੇਸ਼ਸ਼ਾਂ ‘ਤੇ ਕਲੱਸਟਰ ਹੈਡ ਪ੍ਰਿੰਸੀਪਲ ਡਾ. ਅਂਜਨਾ ਗੁਪਤਾ ਦੀ ਪ੍ਰਢਧਾਨਗੀ ‘ਚ ਆਯੋਜਿਤ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ, ਮਲੋਟ, ਕਪੂਰਥਲਾ, ਡੱਬਵਾਲੀ, …
Read More »ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਪੰਜਾਬ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ।ਅੱਜ ਆਪਣੇ ਗ੍ਰਹਿ ਵਿਖੇ ਆਏ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਰਗੇ ਭਾਈਚਾਰੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ।ਪੰਜਾਬ ਵਿੱਚ …
Read More »ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ 23 ਤੋਂ 31 ਦਸੰਬਰ ਤੱਕ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਵਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 23-12-2023 ਤੋਂ 31-12-2023 ਤੱਕ ਲੱਗ ਰਿਹਾ ਹੈ।ਕੈਂਪ ਵਿੱਚ ਭਾਗ ਲੈਣ ਲਈ ਸਕੂਲ ਆਫ ਐਮੀਨਸ ਦੇ ਪ੍ਰਿੰਸੀਪਲਾਂ ਵਲੋਂ ਸਾਰੇ ਹੀ ਵਿਦਿਆਰਥੀਆਂ ਦੀ ਓਰੀਐਂਟੇਅਨ ਕਰਕੇ ਉਨਾਂ ਨੂੰ ਕੈਂਪ ਸਬੰਧੀ ਜਾਗਰੂਕ ਕੀਤਾ ਗਿਆ।ਸਿਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ …
Read More »