Tuesday, December 3, 2024

Daily Archives: December 29, 2023

ਸਟੱਡੀ ਸਰਕਲ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਕੈਂਪ ਆਯੋਜਿਤ

ਸੰਗਰੂਰ,29 ਦਸੰਬਰ (ਜਗਸੀਰ ਲੌਂਗੋਵਾਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ “ਵਿਰਾਸਤ 1704 ਅਧੀਨ” ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜ਼ਦਾ ਕਰਨ ਲਈ ਦੋ ਰੋਜ਼ਾ ਵਿਰਸਾ ਕੈਂਪ ਦਾ ਆਯੋਜਨ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।ਅਕਾਦਮਿਕ ਖੇਤਰ ਦੇ ਐਡੀਸ਼ਨਲ ਜ਼ੋਨਲ ਸਕੱਤਰ ਪੋ੍ਰ. ਨਰਿੰਦਰ ਸਿੰਘ, ਗੁਲਜ਼ਾਰ ਸਿੰਘ ਸਕੱਤਰ ਸੰਗਰੂਰ, ਸੁਰਿੰਦਰ …

Read More »

ਚਾਰ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ 100 ਫੁੱਟੀ ਰੋਡ ਅੰਮ੍ਰਿਤਸਰ ਵਿਖੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ,ਬੀ,ਸੀ ਮੋਰਚਾ ਅੰਮ੍ਰਿਤਸਰ ਭਾਜਪਾ ਅਤੇ ਵਾਈਸ ਪ੍ਰਧਾਨ ਪੰਜਾਬ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਦੁੱਧ ਦਾ …

Read More »

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ।ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ ਮਾਮਲੇ ਮੰਤਰਾਲਿਆਂ …

Read More »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਲੌਂਗੋਵਾਲ ਤੋਂ 41 ਸ਼ਰਧਾਲੂਆਂ ਦਾ ਜਥਾ ਰਵਾਨਾ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਤੀਜ਼ੇ ਗੇੜ ਤਹਿਤ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ …

Read More »

ਸ਼ਹੀਦ ਭਾਈ ਮਨੀ ਸਿੰਘ ਟਕਸਾਲ ਵਲੋਂ ਨਵੇਂ ਸਾਲ -2024 ਨੂੰ ‘ਜੀ ਆਇਆ’ ਆਖਣ ਲਈ ਧਾਰਮਿਕ ਦੀਵਾਨ 31 ਦਸੰਬਰ ਨੂੰ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਸਿਫਤੀ ਦੇ ਘਰ ਗੁਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੀ ਟਕਸਾਲ ਤੋ ਵਰੋਸਾਏ ਪੂਰਨ ਬ੍ਰਹਮ ਗਿਆਨੀ ਸ੍ਰੀ ਮਾਨ 108 ਵਿਦਿਆ ਮਾਰਤੰਡ ਸੰਤ ਅਮੀਰ ਸਿੰਘ ਜੀ, ਸ੍ਰੀ ਮਾਨ ਸੰਤ ਕਿਰਪਾਲ ਸਿੰਘ ਅਤੇ ਕੁੱਝ ਸਮਾਂ ਪਹਿਲੇ ਪੰਜ ਭੂਤਕ ਚੋਲਾ ਤਿਆਗ ਕੇ ਗੁਰੂ ਚਰਨਾਂ ‘ਚ ਜਾ ਬਿਰਾਜ਼ੇ ਸੰਤ ਬਾਬਾ ਮੱਖਣ ਸਿੰਘ ਮੁਖੀ ਡੇਰਾ …

Read More »

