ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ (ਐਨ.ਐਸ.ਐਸ) ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ 7 ਰੋਜ਼ਾ ਕੈਂਪ ਦਾ ਛੇਵਾਂ ਦਿਨ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ਨਿਰਸਵਾਰਥ ਸੇਵਾ ਦੀ ਲੋੜ ‘ਤੇ ਜੋਰ ਦਿੱਤਾ ਗਿਆ।ਵਲੰਟੀਅਰਾਂ ਦੇ ਰੂਬਰੂ ਹੁੰਦਿਆਂ ਸਕੂਲ ਅਤੇ ਐਨ.ਐਸ.ਐਸ ਦੇ ਪੁਰਾਣੇ ਵਿਦਿਆਰਥੀ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਸਤਪਾਲ …
Read More »Daily Archives: December 28, 2023
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰ ਸੈਂਟਰਲ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਸਿਟੀ ਦੇ ਸਮੂਹ ਸਟਾਫ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਸਮੇਂ ਸੁਰਿੰਦਰ ਸਿੰਘ ਏ.ਸੀ.ਪੀ ਸੈਂਟਰਲ, ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਬ-ਡਵੀਜਨ ਸਾਂਝ ਕੇਦਰ ਸੈਂਟਰਲ ਅਫਸਰ, ਇੰਸਪੈਕਟਰ ਸਰਮੇਲ ਸਿੰਘ ਮੁੱਖ ਅਫਸਰ ਥਾਣਾ …
Read More »ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਜਤਿੰਦਰਪਾਲ ਸਿੰਘ ਅਤੇ ਕਿਰਨਪ੍ਰੀਤ ਕੌਰ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਜਤਿੰਦਰਪਾਲ ਸਿੰਘ ਅਤੇ ਕਿਰਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੀ ਵਿਆਹ ਦੀ ਅਠਵੀਂ ਵਰ੍ਹੇਗੰਢ ਮਨਾਈ।
Read More »