ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਸ਼ਹਿਰੀ ਜਿਲਾ ਅੰਮ੍ਰਿਤਸਰ ਵਲੋਂ ਏਕਨੂਰ ਸੇਵਾ ਟਰੱਸਟ ਦੇ ਸਹਿਯੋਗ ਦੇ ਨਾਲ ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਵਾਰਡ ਨੰਬਰ 11 ਦੇ ਇਲਾਕੇ ਇੰਦਰਾ ਕਲੋਨੀ ਵਿਖੇ ਦੁੱਧ ਅਤੇ ਹੋਰ ਵਸਤਾਂ ਦਾ ਲੰਗਰ ਲਗਾਇਆ ਗਿਆ।ਪ੍ਰਧਾਨ ਅਰਵਿੰਦਰ ਵੜੈਚ ਨੇ ਕਿਹਾ ਕਿ …
Read More »
Punjab Post Daily Online Newspaper & Print Media