ਈ-ਆਟੋ ਖਰੀਦਣ ਦੇ ਚਾਹਵਾਨ ਡੀਜ਼ਲ ਆਟੋ ਚਾਲਕਾਂ ਲਈ 1.40 ਲੱਖ ਦੀ ਸਬਸਿਡੀ 31 ਮਾਰਚ 2024 ਤੱਕ ਵਧਾਈ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ) – ਈ-ਆਟੋ ਖਰੀਦਣ ਵਿੱਚ ਦਿਲਚਸਪੀ ਰੱਖਣ ਵਾਲੇ ਹਨ ਡੀਜ਼ਲ ਆਟੋ ਚਾਲਕਾਂ ਲਈ 1.40 ਲੱਖ ਰੁਪਏ ਦੀ ਸਬਸਿਡੀ ਸਹੂਲਤ 31 ਮਾਰਚ 2024 ਤੱਕ ਵਧਾ ਦਿੱਤੀ ਗਈ ਹੈ।ਪ੍ਰੋਜੈਕਟ ਇੰਚਾਰਜ਼ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਦੱਸਿਆ ਕਿ ਦਸੰਬਰ 2023 ਵਿੱਚ ਰਾਹੀ ਪ੍ਰੋਜੈਕਟ ਈ-ਆਟੋਆਂ ਦੀ ਬੰਪਰ ਬੁਕਿੰਗ ਨਾਲ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਜਿਆਦਾਤਰ ਡੀਜ਼ਲ ਆਟੋ ਚਾਲਕ 1.40 …

Read More »

ਜਿਲ੍ਹੇ ਲਈ 16457 ਕਰੋੜ ਦੀ ਨਾਬਾਰਡ ਸੰਭਾਵੀ ਕਰਜ਼ਾ ਲਿੰਕਡ ਯੋਜਨਾ 2024-25 ਕੀਤੀ ਜਾਰੀ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੰਭਾਵੀ ਕਰਜ਼ਾ ਲਿੰਕਡ ਪਲਾਨ 2024-25 ਜਾਰੀ ਕੀਤਾ ਹੈ।ਇਹ ਦਸਤਾਵੇਜ ਜੋ ਨਾਬਾਰਡ ਦੁਆਰਾ ਜਿਲੇ੍ਹ ਲਈ ਕੁੱਲ 16456.99 ਕਰੋੜ ਦੇ ਸੰਭਾਵੀ ਕਰਜ਼ੇ ਲਈ ਤਿਆਰ ਕੀਤਾ ਗਿਆ ਹੈ।ਇਹ ਦਸਤਾਵੇਜ਼ ਤਰਜ਼ੀਹੀ ਖੇਤਰ ਦੇ ਅਧੀਨ ਸੰਭਾਵੀ ਕਰਜ਼ਾ ਖੇਤਰਾਂ ਲਈ ਬਣਾਇਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀ ਅਤੇ ਸਹਾਇਕ ਖੇਤਰਾਂ ਵਿੱਚ ਨਵੇਂ …

Read More »

ਜੰਡਿਆਲਾ ਗੁਰੂ ਵਿਖੇ 2 ਜਨਵਰੀ ਦੀ ਮਹਾਰੈਲੀ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਵਿਸ਼ਾਲ ਕਨਵੈਨਸ਼ਨ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਉਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਸੱਦੇ ‘ਤੇ 2 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਮਹਾਂ ਰੈਲੀ ਦੀਆਂ ਤਿਆਰੀਆਂ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਤੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਤਿੰਨ ਜੋਨਾ …

Read More »

ਖਾਲਸਾ ਕਾਲਜ਼ ਦੇ ਵਿਦਿਆਰਥੀ ਦਾ ‘ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ’ ’ਚ ਪਹਿਲਾ ਸਥਾਨ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਵਿਸ਼ਵ ਪ੍ਰਸਿੱਧ ‘148ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ-2023’ ’ਚ ਕਲਾਸੀਕਲ ਵੋਕਲ ਕੈਟਾਗਰੀ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਸੁਖਮਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਅਜਿਹੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਪੰਜਾਬ ਦੀ ਝਾਕੀ ਨੂੰ ਗਣੰਤਤਰ ਪਰੇਡ ਤੋਂ ਬਾਹਰ ਰੱਖਣ ‘ਤੇ ਜਤਾਇਆ ਰੋਸ

ਅੰਮ੍ਰਿਤਸਰ. 29 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਸਿੱਖਾਂ ਦੇ ਗੋਰਵਮਈ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਝਾਕੀਆਂ ਨੂੰ ਗਣਤੰਤਰ ਪਰੇਡ ਤੋ ਬਾਹਰ ਰੱਖਣ ‘ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ …

Read More »