ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਦੂਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਬੇਰੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਖਿਆਲਾ ਵਿਖੇ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਵਿਦਿਆਰਥੀਆਂ ਨੇ ਇਤਿਹਾਸਿਕ ਬੇਰੀ …
Read More »